ਪੜਚੋਲ ਕਰੋ

Coronavirus Cases Today: ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ ਮਿਲੇ ਕੋਰੋਨਾ ਦੇ 1421 ਨਵੇਂ ਕੇਸ, 149 ਲੋਕਾਂ ਦੀ ਮੌਤ

ਦੇਸ਼ ਵਿੱਚ ਅੱਜ ਵੀ ਘਾਤਕ ਕੋਰੋਨਾ ਵਾਇਰਸ (Coronavirus) ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1421 ਨਵੇਂ ਮਾਮਲੇ ਸਾਹਮਣੇ ਆਏ ਹਨ

Coronavirus Cases Today in India: ਦੇਸ਼ ਵਿੱਚ ਅੱਜ ਵੀ ਘਾਤਕ ਕੋਰੋਨਾ ਵਾਇਰਸ (Coronavirus) ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1421 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 149 ਲੋਕਾਂ ਦੀ ਮੌਤ (Covid Deaths) ਹੋ ਗਈ ਹੈ। ਕੱਲ੍ਹ ਕੋਰੋਨਾ ਦੇ 1660 ਮਾਮਲੇ ਦਰਜ ਕੀਤੇ ਗਏ ਸਨ। ਦੇਸ਼ 'ਚ ਹੁਣ ਤੱਕ ਕੋਰੋਨਾ ਦੇ 4 ਕਰੋੜ 30 ਲੱਖ 19 ਹਜ਼ਾਰ 453 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਐਕਟਿਵ ਕੇਸ ਘੱਟ ਕੇ ਹੋਏ 16 ਹਜ਼ਾਰ 187  
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ 1 ਹਜ਼ਾਰ 826 ਲੋਕ ਠੀਕ ਹੋ ਗਏ ਸਨ, ਜਿਸ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 16 ਹਜ਼ਾਰ 187 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 21 ਹਜ਼ਾਰ 4 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 24 ਲੱਖ 82 ਹਜ਼ਾਰ 262 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਹੁਣ ਤੱਕ 183 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 13 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 29 ਲੱਖ 90 ਹਜ਼ਾਰ 658 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 183 ਕਰੋੜ 20 ਲੱਖ 10 ਹਜ਼ਾਰ 30 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,25,55,815) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।

 

Coronavirus Cases Today : ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ ਮਿਲੇ ਕੋਰੋਨਾ ਦੇ 1421 ਨਵੇਂ ਕੇਸ , 149 ਲੋਕਾਂ ਦੀ ਮੌਤ
 
Coronavirus Cases Today in India : ਦੇਸ਼ ਵਿੱਚ ਅੱਜ ਵੀ ਘਾਤਕ ਕੋਰੋਨਾ ਵਾਇਰਸ (Coronavirus)  ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1421 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 149 ਲੋਕਾਂ ਦੀ ਮੌਤ (Covid Deaths) ਹੋ ਗਈ ਹੈ। ਕੱਲ੍ਹ ਕੋਰੋਨਾ ਦੇ 1660 ਮਾਮਲੇ ਦਰਜ ਕੀਤੇ ਗਏ ਸਨ। ਦੇਸ਼ 'ਚ ਹੁਣ ਤੱਕ ਕੋਰੋਨਾ ਦੇ 4 ਕਰੋੜ 30 ਲੱਖ 19 ਹਜ਼ਾਰ 453 ਮਾਮਲੇ ਸਾਹਮਣੇ ਆ ਚੁੱਕੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
 
 ਐਕਟਿਵ ਕੇਸ ਘੱਟ ਕੇ ਹੋਏ 16 ਹਜ਼ਾਰ 187  

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ 1 ਹਜ਼ਾਰ 826 ਲੋਕ ਠੀਕ ਹੋ ਗਏ ਸਨ, ਜਿਸ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 16 ਹਜ਼ਾਰ 187 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 21 ਹਜ਼ਾਰ 4 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 24 ਲੱਖ 82 ਹਜ਼ਾਰ 262 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
 
ਹੁਣ ਤੱਕ 183 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ 

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 13 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 29 ਲੱਖ 90 ਹਜ਼ਾਰ 658 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 183 ਕਰੋੜ 20 ਲੱਖ 10 ਹਜ਼ਾਰ 30 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,25,55,815) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : 91 ਸਾਲ ਦੀ ਬਜ਼ੁਰਗ ਔਰਤ ਨਾਲ ਸ਼ਖਸ ਨੇ ਕਰਵਾਇਆ ਵਿਆਹ, ਮਰਨ ਤੋਂ ਬਾਅਦ ਬਣਿਆ ਕਰੋੜਾਂ ਦਾ ਮਾਲਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget