ਪੜਚੋਲ ਕਰੋ

ਨਵੰਬਰ 'ਚ ਮੱਚੇਗਾ ਕੋਰੋਨਾ ਦਾ ਅਸਲ ਕਹਿਰ? ICMR ਨੇ ਕੀਤੀਆਂ ਰਿਪੋਰਟਾਂ ਰੱਦ

ਕਥਿਤ ਰਿਪੋਰਟ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਵੱਲੋਂ ਗਠਿਤ ਕੀਤੇ ਗਏ ਆਪ੍ਰੇਸ਼ਨ ਰਿਸਰਚ ਗਰੁੱਪ ਦੇ ਖੋਜਕਰਤਾਵਾਂ ਨੇ ਹਵਾਲਾ ਦਿੱਤਾ ਹੈ। ਅਧਿਐਨ ਨੇ ਇਹ ਵੀ ਕਿਹਾ ਕਿ ਲੌਕਡਾਊਨ ਕਾਰਨ ਸੰਕਰਮਣ ਦੇ ਕੇਸਾਂ ‘ਚ 69 ਤੋਂ 97 ਪ੍ਰਤੀਸ਼ਤ ਤਕ ਦੀ ਕਮੀ ਆਈ ਹੈ।

ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਸੰਕਰਮਣ ਨਵੰਬਰ ਦੇ ਅੱਧ ਵਿੱਚ ਸਿਖਰ 'ਤੇ ਪਹੁੰਚੇਗਾ ਤੇ ਇਸ ਦੌਰਾਨ ਆਈਸੀਯੂ ਬੈੱਡ ਤੇ ਵੈਂਟੀਲੇਟਰਾਂ ਦੀ ਘਾਟ ਦੀਆਂ ਖਬਰਾਂ ਤੋਂ ਆਈਸੀਯੂਆਰ ਨੇ ਇਨਕਾਰ ਕੀਤਾ ਹੈ। ਦੱਸ ਦੇਈਏ ਕਿ ਇਹ ਦਾਅਵਾ ਕੀਤਾ ਗਿਆ ਸੀ ਕਿ ਲੌਕਡਾਊਨ ਕਰਕੇ ਕੋਵਿਡ-19 ਮਹਾਮਾਰੀ ਅੱਠ ਹਫ਼ਤਿਆਂ ਦੀ ਦੇਰ ਨਾਲ ਆਪਣੇ ਸਿਖਰ ‘ਤੇ ਪਹੁੰਚੇਗੀ। ICMR ਨੇ ਟਵੀਟ ਕਰਕੇ ਰਿਪੋਰਟ ਨੂੰ ਗੁੰਮਰਾਹ ਕਰਨ ਵਾਲੀ ਕਿਹਾ ਹੈ। ਇਹ ਆਈਸੀਐਮਆਰ ਵੱਲੋਂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ, ਇਹ ਸਾਡੀ ਅਧਿਕਾਰਤ ਸਥਿਤੀ ਨੂੰ ਨਹੀਂ ਦਰਸਾਉਂਦਾ।
PIB ਨੇ ਇੱਕ ਤੱਥ ਜਾਂਚ ਦੁਆਰਾ ਇਸ ਖ਼ਬਰ ਨੂੰ ਗੁੰਮਰਾਹਕੁੰਨ ਤੇ ਬੇਬੁਨਿਆਦ ਕਰਾਰ ਦਿੱਤਾ ਹੈ। ਪੀਆਈਬੀ ਨੇ ਟਵੀਟ ਕੀਤਾ ਕਿ ਆਈਸੀਐਮਆਰ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਗਿਆ ਕਿ ਕੋਵਿਡ-19 ਮਹਾਮਾਰੀ ਨਵੰਬਰ ਦੇ ਅੱਧ 'ਚ ਆਪਣੇ ਸਿਖਰ 'ਤੇ ਆਵੇਗੀ, ਇਹ ਖ਼ਬਰਾਂ ਨੂੰ ਗੁੰਮਰਾਹ ਕਰਨ ਵਾਲਿਆਂ ਹਨ। ਇਸ ਸਟਡੀ ‘ਚ ਰਿਪੋਰਟ ਦਾ ਜ਼ਿਕਰ ਕੀਤਾ ਗਿਆ ਹੈ, ਉਸ ਨੂੰ ਆਈਸੀਐਮਆਰ ਨੇ ਨਹੀਂ ਕੀਤਾ।
ਅਧਿਐਨ ‘ਚ ਸਹੂਲਤਾਂ ਅਤੇ ਦਵਾਈਆਂ ਦੀ ਘਾਟ ਦਾ ਕੀਤਾ ਸੀ ਜ਼ਿਕਰ: ਕਥਿਤ ਰਿਪੋਰਟ ਨੂੰ ਆਈਸੀਐਮਆਰ ਮੁਤਾਬਕ ਸਥਾਪਤ ‘ਆਪ੍ਰੇਸ਼ਨ ਰਿਸਰਚ ਗਰੁੱਪ’ ਦੇ ਹਵਾਲਾ ਤੋਂ ਦੱਸਿਆ ਗਿਆ ਸੀ। ਅਧਿਐਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਲੌਕਡਾਊਨ ਤੋਂ ਬਾਅਦ ਜਨਤਕ ਸਿਹਤ ਦੇ ਉਪਾਵਾਂ ਵਿਚ ਵਾਧਾ ਹੋਣ ਤੇ ਇਸ ਦੀ ਪ੍ਰਭਾਵਸ਼ੀਲਤਾ ਦੇ 60 ਪ੍ਰਤੀਸ਼ਤ ਹੋਣ ਦੀ ਸੂਰਤ ਵਿਚ ਮਹਾਮਾਰੀ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਸਿਖਰ ‘ਤੇ ਪਹੁੰਚ ਸਕਦੀ ਹੈ। ਇਸ ਤੋਂ ਬਾਅਦ 5.4 ਮਹੀਨਿਆਂ ਲਈ ਆਈਸੋਲੇਸ਼ਨ ਬੈੱਡ, 4.6 ਮਹੀਨਿਆਂ ਲਈ ਆਈਸੀਯੂ ਬੈੱਡ ਅਤੇ 3.9 ਮਹੀਨਿਆਂ ਲਈ ਵੈਂਟੀਲੇਟਰਾਂ ਦੀ ਕਮੀ ਹੋ ਜਾਏਗੀ। ਲੌਕਡਾਊਨ ਤੋਂ ਹੋਇਆ ਫਾਇਦਾ: ਖੋਜਕਰਤਾਵਾਂ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਸਰਕਾਰ ਵਲੋਂ ਨਿਰੰਤਰ ਚੁੱਕੇ ਸਖ਼ਤ ਕਦਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸੰਕਰਮਣ ਦੀ ਦਰ ਵੱਖ-ਵੱਖ ਹੋਣ ਨਾਲ ਮਹਾਮਾਰੀ ਦੇ ਪ੍ਰਭਾਵਾਂ ਨੂੰ ਘਟਾਇਆ ਜਾ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget