ਪੜਚੋਲ ਕਰੋ

Coronavirus Cases Today : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2 ਲੱਖ 68 ਹਜ਼ਾਰ ਤੋਂ ਵੱਧ ਮਾਮਲੇ ਦਰਜ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 14 ਲੱਖ 17 ਹਜ਼ਾਰ 820 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 752 ਹੋ ਗਈ ਹੈ।

Coronavirus Cases Today :  ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕ੍ਰੋਨ (Omicron) ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ (Coronavirus) ਦੇ 2 ਲੱਖ 68 ਹਜ਼ਾਰ 833 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 402 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 6041 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.66% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਕੱਲ੍ਹ ਨਾਲੋਂ 4,631 ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੱਲ੍ਹ ਕੋਰੋਨਾ ਵਾਇਰਸ ਦੇ 2,64,202 ਮਾਮਲੇ ਸਨ। ਜਾਣੋ ਦੇਸ਼ 'ਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਐਕਟਿਵ ਕੇਸ ਵਧ ਕੇ 14 ਲੱਖ 17 ਹਜ਼ਾਰ 820 ਹੋਏ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 14 ਲੱਖ 17 ਹਜ਼ਾਰ 820 ਹੋ ਗਈ ਹੈ। ਇਸ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 85 ਹਜ਼ਾਰ 752 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 1 ਲੱਖ 22 ਹਜ਼ਾਰ 622 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 49 ਲੱਖ 47 ਹਜ਼ਾਰ 390 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

Coronavirus Cases Today : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2 ਲੱਖ 68 ਹਜ਼ਾਰ ਤੋਂ ਵੱਧ ਮਾਮਲੇ ਦਰਜ

ਹੁਣ ਤਕ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 58 ਲੱਖ 2 ਹਜ਼ਾਰ 976 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 156 ਕਰੋੜ 2 ਲੱਖ 51 ਹਜ਼ਾਰ 117 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਦੇਸ਼ ਵਿਚ ਹੁਣ ਤਕ ਓਮੀਕ੍ਰੋਨ ਦੇ 6041 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ

ਦੇਸ਼ 'ਚ ਹੁਣ ਤਕ 6 ਹਜ਼ਾਰ 41 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਵਧੇਰੇ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ 'ਚ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget