ਪੜਚੋਲ ਕਰੋ

ਨਹੀਂ ਰੁਕ ਰਿਹਾ ਕੋਰੋਨਾਵਾਇਰਸ ਦਾ ਕਹਿਰ, ਹੁਣ ਤੱਕ 638 ਮੌਤਾਂ, 31 ਹਜ਼ਾਰ ਪੌਜ਼ਿਟਵ

ਚੀਨ 'ਚ ਕੋਰੋਨਾਵਾਇਰਸ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨ 'ਚ ਕੋਰੋਨਾਵਾਇਰਸ ਮਹਾਮਾਰੀ 'ਚ ਮਰਨ ਵਾਲਿਆਂ ਦੀ ਗਿਣਤੀ 638 ਹੋ ਗਈ ਹੈ।

ਨਵੀਂ ਦਿੱਲੀ: ਚੀਨ 'ਚ ਕੋਰੋਨਾਵਾਇਰਸ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨ 'ਚ ਕੋਰੋਨਾਵਾਇਰਸ ਮਹਾਮਾਰੀ 'ਚ ਮਰਨ ਵਾਲਿਆਂ ਦੀ ਗਿਣਤੀ 638 ਹੋ ਗਈ ਹੈ। ਚੀਨ 'ਚ ਹੁਣ ਤੱਕ 31 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ 73 ਲੋਕਾਂ ਦੀ ਮੌਤ ਹੋ ਗਈ ਸੀ। ਅਮਰੀਕਾ ਨੇ ਕੋਰੋਨਾਵਾਇਰਸ ਦੇ ਪ੍ਰਕੋਪ 'ਚ ਚੱਲ ਰਹੇ ਚੀਨ ਤੋਂ ਆਪਣੇ ਲੋਕਾਂ ਨੂੰ ਬਚਾਉਣ ਲਈ ਦੋ ਹੋਰ ਜਹਾਜ਼ ਵੁਹਾਨ ਭੇਜੇ ਹਨ। ਅਮਰੀਕਾ ਲਗਾਤਾਰ ਵੁਹਾਨ ਤੋਂ ਆਪਣੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਬੇਈ ਦੀ ਰਾਜਧਾਨੀ ਵੁਹਾਨ ਤੋਂ ਹੀ ਚੀਨ ਸਮੇਤ ਦੁਨੀਆ ਦੇ 31 ਦੇਸ਼ਾਂ 'ਚ ਇਹ ਵਾਇਰਸ ਫੈਲ ਚੁੱਕਿਆ ਹੈ। ਇਸ ਦੇ ਚੱਲਦਿਆਂ ਕਈ ਦੇਸ਼ਾਂ ਨੇ ਤਾਂ ਚੀਨ ਨਾਲ ਲਗਦੀਆਂ ਆਪਣੀਆਂ ਸਰਹੱਦਾਂ ਵੀ ਸੀਲ ਕਰ ਦਿੱਤੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਵੁਹਾਨ ਤੋਂ ਦੋ ਜਹਾਜ਼ਾਂ ਜ਼ਰੀਏ ਲਿਆਂਦੇ ਗਏ ਭਾਰਤੀ ਨਾਗਰਿਕਾਂ 'ਚੋਂ ਕੋਈ ਕੋਰੋਨਾਵਾਇਰਸ ਦਾ ਪੀੜਿਤ ਨਹੀਂ ਹੈ। ਇਨ੍ਹਾਂ ਸਾਰਿਆਂ ਦੇ ਟੈਸਟ ਨੈਗੇਟਿਵ ਆਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget