ਪੜਚੋਲ ਕਰੋ

Coronavirus Cases Today: ਕੋਰੋਨਾ ਕੇਸਾਂ ਦਾ ਗ੍ਰਾਫ ਡਿੱਗਿਆ, ਪਿਛਲੇ 24 ਘੰਟਿਆਂ 'ਚ 19 ਹਜ਼ਾਰ 968 ਨਵੇਂ ਕੇਸ 

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਪਗ 175 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 30 ਲੱਖ 81 ਹਜ਼ਾਰ 336 ਡੋਜ਼ਾਂ ਦਿੱਤੀਆਂ ਗਈਆਂ ਸਨ

Coronavirus Cases Today in India: ਦੇਸ਼ ਵਿੱਚ ਅੱਜ ਘਾਤਕ ਕੋਰੋਨਾਵਾਇਰਸ ਮਹਾਂਮਾਰੀ ਦੇ ਕੇਸਾਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 19 ਹਜ਼ਾਰ 968 ਨਵੇਂ ਕੇਸ ਸਾਹਮਣੇ ਆਏ ਹਨ ਤੇ 673 ਲੋਕਾਂ ਦੀ ਮੌਤ ਹੋਈ ਹੈ। ਕੱਲ੍ਹ 22 ਹਜ਼ਾਰ 270 ਕੇਸ ਦਰਜ ਕੀਤੇ ਗਏ ਸਨ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਘਟੇ ਹਨ। ਦੇਸ਼ 'ਚ ਬੀਤੇ ਦਿਨ 48 ਹਜ਼ਾਰ 847 ਲੋਕ ਠੀਕ ਹੋ ਚੁੱਕੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਐਕਟਿਵ ਕੇਸ ਘਟ ਕੇ 2 ਲੱਖ 24 ਹਜ਼ਾਰ 187 ਹੋਏ 
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 24 ਹਜ਼ਾਰ 187 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 11 ਹਜ਼ਾਰ 903 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 20 ਲੱਖ 86 ਹਜ਼ਾਰ 383 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਪਗ 175 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 30 ਲੱਖ 81 ਹਜ਼ਾਰ 336 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 175 ਕਰੋੜ 37 ਲੱਖ 22 ਹਜ਼ਾਰ 697 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲੇ ਅਨੁਸਾਰ, ਸਿਹਤ ਕਰਮਚਾਰੀਆਂ, ਫਰੰਟਲਾਈਨ ਕਰਮਚਾਰੀਆਂ ਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ 1.89 ਕਰੋੜ (1,89,07,829) ਤੋਂ ਵੱਧ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ।

ਸ਼ਨੀਵਾਰ ਨੂੰ ਕੇਰਲ ਵਿੱਚ ਕੋਵਿਡ-19 ਦੇ 6,757 ਨਵੇਂ ਮਰੀਜ਼ ਸਾਹਮਣੇ ਆਏ, ਜਿਸ ਤੋਂ ਬਾਅਦ ਇੱਥੇ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 64,63,563 ਹੋ ਗਈ। ਸੂਬੇ 'ਚ ਇਨਫੈਕਸ਼ਨ ਕਾਰਨ 524 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 64,053 ਹੋ ਗਈ ਹੈ। ਇਨ੍ਹਾਂ ਵਿੱਚੋਂ ਕੋਵਿਡ-19 ਨਾਲ ਮੌਤ ਦੇ ਕੁਝ ਮਾਮਲੇ ਪਹਿਲਾਂ ਦੇ ਹਨ। ਪਿਛਲੇ 24 ਘੰਟਿਆਂ ਵਿੱਚ 16 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ 'ਚ 96 ਲੋਕਾਂ ਦੀ ਮੌਤ ਹੋ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget