ਪੜਚੋਲ ਕਰੋ

ਭਾਰਤ 'ਚ 25 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਮਾਰ ਹੇਠ, ਦੁਨੀਆ 'ਚ ਸਭ ਤੋਂ ਵੱਧ ਆ ਰਹੇ ਨਵੇਂ ਕੇਸ

ਭਾਰਤ ਵਿੱਚ ਹੁਣ ਤੱਕ 25 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਮਾਰ ਹੇਠ ਆ ਚੁੱਕੇ ਹਨ ਤੇ ਤਕਰੀਬਨ 50 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੀ ਰਫਤਾਰ ਦੁਨੀਆ ਵਿੱਚ ਪਹਿਲੇ ਨੰਬਰ 'ਤੇ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਰਿਕਾਰਡ 63 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਤੇ 944 ਲੋਕਾਂ ਦੀ ਮੌਤ ਹੋ ਗਈ। ਪਿਛਲੇ ਦਿਨ ਅਮਰੀਕਾ ਤੇ ਬ੍ਰਾਜ਼ੀਲ ਵਿੱਚ ਕ੍ਰਮਵਾਰ 53,523 ਤੇ 38,937 ਨਵੇਂ ਕੇਸ ਸਾਹਮਣੇ ਆਏ ਹਨ। ਭਾਰਤ ਵਿੱਚ 13 ਅਗਸਤ ਨੂੰ ਰਿਕਾਰਡ 66,999 ਕੇਸ ਦਰਜ ਹੋਏ ਸਨ।

ਨਵੀਂ ਦਿੱਲੀ: ਭਾਰਤ ਵਿੱਚ ਹੁਣ ਤੱਕ 25 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਮਾਰ ਹੇਠ ਆ ਚੁੱਕੇ ਹਨ ਤੇ ਤਕਰੀਬਨ 50 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੀ ਰਫਤਾਰ ਦੁਨੀਆ ਵਿੱਚ ਪਹਿਲੇ ਨੰਬਰ 'ਤੇ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ ਰਿਕਾਰਡ 63 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਤੇ 944 ਲੋਕਾਂ ਦੀ ਮੌਤ ਹੋ ਗਈ। ਪਿਛਲੇ ਦਿਨ ਅਮਰੀਕਾ ਤੇ ਬ੍ਰਾਜ਼ੀਲ ਵਿੱਚ ਕ੍ਰਮਵਾਰ 53,523 ਤੇ 38,937 ਨਵੇਂ ਕੇਸ ਸਾਹਮਣੇ ਆਏ ਹਨ। ਭਾਰਤ ਵਿੱਚ 13 ਅਗਸਤ ਨੂੰ ਰਿਕਾਰਡ 66,999 ਕੇਸ ਦਰਜ ਹੋਏ ਸਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 25 ਲੱਖ 89 ਹਜ਼ਾਰ 682 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 49,980 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 6 ਲੱਖ 77 ਸਰਗਰਮ ਕੇਸ ਹਨ ਤੇ 18 ਲੱਖ 62 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਸਰਕਾਰੀ ਅਧਿਕਾਰੀਆਂ ਮੁਤਾਬਕ ਇਹ ਰਾਹਤ ਦੀ ਗੱਲ ਹੈ ਕਿ ਮੌਤ ਦਰ ਤੇ ਸਰਗਰਮ ਕੇਸ ਦਰ ਹੇਠਾਂ ਆ ਗਈ ਹੈ। ਮੌਤ ਦਰ ਵੀ 1.93% 'ਤੇ ਆ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 26.16% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 71.91% ਹੋ ਗਿਆ ਹੈ। ਅੰਕੜਿਆਂ ਅਨੁਸਾਰ, ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਕ੍ਰਿਆਸ਼ੀਲ ਕੇਸ ਹਨ। ਮਹਾਰਾਸ਼ਟਰ ਦੇ ਹਸਪਤਾਲਾਂ ਵਿੱਚ 1.5 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਤਾਮਿਲਨਾਡੂ, ਤੀਜੇ ਨੰਬਰ 'ਤੇ ਦਿੱਲੀ, ਚੌਥੇ ਨੰਬਰ 'ਤੇ ਗੁਜਰਾਤ ਤੇ 5ਵੇਂ ਨੰਬਰ' ਤੇ ਪੱਛਮੀ ਬੰਗਾਲ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਕੇਸ ਹਨ। ਸਰਗਰਮ ਕੇਸਾਂ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਤੀਜਾ ਸਥਾਨ ਹੈ। ਕੋਰੋਨਾ ਦੀ ਲਾਗ ਦੀ ਸੰਖਿਆ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸੰਯੁਕਤ ਰਾਜ ਸਭ ਤੋਂ ਪ੍ਰਭਾਵਤ ਹੈ।

ਟਾਪ ਹੈਡਲਾਈਨ

ਦੋ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਜਾਣੋ ਆਬਕਾਰੀ ਵਿਭਾਗ ਨੇ ਕਿਉਂ ਲਿਆ ਵੱਡਾ ਫੈਸਲਾ?
ਦੋ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਜਾਣੋ ਆਬਕਾਰੀ ਵਿਭਾਗ ਨੇ ਕਿਉਂ ਲਿਆ ਵੱਡਾ ਫੈਸਲਾ?
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget