ਪੜਚੋਲ ਕਰੋ

Coronavirus Update: ਦੇਸ਼ 'ਚ ਕੋਰੋਨਾ ਸੰਕਟ ਵਧਿਆ, 24 ਘੰਟਿਆਂ 'ਚ 47,000 ਤੋਂ ਵੱਧ ਨਵੇਂ ਕੇਸ

Coronavirus in India: ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ 7ਵੇਂ ਸਥਾਨ 'ਤੇ ਆ ਗਿਆ ਹੈ। ਪਿਛਲੇ ਦਿਨ, ਅਮਰੀਕਾ ਤੋਂ ਬਾਅਦ, ਭਾਰਤ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

Covid-19 Cases: ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਵਿਚਕਾਰ ਭਾਰਤ ਵਿੱਚ ਮਹਾਂਮਾਰੀ ਸੰਕਟ ਇੱਕ ਵਾਰ ਫਿਰ ਵਧਣ ਲੱਗਾ ਹੈ। ਦੇਸ਼ 'ਚ ਚਾਰ ਦਿਨਾਂ ਬਾਅਦ ਇੱਕ ਵਾਰ ਫਿਰ 45 ਹਜ਼ਾਰ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 47,092 ਨਵੇਂ ਕੋਰੋਨਾ ਕੇਸ ਆਏ। ਇਸ ਤੋਂ ਇੱਕ ਦਿਨ ਪਹਿਲਾਂ 41,965 ਮਾਮਲੇ ਆਏ ਸੀ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 509 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆਈ। 35,181 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਜਿਸ ਦੇ ਨਾਲ 11,402 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।

ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵਧ ਰਹੇ ਹਨ। ਬੁੱਧਵਾਰ ਨੂੰ ਕੇਰਲਾ ਵਿੱਚ ਕੋਵਿਡ ਸੰਕਰਮਣ ਦੇ 32,803 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ 173 ਹੋਰ ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ। ਨਵੇਂ ਮਾਮਲਿਆਂ ਤੋਂ ਬਾਅਦ ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 90 ਹਜ਼ਾਰ 36 ਹੋ ਗਈ ਜਦੋਂਕਿ ਮ੍ਰਿਤਕਾਂ ਦੀ ਗਿਣਤੀ 20,961 ਤੱਕ ਪਹੁੰਚ ਗਈ।

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 28 ਲੱਖ 57 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 39 ਹਜ਼ਾਰ 529 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 20 ਲੱਖ 28 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 89 ਹਜ਼ਾਰ ਲੋਕ ਅਜੇ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 28 ਲੱਖ 57 ਹਜ਼ਾਰ 937
ਕੁੱਲ ਡਿਸਚਾਰਜ - ਤਿੰਨ ਕਰੋੜ 20 ਲੱਖ 28 ਹਜ਼ਾਰ 825
ਕੁੱਲ ਐਕਟਿਵ ਕੇਸ - ਤਿੰਨ ਲੱਖ 89 ਹਜ਼ਾਰ 583
ਕੁੱਲ ਮੌਤ- ਚਾਰ ਲੱਖ 39 ਹਜ਼ਾਰ 529
ਕੁੱਲ ਟੀਕਾਕਰਨ - 66 ਕਰੋੜ 30 ਲੱਖ 37 ਹਜ਼ਾਰ ਡੋਜ਼

66 ਕਰੋੜ ਵੈਕਸੀਨ ਦੀ ਡੋਜ਼ ਦਿੱਤੀ ਗਈ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 1 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 66 ਕਰੋੜ 30 ਲੱਖ 37 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 81.09 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਹੁਣ ਤੱਕ 52 ਕਰੋੜ 50 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਜਦੋਂਕਿ ਬੀਤੇ ਦਿਨ ਲਗਪਗ 20 ਲੱਖ ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ 4 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.34 ਫੀਸਦੀ ਹੈ ਜਦੋਂਕਿ ਰਿਕਵਰੀ ਰੇਟ 97.51 ਫੀਸਦੀ ਹੈ। ਐਕਟਿਵ ਕੇਸ 1.15 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 7ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: Petrol-Diesel Price Today 2 September: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

Jagjit Singh Dhallewal ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਸਖਤ ਰੁਖ, ਪੰਜਾਬ ਸਰਕਾਰ ਨੂੰ ਪਾਈਆਂ ਝਾੜਾਂਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget