ਪੜਚੋਲ ਕਰੋ

ਅਭਿਨੇਤਾ ਨੇ ਕੋਰੋਨਾ ਨਾਲ ਲੜਨ ਲਈ ਦਾਨ ਕੀਤਾ ਰੋਬੋਟ, ਸਿਹਤ ਕਰਮੀ ਦੀ ਥਾਂ ਨਿਭਾਏਗਾ ਸੇਵਾ

-KARMI-Bot ASIMOV ਰੋਬੋਟਿਕਸ ਵਲੋਂ ਵਿਕਸਤ ਕੀਤਾ ਗਿਆ ਹੈ।-ਇਹ ਰੋਬੋਟ ਰੋਜ਼ਾਨਾ ਡਿਊਟੀਆਂ ਕਰੇਗਾ

ਕੋਚੀ: ਕੇਰਲਾ ਦੀ ਕੋਵਿਡ-19 ਵਿਰੁਧ ਲੜਾਈ 'ਚ ਹੱਥ ਵਧਾਉਂਦਿਆਂ, ਅਭਿਨੇਤਾ ਮੋਹਨ ਲਾਲ ਦੀ ਵਿਸ਼ਵਾਸੰਥੀ ਫਾਉਂਡੇਸ਼ਨ ਨੇ ਸ਼ਨੀਵਾਰ ਨੂੰ ਕਲਾਮਸੈਰੀ ਵਿਖੇ ਏਰਨਾਕੁਲਮ ਮੈਡੀਕਲ ਕਾਲਜ ਨੂੰ ਅਲੱਗ-ਥਲੱਗ ਵਾਰਡ ਲਈ ਆਟੋਮੈਟਿਕ ਕੰਮ ਕਰਨ ਵਾਲਾ ਰੋਬੋਟ ਦਾਨ ਕੀਤਾ ਹੈ। KARMI-Bot ASIMOV ਰੋਬੋਟਿਕਸ ਵਲੋਂ ਵਿਕਸਤ ਕੀਤਾ ਗਿਆ ਹੈ। ਰੋਬੋਟ ਨੂੰ ਵਿਸ਼ਵਾਸੰਥੀ ਫਾਉਂਡੇਸ਼ਨ ਦੇ ਡਾਇਰੈਕਟਰਾਂ ਮੇਜਰ ਰਵੀ ਤੇ ਵਿਨੂ ਕ੍ਰਿਸ਼ਣਨ ਨੇ ਤੇ ASIMOV ਰੋਬੋਟਿਕਸ ਦੇ ਸੀਈਓ ਜੈਕ੍ਰਿਸ਼ਨਨ ਵਲੋਂ ਜ਼ਿਲ੍ਹਾ ਕੁਲੈਕਟਰ ਐਸ ਸੁਹਾਸ ਨੂੰ ਸੌਂਪਿਆ ਗਿਆ। ਇਹ ਰੋਬੋਟ ਰੋਜ਼ਾਨਾ ਡਿਊਟੀਆਂ ਕਰੇਗਾ ਜਿਵੇਂ ਮਰੀਜ਼ਾਂ ਨੂੰ ਭੋਜਨ ਮੁਹੱਈਆ ਕਰਵਾਉਣਾ, ਦਵਾਈ ਦਾ ਪ੍ਰਬੰਧ ਕਰਨਾ, ਮਰੀਜ਼ਾਂ ਦੇ ਕੂੜੇ ਨੂੰ ਇਕੱਠਾ ਕਰਨਾ, ਡਿਸਇੰਨਫੈਕਟ ਕਰਨਾ ਤੇ ਡਾਕਟਰਾਂ ਤੇ ਮਰੀਜ਼ਾਂ ਦੇ ਵਿਚਕਾਰ ਵੀਡੀਓ ਕਾਲ ਨੂੰ ਸਮਰੱਥ ਕਰੇਗਾ। ਪ੍ਰੋਜੈਕਟ ਦਾ ਉਦੇਸ਼ ਕੋਵਿਡ ਦੇ ਮਰੀਜ਼ਾਂ ਅਤੇ ਸਿਹਤ ਕਰਮਚਾਰੀਆਂ ਵਿਚਾਲੇ ਆਪਸੀ ਤਾਲਮੇਲ ਨੂੰ ਸੀਮਤ ਕਰਨਾ ਹੈ। ਨਾਲ ਹੀ ਇਸ ਦੀ ਵਰਤੋਂ ਨੂੰ ਵੱਧਾ ਕੇ ਪੀਪੀਈ ਕਿੱਟਾਂ ਦੀ ਘਾਟ ਨੂੰ ਦੂਰ ਕਰਨਾ ਹੈ।ਇਹ ਰੋਬੋਟ 25 ਕਿਲੋਗ੍ਰਾਮ ਤੱਕ ਦਾ ਵਜ਼ਨ ਚੁੱਕਣ ਅਤੇ ਵੱਧ ਤੋਂ ਵੱਧ 1 ਮੀਟਰ ਪ੍ਰਤੀ ਸਕਿੰਟ ਦੀ ਗਤੀ ਪ੍ਰਾਪਤ ਕਰਨ ਦੇ ਸਮਰੱਥ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget