ਪੜਚੋਲ ਕਰੋ

Coronavirus Updates: ਕੋਰੋਨਾ ਕੇਸਾਂ 'ਚ ਉਤਰਾਅ-ਚੜ੍ਹਾਅ ਜਾਰੀ, ਹੁਣ 24 ਘੰਟਿਆਂ 'ਚ 38 ਹਜ਼ਾਰ ਨਵੇਂ ਕੇਸ

Coronavirus in Idnia: ਦੁਨੀਆ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਅਮਰੀਕਾ ਤੋਂ ਬਾਅਦ ਭਾਰਤ ਵਿੱਚ ਆਏ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ 6ਵੇਂ ਸਥਾਨ 'ਤੇ ਹੈ।

Covid 19 Cases: ਕੋਰੋਨਾ ਦੇ ਮਾਮਲਿਆਂ ਵਿੱਚ ਨਿਰੰਤਰ ਉਤਰਾਅ-ਚੜ੍ਹਾਅ ਜਾਰੀ ਹੈ। ਇੱਕ ਦਿਨ ਕੋਰੋਨਾ ਕੇਸ ਡਿੱਗਣ ਤੋਂ ਬਾਅਦ ਅਗਲੇ ਦਿਨ ਨਵੇਂ ਕੋਰੋਨਾ ਕੇਸਾਂ 'ਚ ਮੁੜ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37,875 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 31,222 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 369 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। 39,114 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ 1608 ਐਕਟਿਵ ਕੇਸ ਘੱਟ ਕੀਤੇ ਗਏ ਹਨ।

ਕੇਰਲ 'ਚ ਕੋਰੋਨਾ ਦਾ ਸਭ ਤੋਂ ਵੱਧ ਪ੍ਰਕੋਪ

ਕੇਰਲ ਵਿੱਚ ਕਈ ਦਿਨਾਂ ਤੱਕ ਰੋਜ਼ਾਨਾ ਕੋਰੋਨਾ ਸੰਕਰਮਣ ਦੇ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਹਫ਼ਤੇ ਤੋਂ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਮੰਗਲਵਾਰ ਨੂੰ 25,772 ਨਵੇਂ ਮਾਮਲੇ ਸਾਹਮਣੇ ਆਏ ਤੇ 189 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਸੂਬੇ ਵਿੱਚ ਹੁਣ ਤੱਕ ਲਾਗ ਦੇ ਕੁੱਲ 42 ਲੱਖ 53 ਹਜ਼ਾਰ 298 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਮੌਤਾਂ ਦੀ ਗਿਣਤੀ 21,820 ਤੱਕ ਪਹੁੰਚ ਗਈ ਹੈ।

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 30 ਲੱਖ 96 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 41 ਹਜ਼ਾਰ 411 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 22 ਲੱਖ 64 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 91 ਹਜ਼ਾਰ 256 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 30 ਲੱਖ 96 ਹਜ਼ਾਰ 718

ਕੁੱਲ ਡਿਸਚਾਰਜ - ਤਿੰਨ ਕਰੋੜ 22 ਲੱਖ 64 ਹਜ਼ਾਰ 51

ਕੁੱਲ ਐਕਟਿਵ ਕੇਸ - ਤਿੰਨ ਲੱਖ 91 ਹਜ਼ਾਰ 256

ਕੁੱਲ ਮੌਤ- ਚਾਰ ਲੱਖ 41 ਹਜ਼ਾਰ 411

ਕੁੱਲ ਟੀਕਾਕਰਨ - 70 ਕਰੋੜ 75 ਲੱਖ 43 ਹਜ਼ਾਰ ਖੁਰਾਕਾਂ

70 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ 7 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 70 ਕਰੋੜ 75 ਲੱਖ 43 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 78.47 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ ਹੁਣ ਤੱਕ 53.40 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 14.10 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.48 ਫੀਸਦੀ ਹੈ। ਐਕਟਿਵ ਕੇਸ 1.19 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 6ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: T20 World Cup ਲਈ ਅੱਜ ਹੋ ਸਕਦਾ ਟੀਮ ਇੰਡੀਆ ਦਾ ਐਲਾਨ, ਸਿਲੈਕਟਰਾਂ, ਕਪਤਾਨ ਕੋਹਲੀ ਤੇ ਕੋਚ ਦੀ ਵਰਚੁਅਲ ਮੀਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Embed widget