ਪੜਚੋਲ ਕਰੋ

ਕੀ ਦੇਸ਼ 'ਚ ਫੌਜ ਹੋਏਗੀ ਤਾਇਨਾਤ, ਸੁਪਰੀਮ ਕੋਰਟ ਕੋਲ ਪਹੁੰਚਿਆਂ ਮੁੱਦਾ

ਦੇਸ਼ ਵਿੱਚ ਲੌਕਡਾਊਨ ਤੇ ਕਰਫਿਊ ਲੱਗੇ ਨੂੰ ਮਹੀਨਾ ਹੋ ਗਿਆ ਹੈ। ਇੰਨਾ ਲੰਬਾ ਸਮਾਂ ਸਭ ਕੁਝ ਬੰਦ ਰਹਿਣ ਕਰਕੇ ਲੋਕਾਂ ਦਾ ਜ਼ਿੰਦਗੀ ਰੁਕ ਗਈ ਹੈ। ਕਈ ਰੋਟੀ-ਟੁੱਕ ਤੋਂ ਵੀ ਮੁਥਾਜ ਹੋ ਗਏ ਹਨ। ਇਸ ਲਈ ਲੌਕਡਾਊਨ ਤੇ ਕਰਫਿਊ ਦੀ ਉਲੰਘਣਾ ਆਮ ਹੀ ਹੋਣ ਲੱਗੀ ਹੈ। ਬੇਸ਼ੱਕ ਲੋਕਾਂ ਦੀ ਮਜਬੂਰੀ ਹੈ ਪਰ ਇਹ ਕੋਰਨਾ ਨੂੰ ਰੋਕਣ ਦੇ ਕਦਮਾਂ ਲਈ ਘਾਤਕ ਸਿੱਧ ਹੋ ਸਕਦੀ ਹੈ। ਇਸ ਲਈ ਲੌਕਡਾਊਨ ਲਾਗੂ ਕਰਾਉਣ ਦੀ ਜ਼ਿੰਮੇਵਾਰੀ ਫੌਜ ਨੂੰ ਸੌਂਪਣ ਦੀ ਮੰਗ ਉੱਠਣ ਲੱਗੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਲੌਕਡਾਊਨ ਤੇ ਕਰਫਿਊ ਲੱਗੇ ਨੂੰ ਮਹੀਨਾ ਹੋ ਗਿਆ ਹੈ। ਇੰਨਾ ਲੰਬਾ ਸਮਾਂ ਸਭ ਕੁਝ ਬੰਦ ਰਹਿਣ ਕਰਕੇ ਲੋਕਾਂ ਦਾ ਜ਼ਿੰਦਗੀ ਰੁਕ ਗਈ ਹੈ। ਕਈ ਰੋਟੀ-ਟੁੱਕ ਤੋਂ ਵੀ ਮੁਥਾਜ ਹੋ ਗਏ ਹਨ। ਇਸ ਲਈ ਲੌਕਡਾਊਨ ਤੇ ਕਰਫਿਊ ਦੀ ਉਲੰਘਣਾ ਆਮ ਹੀ ਹੋਣ ਲੱਗੀ ਹੈ। ਬੇਸ਼ੱਕ ਲੋਕਾਂ ਦੀ ਮਜਬੂਰੀ ਹੈ ਪਰ ਇਹ ਕੋਰਨਾ ਨੂੰ ਰੋਕਣ ਦੇ ਕਦਮਾਂ ਲਈ ਘਾਤਕ ਸਿੱਧ ਹੋ ਸਕਦੀ ਹੈ। ਇਸ ਲਈ ਲੌਕਡਾਊਨ ਲਾਗੂ ਕਰਾਉਣ ਦੀ ਜ਼ਿੰਮੇਵਾਰੀ ਫੌਜ ਨੂੰ ਸੌਂਪਣ ਦੀ ਮੰਗ ਉੱਠਣ ਲੱਗੀ ਹੈ। ਇਸ ਬਾਰੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਗਈ ਹੈ। ਤਾਲਾਬੰਦੀ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਵਾਉਣ ਲਈ ਹਥਿਆਰਬੰਦ ਫੌਜਾਂ ਤਾਇਨਾਤ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ’ਚ ਕਿਹਾ ਗਿਆ ਕਿ ਤਾਲਾਬੰਦੀ ਦੌਰਾਨ ਕੁਝ ਸੂਬਿਆਂ ’ਚ ਆਪਣੀ ਡਿਊਟੀ ਕਰ ਰਹੇ ਸਿਹਤ ਵਰਕਰਾਂ ਤੇ ਪੁਲਿਸ ਮੁਲਾਜ਼ਮਾਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲੇ ਹੋ ਰਹੇ ਹਨ। ਪਟੀਸ਼ਨ ਵਿੱਚ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ। ਪਟੀਸ਼ਨਕਰਤਾ ਕੇਆਰ ਸ਼ਿਨੌਏ ਨੇ ਕਿਹਾ, ‘ਕਰੋਨਾ ਲਾਗ ਦੀ ਰੋਕਥਾਮ ਲਈ ਤਾਲਾਬੰਦੀ ਦਾ ਸਹੀ ਢੰਗ ਨਾਲ ਲਾਗੂ ਹੋਣਾ ਬਹੁਤ ਜ਼ਰੂਰੀ ਹੈ ਤੇ ਇਸ ਲਈ ਸਾਰੇ ਸੂਬਿਆਂ ਵਿੱਚ ਫ਼ੌਜ ਨੂੰ ਤਾਇਨਾਤ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਦੇਸ਼ ਦੇ ਨਾਗਰਿਕਾਂ ਦੀ ਭਲਾਈ ਲਈ ਜਿੰਨੀ ਜਲਦੀ ਹੋ ਸਕੇ ਫ਼ੌਜ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ।’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ

ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ

NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ

Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget