ਪੜਚੋਲ ਕਰੋ

Coronavirus Cases: ਕੋਰੋਨਾ ਨਾਲ ਮੌਤਾਂ ਦੀ ਗਿਣਤੀ 'ਚ ਭਾਰੀ ਉਛਾਲ, 24 ਘੰਟਿਆਂ 'ਚ 149 ਲੋਕਾਂ ਦੀ ਮੌਤ, ਇੰਨਫੈਕਸ਼ਨ ਦੇ ਇੰਨੇ ਮਾਮਲੇ ਦਰਜ

Covid-19 : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਇਨਫੈਕਸ਼ਨ ਕਾਰਨ 149 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,16,281 ਹੋ ਗਈ ਹੈ।

Coronavirus Cases: ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2,528 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 4,30,04,005 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 29,181 ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਇਨਫੈਕਸ਼ਨ ਕਾਰਨ 149 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,16,281 ਹੋ ਗਈ ਹੈ। ਪਿਛਲੇ ਦਿਨ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 60 ਸੀ ਤੇ ਇਸ ਤੋਂ ਪਹਿਲਾਂ ਇਨਫੈਕਸ਼ਨ ਕਾਰਨ 98 ਲੋਕਾਂ ਦੀ ਮੌਤ ਹੋ ਗਈ ਸੀ।

29,181 ਮਰੀਜ਼ ਇਲਾਜ ਅਧੀਨ ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 29,181 ਰਹਿ ਗਈ ਹੈ ਜੋ ਕੁੱਲ ਮਾਮਲਿਆਂ ਦਾ 0.07 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1,618 ਦੀ ਕਮੀ ਆਈ ਹੈ। ਮੰਤਰਾਲੇ ਨੇ ਕਿਹਾ ਕਿ ਹਫਤਾਵਾਰੀ ਤੇ ਰੋਜ਼ਾਨਾ ਸੰਕਰਮਣ ਦੀਆਂ ਦਰਾਂ ਵਿੱਚ ਵੀ ਲਗਾਤਾਰ ਕਮੀ ਆਈ ਹੈ। ਹਫਤਾਵਾਰੀ ਲਾਗ ਦਰ 0.40 ਪ੍ਰਤੀਸ਼ਤ ਦਰਜ ਕੀਤੀ ਗਈ ਸੀ ਤੇ ਰੋਜ਼ਾਨਾ ਦਰ ਵੀ ਇਹੀ ਹੈ।

ਕੋਵਿਡ-19 ਨਾਲ ਮੌਤ ਦਰ 1.20 ਫੀਸਦੀ
ਅਪਡੇਟ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੁੱਲ 4,24,58,543 ਲੋਕ ਸੰਕਰਮਣ ਮੁਕਤ ਹੋ ਗਏ ਹਨ ਤੇ ਕੋਵਿਡ -19 ਤੋਂ ਮੌਤ ਦਰ 1.20 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 180.97 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਹੁਣ ਤਕ 5,16,281 ਲੋਕਾਂ ਦੀ ਮੌਤ ਹੋ ਚੁੱਕੀ
ਮਹਾਮਾਰੀ ਕਾਰਨ ਜਾਨ ਗੁਆਉਣ ਵਾਲੇ 149 ਮਰੀਜ਼ਾਂ ਵਿੱਚੋਂ 130 ਕੇਰਲ ਦੇ ਸਨ। ਦੇਸ਼ 'ਚ ਇਸ ਮਹਾਮਾਰੀ ਕਾਰਨ ਹੁਣ ਤੱਕ 5,16,281 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਇਨ੍ਹਾਂ 'ਚੋਂ 1,43,762 ਮਰੀਜ਼ ਮਹਾਰਾਸ਼ਟਰ ਦੇ ਸਨ। ਮੌਤ ਦੇ ਕੁੱਲ ਮਾਮਲਿਆਂ ਵਿੱਚੋਂ 67,138 ਮਰੀਜ਼ ਕੇਰਲ ਦੇ ਸਨ। ਇਸ ਤੋਂ ਇਲਾਵਾ 40,028 ਮਰੀਜ਼ ਕਰਨਾਟਕ ਦੇ, 38,025 ਤਾਮਿਲਨਾਡੂ, 26,145 ਦਿੱਲੀ, 23,492 ਉੱਤਰ ਪ੍ਰਦੇਸ਼ ਤੇ 21,192 ਪੱਛਮੀ ਬੰਗਾਲ ਦੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget