ਪੜਚੋਲ ਕਰੋ

ਕੋਰੋਨਾ ਦਾ ਕਹਿਰ ਘਟਿਆ! ਦੇਸ਼ 'ਚ ਪਿਛਲੇ 24 ਘੰਟਿਆਂ 'ਚ 2 ਲੱਖ 34 ਹਜ਼ਾਰ ਤੋਂ ਵੱਧ ਕੇਸ, 893 ਲੋਕਾਂ ਦੀ ਮੌਤ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਕੇਸ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘਟੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 34 ਹਜ਼ਾਰ 281 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 893 ਲੋਕਾਂ ਦੀ ਮੌਤ ਹੋ ਗਈ ਹੈ

Coronavirus Cases Today in India: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਕੇਸ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘਟੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 34 ਹਜ਼ਾਰ 281 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 893 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ 'ਚ ਰੋਜ਼ਾਨਾ Possitivity rate ਹੁਣ 14.50 ਫੀਸਦੀ 'ਤੇ ਆ ਗਈ ਹੈ। ਦੇਸ਼ ਵਿੱਚ  ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ ਚਾਰ ਕਰੋੜ 10 ਲੱਖ 92 ਹਜ਼ਾਰ 522 ਹੋ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਕੋਰੋਨਾ ਦਾ ਕਹਿਰ ਘਟਿਆ! ਦੇਸ਼ 'ਚ ਪਿਛਲੇ 24 ਘੰਟਿਆਂ 'ਚ 2 ਲੱਖ 34 ਹਜ਼ਾਰ ਤੋਂ ਵੱਧ ਕੇਸ, 893 ਲੋਕਾਂ ਦੀ ਮੌਤ
ਐਕਟਿਵ ਕੇਸ ਘਟ ਕੇ ਹੋਏ 18 ਲੱਖ 84 ਹਜ਼ਾਰ 937
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 18 ਲੱਖ 84 ਹਜ਼ਾਰ 937 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 94 ਹਜ਼ਾਰ 91 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ ਤਿੰਨ ਲੱਖ 52 ਹਜ਼ਾਰ 784 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 87 ਲੱਖ 13 ਹਜ਼ਾਰ 494 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।

ਹੁਣ ਤੱਕ 165 ਕਰੋੜ ਤੋਂ ਵੱਧ ਵੈਕਸੀਨ ਲੱਗੀਆਂ-
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 165 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 62 ਲੱਖ 22 ਹਜ਼ਾਰ 682 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 165 ਕਰੋੜ 70 ਲੱਖ 60 ਹਜ਼ਾਰ 692 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਰਾਜਾਂ ਵਿੱਚ ਕੋਰੋਨਾ ਦੇ ਅੰਕੜੇ
ਝਾਰਖੰਡ
ਝਾਰਖੰਡ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,038 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 3,675 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਅਤੇ 3 ਮੌਤਾਂ ਦਰਜ ਕੀਤੀਆਂ ਗਈਆਂ।

ਅਸਾਮ
ਅਸਾਮ ਵਿੱਚ ਕੋਰੋਨਾ ਵਾਇਰਸ ਦੇ 2,294 ਨਵੇਂ ਮਾਮਲੇ ਸਾਹਮਣੇ ਆਏ ਹਨ। 5,497 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਅਤੇ 22 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ।
ਕੁੱਲ ਕੇਸ: 7,13,685
ਕੁੱਲ ਰਿਕਵਰੀ: 6,77,128
ਕੁੱਲ ਮੌਤਾਂ: 6,422
ਐਕਟਿਵ ਕੇਸ: 28,788
ਪੱਛਮੀ ਬੰਗਾਲ
ਪੱਛਮੀ ਬੰਗਾਲ 'ਚ ਕੋਰੋਨਾ ਵਾਇਰਸ ਦੇ 3,512 ਨਵੇਂ ਮਾਮਲੇ ਸਾਹਮਣੇ ਆਏ ਹਨ, 11,288 ਲੋਕਾਂ ਨੂੰ ਛੁੱਟੀ ਮਿਲੀ ਹੈ ਅਤੇ 35 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।
ਐਕਟਿਵ ਕੇਸ: 37,918
ਕੁੱਲ ਕੇਸ: 19,90,179
ਕੁੱਲ ਡਿਸਚਾਰਜ: 19,31,711
ਕੁੱਲ ਮੌਤਾਂ: 20,550
ਤਾਮਿਲਨਾਡੂ
ਤਾਮਿਲਨਾਡੂ 'ਚ ਕੋਰੋਨਾ ਵਾਇਰਸ ਦੇ 24,418 ਨਵੇਂ ਮਾਮਲੇ ਸਾਹਮਣੇ ਆਏ ਹਨ, 27,885 ਲੋਕਾਂ ਨੂੰ ਛੁੱਟੀ ਮਿਲੀ ਹੈ ਅਤੇ 46 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।
ਮੁੰਬਈ
ਪਿਛਲੇ 24 ਘੰਟਿਆਂ ਵਿੱਚ, ਮੁੰਬਈ ਵਿੱਚ ਕੋਰੋਨਾ ਵਾਇਰਸ ਦੇ 1,411 ਨਵੇਂ ਮਾਮਲੇ ਸਾਹਮਣੇ ਆਏ, 3,547 ਠੀਕ ਹੋਏ ਅਤੇ 11 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ।

ਕੇਰਲ
ਪਿਛਲੇ 24 ਘੰਟਿਆਂ ਵਿੱਚ, ਕੇਰਲ ਵਿੱਚ 50,812 ਨਵੇਂ ਮਾਮਲੇ ਸਾਹਮਣੇ ਆਏ, 47,649 ਮਰੀਜ਼ ਠੀਕ ਹੋ ਗਏ ਅਤੇ 8 ਮਰੀਜ਼ਾਂ ਦੀ ਮੌਤ ਹੋ ਗਈ।

ਐਕਟਿਵ ਕੇਸ: 3,36,202
ਮੌਤਾਂ ਦੀ ਗਿਣਤੀ: 53,191
ਦਿੱਲੀ
ਪਿਛਲੇ 24 ਘੰਟਿਆਂ ਵਿੱਚ, ਦਿੱਲੀ ਵਿੱਚ 4,483 ਮਾਮਲੇ ਸਾਹਮਣੇ ਆਏ ਹਨ, 8,807 ਲੋਕਾਂ ਨੂੰ ਛੁੱਟੀ ਦਿੱਤੀ ਗਈ ਹੈ ਅਤੇ 28 ਲੋਕਾਂ ਦੀ ਮੌਤ ਹੋ ਗਈ ਹੈ।

ਐਕਟਿਵ ਕੇਸ: 24,800

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget