ਪੜਚੋਲ ਕਰੋ

ਹੁਣ ਆਰਥਿਕ ਤਬਾਹੀ ਮਚਾਏਗਾ ਕੋਰੋਨਾਵਾਇਰਸ

ਕੋਰੋਨਾਵਾਇਰਸ ਨੇ ਭਾਰਤ ਦੀ ਆਰਥਿਕਤਾ ਨੂੰ ਵੀ ਝੰਬ ਸੁੱਟਿਆ ਹੈ। ਭਾਰਤ ਸਰਕਾਰ ਨੂੰ ਫਿਕਰ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਦੇ ਹੋਰ ਮਾੜੇ ਅਸਰ ਵੇਖਣ ਨੂੰ ਮਿਲ ਸਕਦੇ ਹਨ। ਬੇਸ਼ੱਕ ਇਸ ਵੇਲੇ ਸ਼ੇਅਰ ਬਾਜ਼ਾਰ ਵਿੱਚ ਹੀ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ ਪਰ ਆਉਣ ਵਾਲੇ ਸਮੇਂ ਵਿੱਚ ਪੂਰੀ ਆਰਥਿਕਤਾ ਇਸ ਦੀ ਲਪੇਟ ਵਿੱਚ ਆ ਸਕਦੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਭਾਰਤ ਦੀ ਆਰਥਿਕਤਾ ਨੂੰ ਵੀ ਝੰਬ ਸੁੱਟਿਆ ਹੈ। ਭਾਰਤ ਸਰਕਾਰ ਨੂੰ ਫਿਕਰ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਦੇ ਹੋਰ ਮਾੜੇ ਅਸਰ ਵੇਖਣ ਨੂੰ ਮਿਲ ਸਕਦੇ ਹਨ। ਬੇਸ਼ੱਕ ਇਸ ਵੇਲੇ ਸ਼ੇਅਰ ਬਾਜ਼ਾਰ ਵਿੱਚ ਹੀ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ ਪਰ ਆਉਣ ਵਾਲੇ ਸਮੇਂ ਵਿੱਚ ਪੂਰੀ ਆਰਥਿਕਤਾ ਇਸ ਦੀ ਲਪੇਟ ਵਿੱਚ ਆ ਸਕਦੀ ਹੈ। ਇਸ ਬਾਰੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ ਕਿ ਕਰੋਨਾਵਾਇਰਸ (ਕੋਵਿਡ-19) ਮਹਾਮਾਰੀ ਕਰਕੇ ਭਾਰਤੀ ਅਰਥਚਾਰੇ ਵਿੱਚ ਮੰਦੀ ਆਏਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਵਣਜ ਚੈਨਲਾਂ ਜ਼ਰੀਏ ਸਿੱਧੇ ’ਤੇ ਭਾਰਤ ਨੂੰ ਅਸਰਅੰਦਾਜ਼ ਕਰ ਸਕਦਾ ਹੈ। ਗਵਰਨਰ ਮੁਤਾਬਕ ਸੈਰ-ਸਪਾਟਾ, ਏਅਰਲਾਈਨਾਂ, ਮਹਿਮਾਨਨਿਵਾਜ਼ੀ ਸਨਅਤ, ਟਰਾਂਸਪੋਰਟਰਜ਼ ਤੇ ਘਰੇਲੂ ਵਣਜ ਨੂੰ ਕਰੋਨਾਵਾਇਰਸ ਦੀ ਸਭ ਤੋਂ ਵੱਧ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਓਵਰਸੀਜ਼ ਤੇ ਘਰੇਲੂ ਇਕੁਇਟੀ ਮਾਰਕੀਟਾਂ, ਵਿਦੇਸ਼ੀ ਕਰੰਸੀ ਦੇ ਭੰਡਾਰ ਤੇ ਬੌਂਡ ਮਾਰਕੀਟਸ ਵੀ ਇਸ ਤੋਂ ਸੁਰੱਖਿਅਤ ਨਹੀਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ

Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ

Pulwama ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਢੇਰ ,PoK ‘ਚ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ

ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ

Embed widget