ਪੜਚੋਲ ਕਰੋ
ਇਟਲੀ 'ਚ 24 ਘੰਟਿਆ ਅੰਦਰ 345 ਮੌਤਾਂ, ਭਾਰਤ 'ਚ ਵੀ ਪੀੜਤਾਂ ਦੀ ਗਿਣਤੀ ਵੱਧੀ
ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਅੱਜ 10 ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 147 ਹੋ ਗਈ ਹੈ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਅੱਜ 10 ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 147 ਹੋ ਗਈ ਹੈ। ਲੱਦਾਖ ਵਿੱਚ ਇੱਕ ਫੌਜ ਦਾ ਜਵਾਨ ਵੀ ਇਸ ਵਾਇਰਸ ਨਾਲ ਸੰਕਰਮਿਤ ਹੋਇਆ ਹੈ। ਇਟਲੀ ਵਿੱਚ ਕੋਰੋਨਾ ਵਾਇਰਸ ਫੈਲਣ ਕਾਰਨ ਪਿਛਲੇ 24 ਘੰਟਿਆਂ ਵਿੱਚ 345 ਲੋਕਾਂ ਦੀ ਮੌਤ ਹੋ ਗਈ ਹੈ। ਇਟਲੀ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਵਧ ਕੇ 2,503 ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ 16% ਵਧੀ ਹੈ। ਯੂਰਪੀਅਨ ਦੇਸ਼ਾਂ ਵਿੱਚ, ਸਭ ਤੋਂ ਵੱਧ ਮਾਰ ਝੱਲਣ ਵਾਲੇ ਇਟਲੀ 'ਚ ਕੇਸਾਂ ਦੀ ਗਿਣਤੀ 27,980 ਤੋਂ ਵਧ ਕੇ 31,506 ਹੋ ਗਈ ਹੈ।
Check out below Health Tools-
Calculate Your Body Mass Index ( BMI )
Calculate The Age Through Age Calculator
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















