ਪੜਚੋਲ ਕਰੋ

ਦਿਲ ਦਹਿਲਾ ਦੇਵੇਗਾ ਕੋਰੋਨਾ ਦਾ ਇਹ ਸੱਚ! ਮੋਦੀ ਸਰਕਾਰ ਦਾ ਕਬੂਲਨਾਮਾ

ਕੋਰੋਨਾ ਨੂੰ ਲੈ ਕੇ ਕੁਝ ਦਿਨ ਪਹਿਲਾਂ ਰਿਪੋਰਟ ਆਈ ਸੀ ਕਿ ਜੇਕਰ ਭਾਰਤ ਵਿੱਚ ਸਖਤੀ ਨਾ ਕੀਤੀ ਜਾਂਦੀ ਤਾਂ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 8.2 ਲੱਖ ਤੱਕ ਪਹੁੰਚ ਜਾਣੀ ਸੀ। ਇਹ ਰਿਪੋਰਟ ਮੀਡੀਆ ਵਿੱਚ ਛਪਣ ਮਗਰੋਂ ਸਰਕਾਰ ਦਾ ਕੋਈ ਪ੍ਰਤੀਕਰਮ ਨਹੀਂ ਆਇਆ ਸੀ ਪਰ ਹੁਣ ਸਰਕਾਰ ਨੇ ਮੰਨਿਆ ਕਿ ਇਹ ਸੱਚ ਹੈ।

ਨਵੀਂ ਦਿੱਲੀ: ਕੋਰੋਨਾ ਨੂੰ ਲੈ ਕੇ ਕੁਝ ਦਿਨ ਪਹਿਲਾਂ ਰਿਪੋਰਟ ਆਈ ਸੀ ਕਿ ਜੇਕਰ ਭਾਰਤ ਵਿੱਚ ਸਖਤੀ ਨਾ ਕੀਤੀ ਜਾਂਦੀ ਤਾਂ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 8.2 ਲੱਖ ਤੱਕ ਪਹੁੰਚ ਜਾਣੀ ਸੀ। ਇਹ ਰਿਪੋਰਟ ਮੀਡੀਆ ਵਿੱਚ ਛਪਣ ਮਗਰੋਂ ਸਰਕਾਰ ਦਾ ਕੋਈ ਪ੍ਰਤੀਕਰਮ ਨਹੀਂ ਆਇਆ ਸੀ ਪਰ ਹੁਣ ਸਰਕਾਰ ਨੇ ਮੰਨਿਆ ਕਿ ਇਹ ਸੱਚ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਹੁਣ ਦਾਅਵਾ ਕੀਤਾ ਹੈ ਕਿ ਜੇਕਰ ਲੌਕਡਾਊਨ ਨਾ ਕੀਤਾ ਜਾਂਦਾ ਤੇ ਸਖਤ ਕਦਮ ਨਾ ਚੁੱਕੇ ਜਾਂਦੇ ਤਾਂ 15 ਅਪਰੈਲ ਤੱਕ ਦੇਸ਼ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 8.2 ਲੱਖ ਤੱਕ ਪਹੁੰਚ ਸਕਦੀ ਸੀ। ਸਿਹਤ ਮੰਤਰਾਲੇ ਦੇ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਹੌਟਸਪੌਟਸ ਦੀ ਪਛਾਣ ਕਰਨ ਦੇ ਨਾਲ ਹੋਰ ਲੋੜੀਂਦੇ ਕਦਮ ਜਲਦੀ ਉਠਾਏ ਗਏ, ਜਿਸ ਕਾਰਨ ਇਸ ਮਹਾਮਾਰੀ ਦੇ ਵੱਡੀ ਪੱਧਰ ’ਤੇ ਫੈਲਣ ਤੋਂ ਬਚਾਅ ਰਿਹਾ। ਅਧਿਕਾਰੀ ਨੇ ਕਿਹਾ, ‘‘ਅੰਕੜਿਆਂ ਦੇ ਕੀਤੇ ਗਏ ਮੁਲਾਂਕਣ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਜੇਕਰ ਲੌਕਡਾਊਨ ਜਾਂ ਹੋਰ ਲੋੜੀਂਦੇ ਕਦਮ ਨਾ ਉਠਾਏ ਜਾਂਦੇ ਤਾਂ 41 ਫ਼ੀਸਦੀ ਵਾਧੇ ਨਾਲ 11 ਅਪਰੈਲ ਤੱਕ ਦੇਸ਼ ਵਿੱਚ ਕੇਸਾਂ ਦੀ ਗਿਣਤੀ 2.08 ਲੱਖ ਹੋਣੀ ਸੀ ਤੇ 15 ਅਪਰੈਲ ਤੱਕ ਮਰੀਜ਼ਾਂ ਦੀ ਇਹ ਗਿਣਤੀ ਵਧ ਕੇ 8.2 ਲੱਖ ਹੋ ਜਾਣੀ ਸੀ। ਉਨ੍ਹਾਂ ਕਿਹਾ ਕਿ ਲੌਕਡਾਊਨ ਨਾ ਕੀਤਾ ਜਾਂਦਾ ਪਰ ਹੋਰ ਕਦਮ ਚੁੱਕੇ ਜਾਂਦੇ ਤਾਂ ਵੀ ਕੇਸਾਂ ਦੀ ਗਿਣਤੀ 28.9 ਫ਼ੀਸਦੀ ਵਾਧੇ ਨਾਲ 11 ਅਪਰੈਲ ਤੱਕ 45,370 ਤੇ 15 ਅਪਰੈਲ ਤੱਕ ਇੱਕ ਲੱਖ 20 ਹਜ਼ਾਰ ਹੋਣੀ ਸੀ। ਉਨ੍ਹਾਂ ਕਰੋਨਾਵਾਇਰਸ ਖ਼ਿਲਾਫ਼ ਲੜਾਈ ’ਚ ਸਮਾਜਿਕ ਦੂਰੀ, ਲੌਕਡਾਊਨ ਤੇ ਹੋਰ ਕਦਮਾਂ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget