ਪੜਚੋਲ ਕਰੋ

ਦੁਨੀਆ ਦੇ ਕੋਰੋਨਾ ਗ੍ਰਾਫ 'ਚ ਭਾਰਤ ਕਿੱਥੇ ਖੜ੍ਹਾ?  ਹੁਣ ਤੱਕ ਦਾ ਭਾਰਤ ਦਾ ਇਹ ਹਾਲ

ਭਾਰਤ ਸਣੇ ਕੋਰੋਨਾਵਾਇਰਸ ਦੁਨੀਆ ਭਰ 'ਚ ਆਪਣਾ ਕਹਿਰ ਫੈਲਾ ਰਿਹਾ ਹੈ। ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ।

ਰੌਬਟ ਦੀ ਵਿਸ਼ੇਸ਼ ਰਿਪੋਰਟ ਚੰਡੀਗੜ੍ਹ: ਭਾਰਤ ਸਣੇ ਕੋਰੋਨਾਵਾਇਰਸ ਦੁਨੀਆ ਭਰ 'ਚ ਆਪਣਾ ਕਹਿਰ ਫੈਲਾ ਰਿਹਾ ਹੈ। ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਦੁਨੀਆ ਦੇ ਕਈ ਦੇਸ਼ਾਂ ਦੇ ਮੁਕਾਬਲੇ ਭਾਰਤ 'ਚ ਕੋਰੋਨਾਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਹੁਣ ਸਿਰਫ 16 ਦੇਸ਼ ਐਸੇ ਹਨ, ਜਿੱਥੇ ਕੋਰੋਨਾ ਦੇ ਮਾਮਲੇ ਭਾਰਤ ਨਾਲੋਂ ਵੱਧ ਹਨ। ਭਾਰਤ ਦੁਨੀਆ ਦੇ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ 17ਵੇਂ ਨੰਬਰ ਤੇ ਹੈ।
  • Worldometer ਮੁਤਾਬਕ ਕਿਸ ਦੇਸ਼ 'ਚ ਕਿਨ੍ਹੇ ਕੇਸ, ਕਿੰਨੀਆਂ ਮੌਤਾਂ-
  • ਅਮਰੀਕਾ:   819,175 ਕੇਸ -   45,343 ਮੌਤਾਂ
  • ਸਪੇਨ:   204,178 ਕੇਸ -   21,282 ਮੌਤਾਂ
  • ਇਟਲੀ:   183,957 ਕੇਸ -   24,648 ਮੌਤਾਂ
  • ਫਰਾਂਸ:   158,050 ਕੇਸ -   20,796 ਮੌਤਾਂ
  • ਜਰਮਨੀ:   148,453 ਕੇਸ -   5,086 ਮੌਤਾਂ
  • ਬ੍ਰਿਟੇਨ:   129,044 ਕੇਸ -   17,337 ਮੌਤਾਂ
  • ਤੁਰਕੀ:   95,591 ਕੇਸ -   2,259 ਮੌਤਾਂ
  • ਇਰਾਨ:   84,802 ਮਾਮਲੇ -   5,297 ਮੌਤਾਂ
  • ਚੀਨ:   82,788 ਮਾਮਲੇ -   4,632 ਮੌਤਾਂ
  • ਰੂਸ:   52,763 ਕੇਸ -   456 ਮੌਤਾਂ
  • ਬ੍ਰਾਜ਼ੀਲ:   43,368 ਕੇਸ -   2,761 ਮੌਤਾਂ
  • ਬੈਲਜੀਅਮ:   40,956 ਕੇਸ -   5,998 ਮੌਤਾਂ
  • ਕੈਨੇਡਾ:   38,422 ਕੇਸ -   1,834 ਮੌਤਾਂ
  • ਨੀਦਰਲੈਂਡਜ਼:   34,134 ਮਾਮਲੇ -   3,916 ਮੌਤਾਂ
  • ਸਵਿਟਜ਼ਰਲੈਂਡ:   28,063 ਕੇਸ -   1,478 ਮੌਤ
  • ਪੁਰਤਗਾਲ:   21,379 ਮਾਮਲੇ -   762 ਮੌਤਾਂ
  ਇਸੇ ਦੌਰਾਨ ਭਾਰਤ 'ਚ ਬੁੱਧਵਾਰ ਸਵੇਰ ਤੱਕ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 19984 ਹੋ ਗਈ ਹੈ। ਇਸ 'ਚ 15,474 ਲੋਕ ਅਜੇ ਵੀ ਸਕਾਰਾਤਮਕ ਹਨ, ਜਦਕਿ 3,869 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ਭਰ ਵਿੱਚ ਕੋਵਿਡ-19 ਵਿਸ਼ਾਣੂ ਨਾਲ ਮਰਨ ਵਾਲਿਆਂ ਦੀ ਗਿਣਤੀ 640 ਹੋ ਗਈ ਹੈ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget