Coronavirus Cases Update Today: ਦਿਨੋਂ-ਦਿਨ ਕੋਰੋਨਾ ਦੀ ਰਫਤਾਰ ਘੱਟ ਰਹੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 1 ਲੱਖ 67 ਹਜ਼ਾਰ 59 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 1192 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਦੌਰਾਨ 2 ਲੱਖ 54 ਹਜ਼ਾਰ 76 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 4 ਕਰੋੜ 14 ਲੱਖ 69 ਹਜ਼ਾਰ 499 ਹੋ ਗਏ ਹਨ ਜਦਕਿ ਐਕਟਿਵ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 17 ਲੱਖ 43 ਹਜ਼ਾਰ 59 ਹੋ ਗਈ ਹੈ।

Continues below advertisement








ਇਹ ਵੀ ਪੜ੍ਹੋ: Punjab Election 2022: ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਬਾਰੇ ਕੀਤੀ ਇਹ 'ਭਵਿੱਖਬਾਣੀ', ਜਾਣੋ ਕੀ ਕਿਹਾ?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904