ਪੜਚੋਲ ਕਰੋ

ਭਾਰਤ 'ਚ ਇੱਕ ਹੋਰ ਕੋਰੋਨਾ ਮਰੀਜ਼ ਦੀ ਮੌਤ, ਮੌਤਾਂ ਦਾ ਅੰਕੜਾ ਹੋਇਆ ਸੱਤ

ਇੱਕ 69 ਸਾਲਾ ਕੋਰੋਨਾਵਾਇਰਸ ਮਰੀਜ਼ ਦੀ ਅੱਜ ਮੌਤ ਹੋਣ ਨਾਲ ਭਾਰਤ 'ਚ ਕੋਰੋਨਾ ਨਾਲ ਮੌਤਾਂ ਦਾਂ ਅੰਕੜਾ 7 ਹੋ ਗਿਆ ਹੈ।

ਨਵੀਂ ਦਿੱਲੀ: ਇੱਕ 69 ਸਾਲਾ ਕੋਰੋਨਾਵਾਇਰਸ ਮਰੀਜ਼ ਦੀ ਅੱਜ ਮੌਤ ਹੋਣ ਨਾਲ ਭਾਰਤ 'ਚ ਕੋਰੋਨਾ ਨਾਲ ਮੌਤਾਂ ਦਾਂ ਅੰਕੜਾ 7 ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਹਾਲਤ ਕਾਫ਼ੀ ਗੰਭੀਰ ਸੀ ਤੇ ਇਹ ਕਈ ਬਿਮਾਰੀਆਂ ਦਾ ਮਰੀਜ਼ ਸੀ। ਮ੍ਰਿਤਕ ਸੁਰਤ ਗੁਜਰਾਤ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 341 ਹੋ ਗਈ ਹੈ। ਇਸ ਦੇ ਨਾਲ ਹੀ ਇੱਕ 65 ਸਾਲਾ ਮਹਿਲਾ ਦੀ ਵੀ ਅੱਜ ਵਡੋਦਰਾ ਹਸਪਤਾਲ 'ਚ ਮੌਤ ਹੋ ਗਈ ਪਰ ਮਹਿਲਾ ਦੀ ਕੋਰੋਨਾ ਟੈਸਟ ਰਿਪੋਰਟ ਹਾਲੇ ਉਡੀਕੀ ਜਾ ਰਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੁਤਾਬਿਕ ਇਹ ਮਹਿਲਾ ਵੀ ਕਈ ਬਿਮਾਰੀਆਂ ਨਾਲ ਪੀੜਤ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget