ਪੜਚੋਲ ਕਰੋ

ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ

ਦੇਸ਼ ਵਿੱਚ ਲਗਾਤਾਰ ਛੇਵੇਂ ਦਿਨ ਦੇ ਸੰਕਰਮਣ 8,000 ਤੋਂ ਵੱਧ ਮਾਮਲੇ ਆਏ. ਹੁਣ ਤੱਕ 109,462 ਵਿਅਕਤੀ ਸੰਕਰਮਣ ਤੋਂ ਠੀਕ ਹਨ. ਪਿਛਲੇ 24 ਘੰਟਿਆਂ ਵਿੱਚ 5355 ਲੋਕ ਠੀਕ ਹੋਏ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਢਾਈ ਲੱਖ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਸ਼ੁੱਕਰਵਾਰ ਸਵੇਰੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 2 ਲੱਖ 26 ਹਜ਼ਾਰ 770 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਵਿੱਚੋਂ 6348 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਇੱਕ ਲੱਖ 9 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 9851 ਨਵੇਂ ਕੇਸ ਸਾਹਮਣੇ ਆਏ ਹਨ ਤੇ 273 ਮੌਤਾਂ ਹੋਈਆਂ ਹਨ। ਕੋਰੋਨਾ ਕੇਸ ਵਧਣ ਦੀ ਰਫਤਾਰ ਹੋਈ ਤੇਜ਼: ਭਾਰਤ ਵਿੱਚ ਵੱਧ ਰਹੇ ਕੇਸਾਂ ਦੀ ਰਫਤਾਰ ਦੁਨੀਆ ਵਿੱਚ ਤੀਜੇ ਨੰਬਰ ‘ਤੇ ਆ ਗਈ ਹੈ। ਬੁੱਧਵਾਰ ਨੂੰ ਬ੍ਰਾਜ਼ੀਲ ਵਿਚ 27,312 ਨਵੇਂ ਤੇ ਅਮਰੀਕਾ ‘ਚ 20,578 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ 8536 ਨਵੇਂ ਕੇਸ ਰੂਸ ਵਿਚ ਆਏ। ਇਸ ਦਾ ਸਿੱਧਾ ਮਤਲਬ ਹੈ ਕਿ ਭਾਰਤ ਇੱਕ ਦਿਨ ਵਿਚ ਨਵੇਂ ਮਾਮਲਿਆਂ ਦੇ ਵਾਧੇ ‘ਚ ਦੁਨੀਆ ਵਿੱਚ ਤੀਜੇ ਨੰਬਰ ‘ਤੇ ਪਹੁੰਚ ਗਿਆ ਹੈ। ਭਾਰਤ ਵਿੱਚ ਅੱਜ 9851 ਨਵੇਂ ਕੇਸ ਸਾਹਮਣੇ ਆ ਰਹੇ ਹਨ। ਅਮਰੀਕਾ, ਬ੍ਰਾਜ਼ੀਲ, ਰੂਸ, ਬ੍ਰਿਟੇਨ, ਸਪੇਨ ਤੇ ਇਟਲੀ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧ ਪ੍ਰਭਾਵਿਤ ਦੇਸ਼ਾਂ ‘ਚ ਭਾਰਤ 7ਵੇਂ ਸਥਾਨ 'ਤੇ ਹੈ। ਕਿਹੜੇ ਸੂਬੇ ਵਿੱਚ ਕਿੰਨੀਆਂ ਮੌਤਾਂ: ਸਿਹਤ ਮੰਤਰਾਲੇ ਮੁਤਾਬਕ, ਮਹਾਰਾਸ਼ਟਰ ਵਿੱਚ 2710, ਗੁਜਰਾਤ ਵਿੱਚ 1155, ਦਿੱਲੀ ਵਿੱਚ 650, ਮੱਧ ਪ੍ਰਦੇਸ਼ ਵਿੱਚ 377, ਪੱਛਮੀ ਬੰਗਾਲ ਵਿੱਚ 355, ਤਾਮਿਲਨਾਡੂ ਵਿੱਚ 220, ਰਾਜਸਥਾਨ ਵਿੱਚ 213, ਤੇਲੰਗਾਨਾ ਵਿੱਚ 105, ਆਂਧਰਾ ਪ੍ਰਦੇਸ਼, ਕਰਨਾਟਕ ਵਿੱਚ 71 ਹਨ। ਪੰਜਾਬ ਵਿਚ 57, ਜੰਮੂ ਅਤੇ ਕਸ਼ਮੀਰ ਵਿਚ 35, ਬਿਹਾਰ ਵਿਚ 29, ਹਰਿਆਣਾ ਵਿਚ 24, ਕੇਰਲ ਵਿਚ 14, ਝਾਰਖੰਡ ਵਿਚ 6, ਓਡੀਸ਼ਾ ਵਿਚ 7, ਅਸਾਮ ਵਿਚ 4, ਹਿਮਾਚਲ ਪ੍ਰਦੇਸ਼ ਵਿਚ 5, ਮੇਘਾਲਿਆ ਵਿਚ 1 ਦੀ ਮੌਤ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਚੱਕਰਵਾਤੀ ਤੂਫਾਨ ਹੋਇਆ ਤਾਕਤਵਰ, 4 ਸੂਬਿਆਂ 'ਚ ਭਾਰੀ ਅਲਰਟ, 53 ਰੇਲਾਂ ਰੱਦ; 12 ਘੰਟੇ ਭਾਰੀ
ਚੱਕਰਵਾਤੀ ਤੂਫਾਨ ਹੋਇਆ ਤਾਕਤਵਰ, 4 ਸੂਬਿਆਂ 'ਚ ਭਾਰੀ ਅਲਰਟ, 53 ਰੇਲਾਂ ਰੱਦ; 12 ਘੰਟੇ ਭਾਰੀ
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget