ਪੜਚੋਲ ਕਰੋ

Coronavirus Cases: ਦੇਸ਼ ਦੇ ਛੇ ਰਾਜਾਂ 'ਚ ਕੋਰੋਨਾ ਦਾ ਮੁੜ ਕਹਿਰ, ਇਸ ਸਾਲ ਪਹਿਲੀ ਵਾਰ ਆਏ ਇੱਕੋ ਦਿਨ 22,000 ਕੇਸ

ਇਸ ਵੇਲੇ ਦੇਸ਼ ਵਿੱਚ 1 ਲੱਖ 89 ਹਜ਼ਾਰ 225 ਵਿਅਕਤੀ ਕੋਰੋਨਾ ਕਾਰਣ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ, ਤਾਮਿਲਨਾਡੂ ਤੇ ਕੇਰਲ ਸਮੇਤ ਦੇਸ਼ ਦੇ 6 ਰਾਜਾਂ ਵਿੱਚ ਰੋਜ਼ਾਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

ਨਵੀਂ ਦਿੱਲ਼ੀ: ਦੇਸ਼ ’ਚ ਪਿਛਲੇ ਸਾਲ ਵਾਂਗ ਇਸ ਵਾਰ ਵੀ ਮਾਰਚ ਮਹੀਨੇ ਕੋਰੋਨਾ ਵਾਇਰਸ (Coronavirsu) ਮਹਾਮਾਰੀ ਦੇ ਮਾਮਲਿਆਂ ਵਿੱਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਹੁਣ ਹਾਲਤ ਇਹ ਹੈ ਕਿ ਰੋਜ਼ਾਨਾ ਕੋਰੋਨਾ ਦੇ ਮਾਮਲੇ (Corona Cases) ਪਿਛਲੇ ਰਿਕਾਰਡ ਤੋੜ ਰਹੇ ਹਨ। ਅੱਜ ਲਗਪਗ ਢਾਈ ਮਹੀਨਿਆਂ ਬਾਅਦ ਕੋਰੋਨਾ ਦੇ 22 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਪਿਛਲੇ 24 ਘੰਟਿਆਂ ਵਿੱਚ 22 ਹਜ਼ਾਰ 854 ਮਾਮਲੇ ਸਾਹਮਣੇ ਆਏ ਤੇ 126 ਵਿਅਕਤੀਆਂ ਦੀ ਜਾਨ ਚਲੀ ਗਈ।

ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਬੀਤੇ ਦਿਨ 18 ਹਜ਼ਾਰ 100 ਵਿਅਕਤੀ ਕੋਰੋਨਾ ਤੋਂ ਠੀਕ ਹੋਏ ਹਨ। ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੁਣ ਵਧ ਕੇ 1 ਕਰੋੜ 12 ਲੱਖ 85 ਹਜ਼ਾਰ 561 ਹੋ ਗਈ ਹੈ। ਉਂਝ ਇੱਕ ਕਰੋੜ 9 ਲੱਖ 38 ਹਜ਼ਾਰ 146 ਵਿਅਕਤੀ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋਏ ਹਨ।

ਇਸ ਵੇਲੇ ਦੇਸ਼ ਵਿੱਚ 1 ਲੱਖ 89 ਹਜ਼ਾਰ 225 ਵਿਅਕਤੀ ਕੋਰੋਨਾ ਕਾਰਣ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ, ਤਾਮਿਲਨਾਡੂ ਤੇ ਕੇਰਲ ਸਮੇਤ ਦੇਸ਼ ਦੇ 6 ਰਾਜਾਂ ਵਿੱਚ ਰੋਜ਼ਾਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪੰਜਾਬ, ਕਰਨਾਟਕ, ਗੁਜਰਾਤ ਤੇ ਤਾਮਿਲਨਾਡੂ ਵਿੱਚ ਕੋਰੋਨਾ ਕਾਰਣ ਹਾਲਾਤ ਚਿੰਤਾਜਨਕ ਹਨ। ਲਗਪਗ 86 ਫ਼ੀਸਦੀ ਮਾਮਲੇ ਕੇਵਲ ਇਨ੍ਹਾਂ 6 ਰਾਜਾਂ ਤੋਂ ਹੀ ਹਨ।

ਹਾਲਾਤ ਗੰਭੀਰ ਹੋਣ ਕਾਰਨ ਸਿਹਤ ਮੰਤਰਾਲੇ ਨੇ ਮਹਾਰਾਸ਼ਟਰ ਤੇ ਪੰਜਾਬ ਵਿੱਚ ਉੱਚ ਪੱਧਰੀ ਟੀਮਾਂ ਤਾਇਨਾਤ ਕੀਤੀਆਂ ਹਨ। ਸਭ ਤੋਂ ਉੱਤੇ ਮਹਾਰਾਸ਼ਟਰ ਹਨ, ਜਿੱਥੇ ਨਵੇਂ ਕੇਸ ਤੇਜ਼ੀ ਨਾਲ ਆ ਰਹੇ ਹਨ। ਇਸ ਰਾਜ ਵਿੱਚ 13 ਹਜ਼ਾਰ 659 ਨਵੇਂ ਮਾਮਲੇ ਕੱਲ੍ਹ ਹੀ ਦਰਜ ਕੀਤੇ ਗਏ। ਕੇਰਲ ਵਿੱਚ 2,316 ਤੇ ਪੰਜਾਬ ਵਿੱਚ 1,027 ਮਾਮਲੇ ਸਾਹਮਣੇ ਆਏ। ਪੰਜਾਬ ਵਿੱਚ ਕੱਲ੍ਹ 20 ਤੇ ਕੇਰਲ ਵਿੱਚ 16 ਮਰੀਜ਼ਾਂ ਦੀ ਮੌਤ ਹੋਈ।

ਇਹ ਵੀ ਪੜ੍ਹੋ: Farmers Protest: ਕੇਂਦਰ ਦਾ ਸਰਕਾਰ ਦਾ ਰਵੱਈਆ ਵੇਖ ਕਿਸਾਨ ਅੰਦੋਲਨ ਦੀ ਬਦਲੀ ਰਣਨੀਤੀ, ਅਗਲੇ ਦਿਨਾਂ 'ਚ ਹੋਣਗੇ ਇਹ ਐਕਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget