ਪੜਚੋਲ ਕਰੋ

ਕੋਰੋਨਾ ਵਾਇਰਸ ਦਾ ਕਹਿਰ, ਭਾਰਤ ਵੱਲੋਂ ਚੀਨ 'ਚ ਫਸੇ 250 ਵਿਦਿਆਰਥੀਆਂ ਨੂੰ ਭੇਜਣ ਦੀ ਅਪੀਲ

ਭਾਰਤ ਨੇ ਚੀਨੀ ਸਰਕਾਰ ਨੂੰ ਵੁਹਾਨ ਵਿੱਚ ਫਸੇ 250 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਦਾ ਕੇਂਦਰ ਮੰਨੇ ਜਾਂਦੇ ਵੁਹਾਨ ਵਿੱਚ ਹੁਣ ਤਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੁਹਾਨ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

ਨਵੀਂ ਦਿੱਲੀ: ਭਾਰਤ ਨੇ ਚੀਨੀ ਸਰਕਾਰ ਨੂੰ ਵੁਹਾਨ ਵਿੱਚ ਫਸੇ 250 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਦਾ ਕੇਂਦਰ ਮੰਨੇ ਜਾਂਦੇ ਵੁਹਾਨ ਵਿੱਚ ਹੁਣ ਤਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੁਹਾਨ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ 16 ਹੋਰ ਸ਼ਹਿਰਾਂ ਵਿੱਚ ਜਨਤਕ ਆਵਾਜਾਈ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਭਾਵ, ਕੋਈ ਵੀ ਵਿਅਕਤੀ ਇੱਥੋਂ ਬਾਹਰ ਨਹੀਂ ਜਾ ਸਕਦਾ। ਹਾਲਾਂਕਿ, ਭਾਰਤ ਸਰਕਾਰ ਨੇ ਚੀਨੀ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਆਉਣ ਦੀ ਆਗਿਆ ਦੇਣ। ਵੁਹਾਨ ਵਿੱਚ ਲੱਗਭਗ 700 ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਨਵੇਂ ਸਾਲ ਦੀਆਂ ਛੁੱਟੀਆਂ 'ਤੇ ਜ਼ਿਆਦਾਤਰ ਭਾਰਤ ਆਏ ਸਨ। ਹਾਲਾਂਕਿ, 250 ਵਿਦਿਆਰਥੀ ਵੁਹਾਨ ਵਿੱਚ ਫਸੇ ਹਨ। ਇਨ੍ਹਾਂ ਬੱਚਿਆਂ ਦੇ ਮਾਪਿਆਂ ਨੇ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਫੈਲਣ ਦੀਆਂ ਰਿਪੋਰਟਾਂ ਦੇ ਵਿਚਕਾਰ ਉਨ੍ਹਾਂ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਸੀ। ਭਾਰਤੀ ਦੂਤਾਵਾਸ ਨੇ ਕਿਹਾ, ਚੀਨੀ ਅਧਿਕਾਰੀਆਂ ਨੇ ਭਾਰਤੀਆਂ ਨੂੰ ਖਾਣ-ਪੀਣ ਵਾਲੇ ਪਦਾਰਥਾਂ ਸਮੇਤ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਚੀਨ ਵਿੱਚ ਕੋਰੋਨਾ ਵਾਇਰਸ ਰੋਕਥਾਮ ਦੇ ਪ੍ਰਬੰਧ ਮੁਕੰਮਲ ਨਹੀਂ ਹੋ ਰਹੇ ਹਨ। ਐਤਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਹੁਣ ਤੱਕ 56 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 1975 ਵਿਅਕਤੀ ਕੋਰੋਨਾ ਵਾਇਰਸ ਤੋਂ ਸੰਕਰਮਿਤ ਪਾਏ ਗਏ ਹਨ। ਸ਼ਨੀਵਾਰ ਨੂੰ ਹੁਬੇਈ ਸੂਬੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੀਨ ਵਿੱਚ 16 ਦੀ ਮੌਤ ਹੋ ਗਈ ਸੀ।
 
ਟਾਪ ਹੈਡਲਾਈਨ

ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget