ਪੜਚੋਲ ਕਰੋ

ਕੋਰੋਨਾ ਸੰਕਰਮਿਤ ਦੀ ਮਦਦ ਹਰਿਆਣਾ ਪੁਲਿਸ ਦਾ ਸ਼ਲਾਘਾਯੋਗ ਕਦਮ, ਐਮਰਜੈਂਸੀ ਸੇਵਾਵਾਂ ਲਈ ਉਪਲੱਬਧ ਰਹਿਣਗੀਆਂ ਗੱਡੀਆਂ

ਪੁਲਿਸ ਹੈਡਕੁਆਟਰਾਂ ਵੱਲੋਂ ਇਸ ਕੰਮ ਲਈ ਸਾਰੇ ਜ਼ਿਲ੍ਹਿਆਂ ਵਿੱਚ ਅਸਥਾਈ ਤੌਰ ‘ਤੇ 440 ਨਵੀਂ ਇਨੋਵਾ ਗੱਡੀਆਂ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਡੀਜੀਪੀ ਮਨੋਜ ਯਾਦਵ ਨੇ ਦੱਸਿਆ ਕਿ 20 ਟੋਯੋਟਾ ਇਨੋਵਾ ਐਸਯੂਵੀ ਹਰ ਜ਼ਿਲ੍ਹੇ ਵਿੱਚ ਸੰਕਰਮਿਤ ਲੋਕਾਂ ਨੂੰ ਮੁਫਤ ਟਰਾਂਸਪੋਰਟ ਸੇਵਾ ਲਈ ਦਿੱਤੀਆਂ ਜਾ ਰਹੀਆਂ ਹਨ।

ਕਰਨਾਲ: ਦੇਸ਼ 'ਚ ਜਿੱਥੇ ਕੋਰੋਨਾ ਮਹਾਮਾਰੀ ਦੌਰਾਨ ਐਂਬੂਲੈਂਸ ਤੋਂ ਲੈ ਕੇ ਆਕਸੀਜਨ ਅਤੇ ਬਿਸਤਰੇ ਤਕ ਦੀ ਘਾਟ ਕਰਕੇ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਹੁਣ ਹਰਿਆਣਾ ਪੁਲਿਸ ਨੇ ਸ਼ਲਾਘਾਯੋਗ ਸ਼ੁਰੂਆਤ ਕੀਤੀ ਹੈ। ਦੱਸ ਦਈਏ ਕਿ ਸੂਬੇ 'ਚ ਇਨੋਵਾ ਗੱਡੀਆਂ ਲੋਕਾਂ ਦੀ ਮਦਦ ਲਈ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤਹਿਤ ਜ਼ਿਲ੍ਹਾਂ ਕਰਨਾਲ ਵਿਚ ਡਾਇਲ 112 ਲਈ ਆਈਆਂ ਗੱਡੀਆਂ ਨੂੰ ਪੁਲਿਸ ਵਲੋਂ ਐਮਰਜੈਂਸੀ ਸੇਵਾ ਲਈ ਲਾਇਆ ਗਿਆ ਹੈ।

ਇਸ ਦੌਰਾਨ ਜੇਕਰ ਕਿਸੇ ਕੋਵਿਡ ਮਰੀਜ਼ ਨੂੰ ਘਰ ਤੋਂ ਹਸਪਤਾਲ ਜਾਂ ਹਸਪਤਾਲ ਤੋਂ ਘਰ ਦੇ ਇਲਾਜ ਲਈ ਜਾਣਾ ਪੈਂਦਾ ਹੈ, ਤਾਂ ਉਹ 108 ਜਾਂ ਪੁਲਿਸ ਕੰਟਰੋਲ ਨੰਬਰ 'ਤੇ ਕਾਲ ਕਰ ਸਕਦਾ ਹੈ। ਦੱਸ ਦਈਏ ਕਿ ਇਸ ਦੇ ਲਈ ਕਰਨਾਲ ਪੁਲਿਸ ਨੇ ਸਿਹਤ ਵਿਭਾਗ ਦੇ ਸਮਰਥਨ ਲਈ ਡਾਇਲ 112 ਲਈ 5 ਵਾਹਨ ਕੋਵਿਡ-19 ਖਿਲਾਫ ਜੰਗ 'ਚ ਜੁੜੇ ਹਨ। ਕੁੱਲ 5 ਵਾਹਨਾਂ ਚੋਂ 3 ਨੂੰ ਐਮਰਜੈਂਸੀ ਸੇਵਾ ਲਈ ਲਾਇਆਂ ਹਨ। ਜੇਕਰ ਕੋਈ ਮਰੀਜ਼ ਕੋਰੋਨਾ ਪੌਜ਼ੇਟਿਵ ਹੈ ਅਤੇ ਗੰਭੀਰ ਹੈ ਤਾਂ ਇਹ ਇਨੋਵਾ ਕਾਰ ਮਰੀਜ਼ ਦੇ ਦਰਵਾਜ਼ੇ 'ਤੇ ਪਹੁੰਚੇਗੀ ਅਤੇ ਉਸ ਨੂੰ ਹਸਪਤਾਲ ਪਹੁੰਚਾਏਗੀ।

ਕੋਰੋਨਾ ਸੰਕਰਮਿਤ ਦੀ ਮਦਦ ਹਰਿਆਣਾ ਪੁਲਿਸ ਦਾ ਸ਼ਲਾਘਾਯੋਗ ਕਦਮ, ਐਮਰਜੈਂਸੀ ਸੇਵਾਵਾਂ ਲਈ ਉਪਲੱਬਧ ਰਹਿਣਗੀਆਂ ਗੱਡੀਆਂ

ਕਰਨਾਲ ਪੁਲਿਸ ਦੇ ਇਸ ਕਾਰਨਾਮੇ ਨੇ ਲੋਕਾਂ 'ਚ ਪੌਜ਼ੇਟਿਵ ਪ੍ਰਭਾਵ ਪਾ ਰਹੀ ਹੈ। ਇਸ ਵੇਲੇ ਸਿਹਤ ਵਿਭਾਗ ਨੂੰ 5 ਵਾਹਨ ਮਦਦ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਕਰਨਾਲ ਜ਼ਿਲ੍ਹੇ ਵਿੱਚ 15 ਹੋਰ ਗੱਡੀਆਂ ਆਉਣ ਵਾਲੀਆਂ ਹਨ, ਜਿਸ ਦਾ ਫਾਇਦਾ ਪੁਲਿਸ ਅਤੇ ਸਿਹਤ ਵਿਭਾਗ ਦੇ ਨਾਲ-ਨਾਲ ਆਮ ਲੋਕਾਂ ਨੂੰ ਹੋਵੇਗਾ। ਐਮਰਜੈਂਸੀ ਸੇਵਾਵਾਂ ਲੈਣ ਲਈ ਪੁਲਿਸ ਕੰਟਰੋਲ ਰੂਮ 100 ਅਤੇ ਹੈਲਪਲਾਈਨ ਨੰਬਰ 108 'ਤੇ ਕਾਲ ਕੀਤੀ ਜਾ ਸਕਦੀ ਹੈ। ਉਮੀਦ ਹੈ ਕਿ ਹਰ ਕੋਈ ਕੋਰੋਨਾ ਨਾਲ ਲੜਨਾ ਜਾਰੀ ਰੱਖੇਗਾ ਅਤੇ ਇਸ 'ਤੇ ਜਿੱਤ ਪ੍ਰਾਪਤ ਕਰੇਗਾ।

ਇਹ ਵੀ ਪੜ੍ਹੋ: ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਦੁਸ਼ਯੰਤ ਚੌਟਾਲਾ ਨੇ ਕੀਤੀ ਸਮਾਗਮ 'ਚ ਸ਼ਿਰਕਤ, ਕਿਸਾਨਾਂ ਨੇ ਤੋੜੇ ਬੈਰੀਗੇਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget