ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਸੋਨੀਪਤ ਦੇ ਮਾਲ ਅਤੇ ਬੱਸ ਸਟੈਂਡ 'ਤੇ ਸ਼ਰੇਆਮ ਉਡਾਈਆਂ ਜਾ ਰਹੀਆਂ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 1 ਜਨਵਰੀ ਤੋਂ ਵੈਕਸੀਨ ਸਰਟੀਫਿਕੇਟ ਨੂੰ ਜ਼ਰੂਰੀ ਕਰ ਦਿੱਤਾ ਹੈ ਅਤੇ ਇਸ ਕਾਰਨ ਸੋਨੀਪਤ ਪ੍ਰਸ਼ਾਸਨ ਵੀ ਸਖ਼ਤੀ ਦੀ ਗੱਲ ਕਰ ਰਿਹਾ ਹੈ

ਸੋਨੀਪਤ : ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 1 ਜਨਵਰੀ ਤੋਂ ਵੈਕਸੀਨ ਸਰਟੀਫਿਕੇਟ ਨੂੰ ਜ਼ਰੂਰੀ ਕਰ ਦਿੱਤਾ ਹੈ ਅਤੇ ਇਸ ਕਾਰਨ ਸੋਨੀਪਤ ਪ੍ਰਸ਼ਾਸਨ ਵੀ ਸਖ਼ਤੀ ਦੀ ਗੱਲ ਕਰ ਰਿਹਾ ਹੈ ਪਰ ਪ੍ਰਸ਼ਾਸਨ ਦੀ ਸਖਤੀ ਜ਼ਮੀਨੀ ਪੱਧਰ 'ਤੇ ਨਜ਼ਰ ਨਹੀਂ ਆ ਰਹੀ ਹੈ। ਸੋਨੀਪਤ ਤੋਂ ਜੋ ਤਸਵੀਰਾਂ ਸਾਹਮਣੇ ਆ ਰਹੀਆਂ ਹਨ , ਉਹ ਵੱਡੀ ਲਾਪਰਵਾਹੀ ਦੀਆਂ ਹਨ ਅਤੇ ਓਮੀਕਰੋਨ ਦਾ ਖ਼ਤਰਾ ਵਧਾ ਸਕਦੀਆਂ ਹਨ।
 
ਸਭ ਤੋਂ ਵੱਧ ਲਾਪਰਵਾਹੀ ਸੋਨੀਪਤ ਬੱਸ ਸਟੈਂਡ ਤੋਂ ਸਾਹਮਣੇ ਆਈ ਹੈ ਅਤੇ ਓਮੀਕਰੋਨ ਦੇ ਜੋਖ਼ਮ ਨੂੰ ਵਧਾ ਸਕਦੀ ਹੈ। ਜਿੱਥੇ ਯਾਤਰੀ ਬਿਨਾਂ ਮਾਸਕ ਤੋਂ ਬੱਸਾਂ ਵਿੱਚ ਸਵਾਰ ਹੋਣ ਲਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਸੋਨੀਪਤ ਦੇ ਮਾਲਜ਼ ਵਿੱਚ ਵੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਹਾਲਾਂਕਿ ਮਾਲ ਵਿੱਚ ਜਾਣ ਤੋਂ ਪਹਿਲਾਂ ਮਾਸਕ ਅਤੇ ਸੈਨੀਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ।
 
ਓਮੀਕਰੋਨ ਹੁਣ ਦੇਸ਼ ਅਤੇ ਰਾਜ ਵਿੱਚ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਆਪਣੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਸਾਰੇ ਰਾਜਾਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਕੋਰੋਨਾ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਕੋਈ ਵੀ ਕੰਮ ਨਹੀਂ ਹੋਵੇਗਾ। 1 ਜਨਵਰੀ ਤੋਂ ਦੋਨਾਂ ਖੁਰਾਕਾਂ ਦੇ ਸਰਟੀਫਿਕੇਟ ਵੀ ਰੱਖਣਾ ਜ਼ਰੂਰੀ ਹੋਵੇਗਾ। 
 
ਇਸਦੇ ਤਹਿਤ ਸੋਨੀਪਤ ਤੋਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਹ ਕਿਤੇ ਨਾ ਕਿਤੇ ਲਾਪਰਵਾਹੀ ਦੀਆਂ ਤਸਵੀਰਾਂ ਹਨ। ਸੋਨੀਪਤ ਦੇ ਬੱਸ ਸਟੈਂਡ 'ਤੇ ਸਭ ਤੋਂ ਵੱਧ ਲਾਪਰਵਾਹੀ ਦੇਖਣ ਨੂੰ ਮਿਲੀ ਹੈ। ਹਾਲਾਂਕਿ ਸਾਰੇ ਯਾਤਰੀਆਂ ਦੇ ਟੀਕਾਕਰਨ ਸਰਟੀਫਿਕੇਟ ਦੇਖੇ ਜਾ ਰਹੇ ਹਨ ਅਤੇ ਵੈਕਸੀਨੇਸ਼ਨ ਸੈਂਟਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਪਰ ਇਹ ਅਣਗਹਿਲੀ ਮਹਿੰਗੀ ਵੀ ਪੈ ਸਕਦੀ ਹੈ। 
 
 
ਇਸੇ ਨਵੇਂ ਸਾਲ ਦੇ ਮੱਦੇਨਜ਼ਰ ਸੋਨੀਪਤ ਮਾਲਜ਼ ਵਿੱਚ ਵੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਸੋਨੀਪਤ ਦੇ ਮੱਧ ਵਿੱਚ ਇੱਕ ਮਾਲ ਵਿੱਚ ਭਾਰੀ ਭੀੜ ਦੇਖਣ ਨੂੰ ਮਿਲੀ ਹੈ। ਜਿੱਥੇ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਓਥੇ ਹੀ ਮਾਲ ਵਿੱਚ ਦਾਖਲੇ ਤੋਂ ਪਹਿਲਾਂ ਵੈਕਸੀਨ ਸਰਟੀਫਿਕੇਟ ਦੇਖੇ ਜਾ ਰਹੇ ਹਨ ਅਤੇ ਮਾਸਕੋ ਸੈਨੀਟਾਈਜ਼ਰ ਦੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਹੁਣ ATM ਤੋਂ ਪੈਸੇ ਕਢਵਾਉਣੇ ਵੀ ਹੋਏ ਮਹਿੰਗੇ , ਜਾਣੋ ਕਿੰਨਾ ਵਧਿਆ ATM ਸਰਵਿਸ ਚਾਰਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

Singer ਬਣਨ ਲਈ ਬੜੇ ਪਾਪੜ ਵੇਲੇ, ਨੋਜਵਾਨ ਗਾਇਕ ਦੀ ਕਹਾਣੀ | Hardeep Khan |Punjabi Song 2023|ਗਾਇਕ ਹਰਦੀਪ ਖਾਨ ਦੇ ਨਾਗਣੀ ਵਾਲੇ ਗੀਤ ਨੂੰ ਲੋਕ ਕਰਦੇ ਜਿਆਦਾ ਪਸੰਦਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget