ਪੜਚੋਲ ਕਰੋ
Advertisement
Coronavirus in India: ਭਾਰਤ 'ਚ ਕੋਵਿਡ-19 ਦੇ ਨਵੇਂ ਮਾਮਲਿਆਂ 'ਚ 3.4 ਫੀਸਦੀ ਦੀ ਗਿਰਾਵਟ, ਪਿਛਲੇ 24 ਘੰਟਿਆਂ 'ਚ 1,61,386 ਮਾਮਲੇ ਦਰਜ - 1733 ਦੀ ਮੌਤ
Coronavirus Update: ਭਾਰਤ 'ਚ ਕੋਵਿਡ-19 ਦੇ ਨਵੇਂ ਮਾਮਲਿਆਂ 'ਚ 3.4 ਫੀਸਦੀ ਦੀ ਗਿਰਾਵਟ, ਪਿਛਲੇ 24 ਘੰਟਿਆਂ 'ਚ 1,61,386 ਮਾਮਲੇ
Corona Cases in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘੱਟ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 61 ਹਜ਼ਾਰ 386 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1733 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 3.4 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 10 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਇਹ ਵੀ ਪੜ੍ਹੋ: Punjab Election 2022: CM ਚਿਹਰਾ ਲੱਭਣ ਲਈ ਕਾਂਗਰਸ ਨੇ ਵੀ ਵਰਤੀ 'ਆਪ' ਵਾਲੀ ਤਰਕੀਬ, ਉਮੀਦਵਾਰਾਂ ਵਜੋਂ ਦਿੱਤੇ ਇਹ ਵਿਕਲਪ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਪੰਜਾਬ
ਪੰਜਾਬ
Advertisement