ਪੜਚੋਲ ਕਰੋ
Advertisement
ਕੋਰੋਨਾ ਵਾਇਰਸ ਪੁਹੰਚਿਆ ਭਾਰਤ, ਮੁੰਬਈ ਤੋਂ ਮਿਲੇ ਦੋ ਸ਼ੱਕੀ ਵਿਅਕਤੀ, ਹਵਾਈ ਅੱਡਿਆਂ 'ਤੇ ਵਧਾਈ ਨਿਗਰਾਨੀ
ਮੁੰਬਈ 'ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਦੋਵੇਂ ਸ਼ੱਕੀ ਵਿਅਕਤੀਆਂ ਨੂੰ ਕਸਤੂਰਬਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਚੀਨ 'ਚ ਕੋਰੋਨਾ ਵਾਇਰਸ ਕਾਰਨ 25 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 830 ਲੋਕ ਸੰਕਰਮਿਤ ਹਨ। ਵੁਹਾਨ ਸਣੇ 9 ਸ਼ਹਿਰ ਬੰਦ ਕਰ ਦਿੱਤੇ ਗਏ ਹਨ। ਵੁਹਾਨ ਵਿੱਚ 700 ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਦੇ ਹਨ।
ਮੁਬੰਈ: ਮੁੰਬਈ 'ਚ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਦੋਵੇਂ ਸ਼ੱਕੀ ਵਿਅਕਤੀਆਂ ਨੂੰ ਕਸਤੂਰਬਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਚੀਨ 'ਚ ਕੋਰੋਨਾ ਵਾਇਰਸ ਕਾਰਨ 25 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 830 ਲੋਕ ਸੰਕਰਮਿਤ ਹਨ। ਵੁਹਾਨ ਸਣੇ 9 ਸ਼ਹਿਰ ਬੰਦ ਕਰ ਦਿੱਤੇ ਗਏ ਹਨ। ਵੁਹਾਨ ਵਿੱਚ 700 ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement