ਪੜਚੋਲ ਕਰੋ

Haryana Corona Crisis: ਕੋਰੋਨਾ ਕਰਕੇ ਮਰਨ ਵਾਲੇ 300 ਤੋਂ ਵੱਧ ਲੋਕਾਂ ਦਾ ਸਸਕਾਰ ਕਰਨ ਵਾਲਾ ਖੁਦ ਹਾਰਿਆ ਕੋਰੋਨਾ ਤੋਂ ਜੰਗ

ਨਗਰ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ 43 ਸਾਲਾ ਪ੍ਰਵੀਨ ਕੁਮਾਰ ਦੀ ਸੋਮਵਾਰ ਦੀ ਰਾਤ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ।

ਹਿਸਾਰ: ਹਿਸਾਰ ਮਿਊਂਸਪਲ ਕਾਰਪੋਰੇਸ਼ਨ ਦਾ ਇੱਕ ਅਧਿਕਾਰੀ ਜਿਸ ਨੇ ਮਹਾਂਮਾਰੀ ਦੇ ਪ੍ਰਕੋਪ ਦੇ ਸ਼ੁਰੂ ਹੋਣ ਤੋਂ ਹੁਣ ਤਕ 300 ਤੋਂ ਵੱਧ ਕੋਰੋਨਾ ਪੀੜਤਾਂ ਲਈ ਸਨਮਾਨਿਤ ਸਸਕਾਰ ਨੂੰ ਯਕੀਨੀ ਬਣਾਇਆ, ਖੁਦ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਿਆ। ਦੱਸ ਦਈਏ ਕਿ ਕੋਰੋਨਾ ਪੌਜ਼ੇਟਿਵ ਹੋਣ ਤੋਂ ਦੋ ਦਿਨ ਬਾਅਦ ਹੀ ਉਹ ਕੋਰੋਨਵਾਇਰਸ ਨਾਲ ਲੜਾਈ ਹਾਰ ਗਿਆ। ਇਸ ਦੀ ਜਾਣਕਾਰੀ ਮੰਗਲਵਾਰ ਨੂੰ ਇੱਕ ਬੁਲਾਰੇ ਨੇ ਦਿੱਤੀ।

ਨਗਰ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ 43 ਸਾਲਾ ਪ੍ਰਵੀਨ ਕੁਮਾਰ ਦੀ ਸੋਮਵਾਰ ਦੀ ਰਾਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਪ੍ਰਵੀਨ ਕੁਮਾਰ ਨਗਰ ਨਿਗਮ ਵੱਲੋਂ ਕੋਰੋਨਾਵਾਇਰਸ ਮਰੀਜ਼ਾਂ ਦੀਆਂ ਦੇਹਾਂ ਦਾ ਸਸਕਾਰ ਕਰਨ ਲਈ ਬਣਾਈ ਗਈ ਟੀਮ ਦਾ ਮੁਖੀ ਸੀ।

ਬੁਲਾਰੇ ਨੇ ਦੱਸਿਆ, "ਉਸ ਨੇ ਪਿਛਲੇ ਸਾਲ ਤੋਂ ਹੁਣ ਤੱਕ 300 ਤੋਂ ਵੱਧ ਕੋਵਿਡ-19 ਲਾਸ਼ਾਂ ਦਾ ਅੰਤਮ ਸਸਕਾਰ ਕੀਤਾ ਸੀ। ਦੋ ਦਿਨ ਪਹਿਲਾਂ ਉਸਦਾ ਟੈਸਟ ਪੌਜ਼ੇਟਿਵ ਆਇਆ ਸੀ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਆਕਸੀਜਨ ਪੱਧਰ ਡਿੱਗਦਾ ਰਿਹਾ ਤੇ ਉਸ ਦੀ ਮੌਤ ਹੋ ਗਈ।"

ਪ੍ਰਵੀਨ ਕੁਮਾਰ ਮਿਉਂਸਪਲ ਕਾਰਪੋਰੇਸ਼ਨ ਸਫਾਈ ਕਰਮਚਾਰੀ ਯੂਨੀਅਨ ਦਾ ਪ੍ਰਧਾਨ ਵੀ ਸੀ। ਉਸ ਦੇ ਅੰਤਿਮ ਸੰਸਕਾਰ ਕੋਵੀਡ-19 ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮੰਗਲਵਾਰ ਨੂੰ ਰਿਸ਼ੀ ਨਗਰ ਦੇ ਇੱਕ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ।

ਇਹ ਵੀ ਪੜ੍ਹੋ: Live-in relationship 'ਤੇ Punjab and Haryana High Court ਦਾ ਵੱਡਾ ਫੈਸਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਸਰਕਾਰ ਨੇ ਕੀਤਾ ਵੱਡਾ ਐਲਾਨ, 2020 ਤੱਕ ਲਏ ਗਏ ਸਾਰੇ ਕਰਜ਼ੇ ਕੀਤੇ ਮੁਆਫ਼!'ਆਪ' ਸਰਕਾਰ ਦਾ ਬਜਟ ਨਿੱਕਲਿਆ ਖਾਲੀ ਠੂਠਾ, ਬੀਜੇਪੀ ਦਾ ਦਾਅਵਾ2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget