ਪੜਚੋਲ ਕਰੋ

ਭਾਰਤ ਦੀ ਕੋਰੋਨਾ ਰਿਕਵਰੀ ਰੇਟ ਵਧੀ, 491 ਲੋਕ ਹੋਏ ਠੀਕ

ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤੇ ਲੋਕ ਕੋਵਿਡ 19 ਦੀ ਲਾਗ ਤੋਂ ਤੇਜ਼ੀ ਨਾਲ ਠੀਕ ਵੀ ਹੋ ਰਹੇ ਹਨ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤੇ ਲੋਕ ਕੋਵਿਡ 19 ਦੀ ਲਾਗ ਤੋਂ ਤੇਜ਼ੀ ਨਾਲ ਠੀਕ ਵੀ ਹੋ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 1684 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ, ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 23077 ਹੋ ਗਈ। ਇਨ੍ਹਾਂ ਵਿੱਚੋਂ 4749 ਲੋਕ ਹੁਣ ਤੱਕ ਠੀਕ ਹੋ ਚੁੱਕੇ ਹਨ ਤੇ 718 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕੱਲ੍ਹ ਤੋਂ ਹੁਣ ਤੱਕ 491 ਲੋਕ ਠੀਕ ਹੋ ਚੁੱਕੇ ਹਨ, ਹੁਣ ਸਾਡੀ ਰਿਕਵਰੀ ਰੇਟ 20.57 ਪ੍ਰਤੀਸ਼ਤ ਹੈ। ਪਿਛਲੇ 28 ਦਿਨਾਂ ਤੋਂ ਉਹਨਾਂ ਜ਼ਿਲ੍ਹਿਆਂ ਦੀ ਗਿਣਤੀ ਜਿਥੋਂ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ, ਵੀ ਵਧ ਕੇ 15 ਹੋ ਗਈ ਹੈ। ਦੇਸ਼ ਦੇ 80 ਜ਼ਿਲ੍ਹੇ ਅਜਿਹੇ ਹਨ ਜਿਨਾਂ ਨੇ ਪਿਛਲੇ 14 ਦਿਨਾਂ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਦੇ ਕੇਸਾਂ ਦੀ ਦੁੱਗਣੀ ਦਰ ਅਜੇ 10 ਦਿਨ ਹੈ। ਉਨ੍ਹਾਂ ਕਿਹਾ ਕਿ, "ਕਮਿਊਨਿਟੀ ਪੱਧਰ 'ਤੇ ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਰੋਕਣ ਲਈ, ਅਸੀਂ ਜ਼ਿਲ੍ਹਾ ਅਤੇ ਰਾਜ ਪੱਧਰ' ਤੇ ਕਮਿਊਨਿਟੀ ਨਿਗਰਾਨੀ ਪ੍ਰਣਾਲੀ ਲਾਗੂ ਕਰ ਰਹੇ ਹਾਂ।" ਪ੍ਰੈਸ ਕਾਨਫਰੰਸ ਵਿੱਚ ਮੌਜੂਦ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਕੁਝ ਖੇਤਰਾਂ ਵਿੱਚ ਜਿਨ੍ਹਾਂ ਵਿੱਚ ਕੋਈ ਕੌਨਟੇਂਨਮੈਂਟ ਜਾਂ ਹੌਟਸਪੋਟ ਨਹੀਂ ਹਨ, ਨੂੰ 20 ਅਪ੍ਰੈਲ ਤੋਂ ਕੁਝ ਗਤੀਵਿਧੀਆਂ ਦੀ ਆਗਿਆ ਦਿੱਤੀ ਗਈ ਹੈ। ਦੇਸ਼ ਦੇ ਵੱਖ ਵੱਖ ਰਾਜ਼ਾਂ ਦੀ ਗੱਲ ਕਰੀਏ ਤਾਂ ਆਂਧਰਾ ਪ੍ਰਦੇਸ਼ ਵਿੱਚ 895, ਅੰਡੇਮਾਨ ਅਤੇ ਨਿਕੋਬਾਰ ਵਿੱਚ 22, ਅਰੁਣਾਚਲ ਪ੍ਰਦੇਸ਼ ਵਿੱਚ ਇਕ, ਅਸਾਮ ਵਿੱਚ 36, ਬਿਹਾਰ ਵਿੱਚ 153, ਚੰਡੀਗੜ੍ਹ ਵਿੱਚ 27, ਛੱਤੀਸਗੜ ਵਿੱਚ 36, ਦਿੱਲੀ ਵਿੱਚ 2376, ਗੋਆ ਵਿੱਚ 7, ਗੁਜਰਾਤ ਵਿੱਚ 2622, ਹਰਿਆਣਾ 'ਚ 272, ਹਿਮਾਚਲ ਪ੍ਰਦੇਸ਼ ਵਿੱਚ 40, ਜੰਮੂ-ਕਸ਼ਮੀਰ ਵਿੱਚ 427 ਅਤੇ  ਝਾਰਖੰਡ ਵਿੱਚ 53 ਕੋਰੋਨਾ ਪੌਜ਼ੇਟਿਵ ਮਾਮਲੇ ਹਨ। ਇਸ ਦੌਰਾਨ ਕਰਨਾਟਕ ਵਿੱਚ 445, ਕੇਰਲ ਵਿੱਚ 447, ਲੱਦਾਖ ਵਿੱਚ 18, ਮੱਧ ਪ੍ਰਦੇਸ਼ ਵਿੱਚ 1699, ਮਹਾਰਾਸ਼ਟਰ 6430, ਮਨੀਪੁਰ ਵਿੱਚ 2, ਮੇਘਾਲਿਆ ਵਿੱਚ 12, ਮਿਜੋਰਮ ਵਿੱਚ ਇਕ, ਓਡੀਸ਼ਾ ਵਿੱਚ 90, ਪੁਡੂਚੇਰੀ ਵਿੱਚ 7,ਪੰਜਾਬ ਵਿੱਚ 277, ਰਾਜਸਥਾਨ ਵਿੱਚ 1964, ਤਾਮਿਲ ਨਾਡੂ 1683, ਤੇਲਾਂਗਨਾ 960, ਤ੍ਰਿਪੁਰਾ 2, ਉਤਰਾਖੰਡ 47, ਉੱਤਰ ਪ੍ਰਦੇਸ਼ 1510 ਅਤੇ  ਪੱਛਮੀ ਬੰਗਾਲ 'ਚ 514 ਕੋਰੋਨਾਵਾਇਰਸ ਸੰਕਰਮਿਤ ਮਰੀਜ਼ ਹਨ। 

ਟਾਪ ਹੈਡਲਾਈਨ

Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget