ਪੜਚੋਲ ਕਰੋ

India Corona Updates: ਭਾਰਤ 'ਚ ਮੁੜ ਚੜ੍ਹਿਆ ਕੋਰੋਨਾ ਕੇਸਾਂ ਦਾ ਗ੍ਰਾਫ, 40 ਹਜ਼ਾਰ ਤੋਂ ਵੱਧ ਨਵੇਂ ਕੇਸ

Coronavirus in India: ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕੁੱਲ 3 ਕਰੋੜ 28 ਲੱਖ 10 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 39 ਹਜ਼ਾਰ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

India Coronavirus Updates: ਭਾਰਤ 'ਚ ਇੱਕ ਦਿਨ '40 ਹਜ਼ਾਰ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਪਹਿਲਾਂ ਦੇਸ਼ 'ਚ ਕੋਰੋਨਾ ਦੇ 30,941 ਮਾਮਲੇ ਦਰਜ ਕੀਤੇ ਗਏ ਸਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਅਨੁਸਾਰ ਪਿਛਲੇ 24 ਘੰਟੇ '41,965 ਨਵੇਂ ਕੋਰੋਨਾ ਕੇਸ ਆਏ ਤੇ 460 ਕੋਰੋਨਾ ਪਾਜ਼ੀਟਿਵ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 24 ਘੰਟੇ '33,964 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਮਤਲਬ 7541 ਐਕਟਿਵ ਮਾਮਲੇ ਵਧੇ ਹਨ।

ਇਸ ਤੋਂ ਪਹਿਲਾਂ ਲਗਾਤਾਰ 5 ਦਿਨ ਤਕ ਦੇਸ਼ '40 ਹਜ਼ਾਰ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕੀਤੇ ਗਏ ਸਨ। ਬੁੱਧਵਾਰ ਨੂੰ 46164, ਵੀਰਵਾਰ ਨੂੰ 44658, ਸ਼ੁੱਕਰਵਾਰ ਨੂੰ 46759, ਸ਼ਨੀਵਾਰ ਨੂੰ 45083 ਅਤੇ ਸੋਮਵਾਰ ਨੂੰ 42909 ਸਨ। ਭਾਰਤ 'ਚ ਕੋਰੋਨਾ ਦੀ ਲਾਗ ਵਧਣ ਦੇ ਮੁੱਖ ਕਾਰਨ ਵਜੋਂ ਕੇਰਲ ਨੂੰ ਵੇਖਿਆ ਜਾ ਰਿਹਾ ਹੈ। ਪਿਛਲੇ ਦਿਨ ਕੇਰਲ 'ਚ ਕੋਰੋਨਾ ਦੇ 30,203 ਨਵੇਂ ਕੇਸਾਂ ਦੇ ਆਉਣ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 40 ਲੱਖ 57 ਹਜ਼ਾਰ 233 ਹੋ ਗਈ, ਜਦਕਿ 115 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 20,788 ਤਕ ਪਹੁੰਚ ਗਈ।

ਭਾਰਤ 'ਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕੁੱਲ 3 ਕਰੋੜ 28 ਲੱਖ 10 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 39 ਹਜ਼ਾਰ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤਕ 3 ਕਰੋੜ 19 ਲੱਖ 93 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 3 ਲੱਖ ਤੋਂ ਵੱਧ ਹੈ। ਕੁੱਲ 3 ਲੱਖ 78 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - 3 ਕਰੋੜ 28 ਲੱਖ 10 ਹਜ਼ਾਰ 845

ਕੁੱਲ ਠੀਕ ਹੋਏ - 3 ਕਰੋੜ 19 ਲੱਖ 93 ਹਜ਼ਾਰ 644

ਕੁੱਲ ਐਕਟਿਵ ਮਾਮਲੇ - 3 ਲੱਖ 78 ਹਜ਼ਾਰ 181

ਕੁੱਲ ਮੌਤਾਂ - 4 ਲੱਖ 39 ਹਜ਼ਾਰ 20

ਕੁੱਲ ਟੀਕਾਕਰਨ - 65 ਕਰੋੜ 41 ਲੱਖ 13 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ

65 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਕੋਰੋਨਾ ਵੈਕਸੀਨੇਸ਼ਨ ਦੇ ਸਬੰਧ 'ਚ ਭਾਰਤ ਨੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 31 ਅਗਸਤ ਤਕ ਦੇਸ਼ ਭਰ 'ਚ ਕੋਰੋਨਾ ਵੈਕਸੀਨ ਦੀਆਂ 65 ਕਰੋੜ 41 ਲੱਖ 13 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਅੰਤਮ ਦਿਨ ਰਿਕਾਰਡ 1.33 ਕਰੋੜ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ ਹੁਣ ਤਕ 52 ਕਰੋੜ 31 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 16.06 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਪਾਜ਼ੀਟਿਵਿਟੀ ਦਰ 4 ਫ਼ੀਸਦੀ ਤੋਂ ਘੱਟ ਹੈ।

ਦੇਸ਼ 'ਚ ਕੋਰੋਨਾ ਨਾਲ ਮੌਤ ਦਰ 1.34 ਫ਼ੀਸਦੀ ਹੈ, ਜਦਕਿ ਰਿਕਵਰੀ ਰੇਟ 97.53 ਫ਼ੀਸਦੀ ਹੈ। ਐਕਟਿਵ ਕੇਸ 1.13 ਫ਼ੀਸਦੀ ਹੈ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ 'ਚ ਭਾਰਤ ਹੁਣ ਦੁਨੀਆਂ '10ਵੇਂ ਨੰਬਰ 'ਤੇ ਹੈ। ਸੰਕਰਮਿਤਾਂ ਦੀ ਕੁੱਲ ਸੰਖਿਆ ਦੇ ਮਾਮਲੇ 'ਚ ਭਾਰਤ ਦੂਜੇ ਨੰਬਰ 'ਤੇ ਹੈ, ਜਦਕਿ ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਭਾਰਤ 'ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: Corona Third Wave: ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਨਿਰਮਲਾ ਸੀਤਾਰਮਨ ਨੇ ਕੀਤੀ ਖਾਸ ਚਰਚਾ, ਜਾਣੋ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
Embed widget