ਪੜਚੋਲ ਕਰੋ
Coronavirus Cases in India: ਨਵੇਂ ਕੋਰੋਨਾ ਮਾਮਲਿਆਂ 'ਚ 12% ਦੀ ਕਮੀ, ਪਿਛਲੇ 24 ਘੰਟਿਆਂ ਵਿੱਚ 2.51 ਲੱਖ ਨਵੇਂ ਕੇਸ ਅਤੇ 627 ਮੌਤਾਂ ਦਰਜ
Coronavirus Cases Update: ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2 ਲੱਖ 51 ਹਜ਼ਾਰ 209 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 627 ਲੋਕਾਂ ਦੀ ਮੌਤ ਹੋ ਗਈ ਹੈ।

Corona_in_India_28_Jan
Coronavirus Cases Update in India: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਮਹਾਂਮਾਰੀ ਦੇ ਕੇਸ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 51 ਹਜ਼ਾਰ 209 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 627 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਘਟ ਕੇ 15.88 ਫੀਸਦੀ 'ਤੇ ਆ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਇਹ ਵੀ ਪੜ੍ਹੋ: Chandigarh Schools Reopening: ਚੰਡੀਗੜ੍ਹ 'ਚ 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ-ਕਾਲਜ, ਇਨ੍ਹਾਂ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















