ਪੜਚੋਲ ਕਰੋ

ਕੋਵਿਡ-19: ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਹੋਈ 42836, 11762 ਮਰੀਜ਼ ਠੀਕ

ਦੇਸ਼ ‘ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਅੱਜ ਵਧ ਕੇ 42836 ਹੋ ਗਈ ਹੈ। ਮਹਾਰਾਸ਼ਟਰ ਵਿਚ ਸਭ ਤੋਂ ਵੱਧ 12974 ਲੋਕ ਕੋਵਿਡ-19 ਨਾਲ ਸੰਕਰਮਿਤ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ (coronavirus) ਸੰਕਰਮਿਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ (health ministry) ਵੱਲੋਂ ਸ਼ਾਮ 5:30 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 2573 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਉਸੇ ਸਮੇਂ 83 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 42836 ਲੋਕ ਕੋਰੋਨਾਵਾਇਰਸ ਤੋਂ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 11762 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ 1389 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਅੱਜ ਦੱਸਿਆ ਕਿ ਕੋਰੋਨਾ ਤੋਂ ਠੀਕ ਹੋਣ ਦੀ ਦਰ ਹੁਣ ਲਗਪਗ 28 ਪ੍ਰਤੀਸ਼ਤ ਹੈ। ਲੌਕਡਾਊਨ-3 ‘ਚ ਦਿੱਤੀ ਗਈ ਰਿਆਇਤ ਬਾਰੇ ਉਨ੍ਹਾਂ ਕਿਹਾ ਕਿ ਜੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਕੇਸ ਫਿਰ ਵਧ ਸਕਦੇ ਹਨ। ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਥੇ ਕੋਰੋਨਾ ਦੇ ਕੇਸ ਸਾਹਮਣੇ ਨਹੀਂ ਆਏ, ਜੇਕਰ ਉੱਥੇ ਕੇਸਾਂ ਦੀ ਪੁਸ਼ਟੀ ਹੁੰਦੀ ਹੈ ਤਾਂ ਰਿਆਇਤਾਂ ਵਾਪਸ ਲੈ ਲਈਆਂ ਜਾਣਗੀਆਂ। ਕੋਵਿਡ-19: ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਹੋਈ 42836, 11762 ਮਰੀਜ਼ ਠੀਕ ਸਿਹਤ ਮੰਤਰਾਲੇ ਨੇ ਕਿਹਾ, "ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਦੀ ਰਫਤਾਰ ਹੌਲੀ ਹੋ ਗਈ ਹੈ, ਜੇ ਅਸੀਂ ਮਿਲ ਕੇ ਕੰਮ ਕਰਾਂਗੇ, ਤਾਂ ਇਹ ਸਿਖਰ ‘ਤੇ ਨਹੀਂ ਪਹੁੰਚੇਗਾ, ਪਰ ਜੇ ਅਸੀਂ ਅਸਫਲ ਰਹਿੰਦੇ ਹਾਂ ਤਾਂ ਕੇਸ ਵੱਧ ਸਕਦੇ ਹਨ।" ਕੋਵਿਡ-19: ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਹੋਈ 42836, 11762 ਮਰੀਜ਼ ਠੀਕ ਲਵ ਅਗਰਵਾਲ ਨੇ ਕਿਹਾ ਕਿ ਇਹ (COVID 19) ਬਿਮਾਰੀ ਗੁਣਾਤਮਕ ਢੰਗ ਨਾਲ (Geomatric Progression) ਵਧਦੀ ਹੈ। ਪਰ ਇਹ ਲੌਕਡਾਊਨ ਅਤੇ ਸਮਾਜਕ ਦੂਰੀਆਂ ਕਾਰਨ ਅਜਿਹਾ ਨਹੀਂ ਹੋਇਆ। ਲੋਕਾਂ ਨੂੰ ਸਮਾਜਿਕ ਦੂਰੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hotels Close: ਅੱਜ ਸਾਰੇ ਹੋਟਲ-ਰੈਸਟੋਰੈਂਟ ਰਹਿਣਗੇ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ 'ਚ ਮੱਚਿਆ ਹਾਹਾਕਾਰ...
ਅੱਜ ਸਾਰੇ ਹੋਟਲ-ਰੈਸਟੋਰੈਂਟ ਰਹਿਣਗੇ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ 'ਚ ਮੱਚਿਆ ਹਾਹਾਕਾਰ...
Public Holidays: ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
Cylinder Price Hike: ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...
ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Nancy Grewal: ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Embed widget