ਪੜਚੋਲ ਕਰੋ

Haryana Weekend Lockdown: ਹਰਿਆਣਾ 'ਚ ਵੀਕੈਂਡ ਲੌਕਡਾਊਨ ਦਾ ਐਲਾਨ, ਸਰਕਾਰ ਨੇ ਨੌਂ ਜ਼ਿਲ੍ਹਿਆਂ 'ਚ ਕੀਤੀ ਸਖ਼ਤੀ

ਕੋਰੋਨਾਵਾਇਰਸ ਮਹਾਮਾਰੀ ਦੇ ਖ਼ਤਰਨਾਕ ਰੂਪ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ 'ਚ ਵੀਕੈਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੇ ਖ਼ਤਰਨਾਕ ਰੂਪ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ 'ਚ ਵੀਕੈਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਹਰਿਆਣਾ 'ਚ ਲੌਕਡਾਊਨ ਲਾਉਣ ਦੀ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਆ ਰਹਿਆਂ ਸੀ।

ਸੂਬਾ ਸਰਕਾਰ ਵੱਲੋਂ ਐਲਾਨ ਕੀਤੇ ਲੌਕਡਾਊਨ ਦਰਮਿਆਨ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਲੌਕਡਾਉਨ ਰਹੇਗਾ। ਜਿਨ੍ਹਾਂ ਜ਼ਿਲ੍ਹਿਆਂ ਵਿਚ ਲੌਕਡਾਊਨ ਲਾਗੂ ਕੀਤੀ ਗਿਆ ਹੈ, ਉਨ੍ਹਾਂ ਵਿਚ ਗੁਰੂਗ੍ਰਾਮ, ਫਰੀਦਾਬਾਦ ਪੰਚਕੂਲਾ, ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ, ਰੋਹਤਕ, ਕਰਨਾਲ, ਸਿਰਸਾ, ਫਤਿਹਾਬਾਦ ਸ਼ਾਮਲ ਹਨ। ਇਸ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰਿਆਂ 'ਤੇ ਪਾਬੰਦੀ ਲਗਾਈ ਗਈ ਹੈ।

ਇਸ ਦੌਰਾਨ ਕੋਈ ਵੀ ਵਿਅਕਤੀ ਘਰ ਤੋਂ ਬਾਹਰ ਨਹੀਂ ਆਵੇਗਾ। ਇਸ ਮਿਆਦ ਦੌਰਾਨ ਕਰਮਚਾਰੀ ਜੋ ਕਾਨੂੰਨ ਵਿਵਸਥਾ / ਐਮਰਜੈਂਸੀ ਅਤੇ ਮਿਊਂਸਪਲ ਸੇਵਾਵਾਂ / ਡਿਊਟੀਆਂ ਦੇ ਨਾਲ ਕਾਰਜਕਾਰੀ ਮੈਜਿਸਟਰੇਟ, ਪੁਲਿਸ ਕਰਮਚਾਰੀ, ਮਿਲਟਰੀ / ਸੀ.ਏ.ਪੀ. ਮੀਡੀਆ ਕਰਮਚਾਰੀ ਅਤੇ ਸਿਹਤ ਕਰਮਚਾਰੀ, ਬਿਜਲੀ ਕਾਮੇ, ਅੱਗ ਬੁਝਾਊ ਕਰਮਚਾਰੀਆਂ ਨੂੰ ਛੋਟ ਦਿੱਤੀ ਗਈ ਹੈ। ਜ਼ਰੂਰੀ ਚੀਜ਼ਾਂ ਦੇ ਨਿਰਮਾਣ ਵਿਚ ਲੱਗੇ ਲੋਕਾਂ 'ਤੇ ਵੀ ਕੋਈ ਰੋਕ ਨਹੀਂ ਲਗਾਈ ਗਈ।

ਡਿਸਪੈਂਸਰੀਆਂ, ਵੈਟਰਨਰੀ ਹਸਪਤਾਲਾਂ ਅਤੇ ਸਾਰੀਆਂ ਸਬੰਧਤ ਮੈਡੀਕਲ ਸੰਸਥਾਵਾਂ, ਸਮੇਤ ਜਨਤਕ ਅਤੇ ਨਿੱਜੀ ਖੇਤਰਾਂ ਵਿੱਚ ਉਨ੍ਹਾਂ ਦੇ ਨਿਰਮਾਣ ਅਤੇ ਵੰਡ ਇਕਾਈਆਂ, ਜਿਵੇਂ ਕਿ ਡਿਸਪੈਂਸਰੀਆਂ, ਕੈਮਿਸਟ, ਫਾਰਮਾਸਿਸਟ (ਜਨ ਆਸ਼ਾਧੀ ਕੇਂਦਰਾਂ ਸਮੇਤ) ਅਤੇ ਮੈਡੀਕਲ ਉਪਕਰਣ ਦੀਆਂ ਦੁਕਾਨਾਂ, ਪ੍ਰਯੋਗਸ਼ਾਲਾਵਾਂ, ਫਾਰਮਾਸਿਊਟੀਕਲ ਖੋਜ ਲੈਬਾਂ, ਕਲੀਨਿਕਾਂ, ਨਰਸਿੰਗ ਘਰ, ਐਂਬੂਲੈਂਸਾਂ ਆਦਿ ਕਾਰਜਸ਼ੀਲ ਰਹਿਣਗੇ। ਸਾਰੇ ਮੈਡੀਕਲ ਕਰਮਚਾਰੀ, ਨਰਸਾਂ, ਪੈਰਾ ਮੈਡੀਕਲ ਲਈ ਆਵਾਜਾਈ ਅਤੇ ਹੋਰ ਹਸਪਤਾਲ ਸਹਾਇਕ ਸੇਵਾਵਾਂ ਨੂੰ ਇਜਾਜ਼ਤ ਹੋਵੇਗੀ।

ਇਸ ਦੇ ਨਾਲ ਹੀ ਦੱਸ ਦਈਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ। ਇਸ ਮੌਕੇ ਉਨ੍ਹਾਂ ਨੇ ਸਾਰੇ ਯੋਗ ਲੋਕਾਂ ਨੂੰ ਟੀਕਾਕਰਨ ਦੀ ਅਪੀਲ ਕੀਤੀ। ਖੱਟਰ ਨੇ ਟੀਕੇ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਕਿਹਾ, ਆਓ! ਇੱਕ ਸੁਰੱਖਿਅਤ ਅਤੇ ਸਿਹਤਮੰਦ ਰਾਸ਼ਟਰ ਦੀ ਉਸਾਰੀ ਅਤੇ ਭਾਰਤ ਨੂੰ ਕੋਰੋਨਾ ਮੁਕਤ ਬਣਾਉਣ ਵਿੱਚ ਯੋਗਦਾਨ ਪਾਈਏ।

ਇਹ ਵੀ ਪੜ੍ਹੋ: Apple ਨੂੰ ਪਿਛਾਂਹ ਛੱਡ ਨੰਬਰ ਵਨ ਬਣੀ ਇਹ ਕੰਪਨੀ, 22 ਫ਼ੀਸਦੀ ਰਿਹਾ ਮਾਰਕਿਟ ਸ਼ੇਅਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget