ਪੜਚੋਲ ਕਰੋ

Corona Updates : ਕੋਰੋਨਾ ਮਾਮਲਿਆਂ ਵਿੱਚ ਰਾਹਤ ! ਪਿਛਲੇ 24 ਘੰਟਿਆਂ 'ਚ 5 ਹਜ਼ਾਰ ਤੋਂ ਵੀ ਘੱਟ ਆਏ ਨਵੇਂ ਕੇਸ , 18 ਮੌਤਾਂ 

ਭਾਰਤ ਵਿੱਚ ਹੁਣ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਇਸ ਸਿਲਸਿਲੇ 'ਚ ਪਿਛਲੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੇ 4 ਹਜ਼ਾਰ 858 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 45 ਲੱਖ 39 ਹਜ਼ਾਰ ਹੋ ਗਈ ਹੈ,

Corona virus in India  : ਭਾਰਤ ਵਿੱਚ ਹੁਣ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਇਸ ਸਿਲਸਿਲੇ 'ਚ ਪਿਛਲੇ 24 ਘੰਟਿਆਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੇ 4 ਹਜ਼ਾਰ 858 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 45 ਲੱਖ 39 ਹਜ਼ਾਰ ਹੋ ਗਈ ਹੈ, ਜਦੋਂ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4 ਕਰੋੜ 39 ਲੱਖ 62 ਹਜ਼ਾਰ ਹੋ ਗਈ ਹੈ। ਦੂਜੇ ਪਾਸੇ ਕੋਰੋਨਾ ਟੀਕਿਆਂ ਦੀ ਗਿਣਤੀ ਵਿੱਚ 13 ਲੱਖ 59 ਹਜ਼ਾਰ 361 ਦਾ ਇਜ਼ਾਫਾ ਹੋਇਆ ਹੈ, ਜੋ ਵਧ ਕੇ 216 ਕਰੋੜ 70 ਲੱਖ 14 ਹਜ਼ਾਰ 127 ਹੋ ਗਈ ਹੈ।

ਕੋਰੋਨਾ ਨਾਲ ਹੋਈਆਂ ਮੌਤਾਂ ਦੇ ਨਵੇਂ ਅੰਕੜੇ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਕਾਰਨ 18 ਹੋਰ ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5 ਲੱਖ 28 ਹਜ਼ਾਰ 337 ਤੋਂ ਵਧ ਕੇ 5 ਲੱਖ 28 ਹਜ਼ਾਰ 355 ਹੋ ਗਈ ਹੈ। ਦਰਅਸਲ ਇਨ੍ਹਾਂ 18 ਮਾਮਲਿਆਂ ਵਿੱਚ 8 ਉਹ ਲੋਕ ਵੀ ਸ਼ਾਮਲ ਹਨ, ਜਿਨ੍ਹਾਂ ਦਾ ਨਾਮ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਨੂੰ ਜੋੜਦੇ ਹੋਏ ਕੇਰਲ ਨੇ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਹਨ।

ਦੇਸ਼ ਵਿੱਚ ਕੋਰੋਨਾ ਦੀ ਸੰਕਰਮਣ ਦਰ

ਨਵੇਂ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਦਰ 2.76 ਪ੍ਰਤੀਸ਼ਤ ਹੈ, ਜਦੋਂ ਕਿ ਹਫਤਾਵਾਰੀ ਸੰਕਰਮਣ ਦਰ 1.78 ਪ੍ਰਤੀਸ਼ਤ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,39,62,664 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.19 ਫੀਸਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 216.70 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਦੇਸ਼ ਵਿੱਚ ਪਿਛਲੇ 7 ਅਗਸਤ 2020 ਨੂੰ ਕੋਰੋਨਾ ਵਾਇਰਸ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਨੂੰ ਪਾਰ ਕਰ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਤੋਂ ਪਾਰ ਚਲੇ ਗਏ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ

ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੈਠਕ ਅੱਜ, ਪੰਜ ਤਖ਼ਤਾਂ ਦੇ ਜਥੇਦਾਰ ਅੱਜ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਸੁਣਾਉਣਗੇ ਸਜ਼ਾ, ਸੁਖਬੀਰ ਬਾਦਲ ਵੀ ਪਹੁੰਚਣਗੇ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

Embed widget