ਪੜਚੋਲ ਕਰੋ

ਆਖਰ ਕਿ ਨੇ ਕੋਰੋਨਾਵਾਇਰਸ ਦੇ ਮੁੱਢਲੇ ਲੱਛਣ, ਕਰੋ ਇਹ ਰੋਕਥਾਮ ਉੁਪਾਅ

-ਇਸ ਦੇ ਬਾਅਦ, ਇਹ ਲੱਛਣ ਨਮੂਨੀਆ ਵਿੱਚ ਤਬਦੀਲ ਹੋ ਜਾਂਦੇ ਹਨ-ਇਹ ਲੱਛਣ ਗੁਰਦਿਆਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।

Coronavirus: ਕੋਰੋਨਾਵਾਇਰਸ ਦੇ ਮੁੱਢਲੇ ਲੱਛਣ ਜਿਵੇਂ ਜ਼ੁਕਾਮ, ਖੰਘ, ਗਲੇ ਵਿੱਚ ਖਰਾਸ਼, ਸਾਹ ਲੈਣ ਵਿੱਚ ਮੁਸ਼ਕਲ, ਉਲਟੀਆਂ, ਦਸਤ ਬੁਖਾਰ ਮਰੀਜ਼ਾਂ ਵਿੱਚ ਪਾਏ ਜਾਂਦੇ ਹਨ। ਇਸ ਦੇ ਬਾਅਦ, ਇਹ ਲੱਛਣ ਨਮੂਨੀਆ ਵਿੱਚ ਤਬਦੀਲ ਹੋ ਜਾਂਦੇ ਹਨ ਤੇ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਨਾਲ ਫੇਫੜਿਆਂ ਵਿੱਚ ਗੰਭੀਰ ਕਿਸਮ ਦੀ ਇੰਨਫੈਕਸ਼ਨ ਹੁੰਦੀ ਹੈ। ਇਸ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਅਜੇ ਤੱਕ ਕੋਈ ਵੈਕਸੀਨ ਤਿਆਰ ਨਹੀਂ ਕੀਤਾ ਗਿਆ ਹੈ ਪਰ ਇਸ ਦੇ ਲੱਛਣਾਂ ਦੇ ਅਧਾਰ ਤੇ, ਡਾਕਟਰ ਇਸ ਦੇ ਇਲਾਜ ਵਿੱਚ ਹੋਰ ਜ਼ਰੂਰੀ ਦਵਾਈਆਂ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ, ਹੁਣ ਇਸ ਦੀ ਦਵਾਈ ਦੀ ਵੀ ਖੋਜ ਕੀਤੀ ਜਾ ਰਹੀ ਹੈ। ਕਰੋ ਇਹ ਵਾਇਰਸ ਦੇ ਰੋਕਥਾਮ ਉਪਾਅ : - ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਜਾਂ ਸੈਨਟਾਈਜ਼ਰ ਨਾਲ ਸਾਫ਼ ਕਰੋ। - ਖੰਘ ਤੇ ਛਿੱਕ ਆਉਣ ਵੇਲੇ, ਆਪਣੀ ਨੱਕ ਤੇ ਮੂੰਹ ਨੂੰ ਰੁਮਾਲ ਨਾਲ ਢੱਕੋ। -ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪ੍ਰਹੇਜ਼ ਕਰੋ। -ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ। ਜਾਨਵਰਾਂ ਦੇ ਸੰਪਰਕ ਵਿੱਚ ਘੱਟ ਆਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget