- ਹੋਮ
-
ਖ਼ਬਰਾਂ
-
ਦੇਸ਼
Bhupinder Singh Hooda Positive: ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਵੀ ਕੋਰੋਨਾ ਪੌਜ਼ੇਟਿਵ
Bhupinder Singh Hooda Positive: ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਵੀ ਕੋਰੋਨਾ ਪੌਜ਼ੇਟਿਵ
ਏਬੀਪੀ ਸਾਂਝਾ
Updated at:
18 Apr 2021 04:37 PM (IST)
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਉਨ੍ਹਾਂ ਨੂੰ ਮੇਦਾਨਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।