ਪੜਚੋਲ ਕਰੋ

ਪਿਛਲੇ 24 ਘੰਟਿਆਂ 'ਚ ਕੋਰੋਨਾ ਨੇ ਢਾਹਿਆ ਸਭ ਤੋਂ ਵੱਧ ਕਹਿਰ, 3900 ਤੋਂ ਵੱਧ ਮਾਮਲੇ, 195 ਮੌਤਾਂ

ਕੋਰੋਨਾਵਾਇਰਸ ਨੇ ਪਿਛਲੇ 24 ਘੰਟਿਆ 'ਚ ਸਭ ਤੋਂ ਵੱਧ ਕਹਿਰ ਢਾਹਿਆ ਹੈ। ਇਸ ਦੌਰਾਨ ਵੱਡੀ ਗਿਣਤੀ 'ਚ ਪੌਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਕਈ 200 ਦੇ ਕਰੀਬ ਲੋਕਾਂ ਦੀ ਮੌਤ ਦੀ ਖਬਰ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਨਾਲ ਨਜਿੱਠਣ ਤੇ ਲੌਕਡਾਉਨ ਦੀ ਸਥਿਤੀ ਨੂੰ ਸੁਧਾਰਨ ਲਈ ਮੰਗਲਵਾਰ ਨੂੰ ਸਿਹਤ ਤੇ ਗ੍ਰਹਿ ਮੰਤਰਾਲੇ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੁਨਿਆ ਸਲੀਲਾ ਸ੍ਰੀਵਾਸਤਵ ਨੇ ਕਿਹਾ ਕਿ ਪੰਜ ਤੋਂ ਵੱਧ ਲੋਕ ਇਕੋ ਸਮੇਂ ਦੁਕਾਨ ਨਹੀਂ ਜਾ ਸਕਣਗੇ। ਕਿਸੇ ਵੀ ਵਿਆਹ ਵਿੱਚ 50 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ। ਅੰਤਿਮ ਰਸਮਾਂ ਤੇ ਸਸਕਾਰ ਵਿੱਚ ਵੀ 20 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ ਹਨ। ਹਰ ਇੱਕ ਨੂੰ ਮਾਸਕ ਲਗਾਉਣਾ ਚਾਹੀਦਾ ਹੈ। ਜਨਤਕ ਥਾਵਾਂ ਤੇ ਦੋ ਗਜ ਦੀ ਦੂਰੀ ਜ਼ਰੂਰੀ ਹੈ। ਦਫਤਰਾਂ ਵਿੱਚ ਵੱਡੀਆਂ ਮੀਟਿੰਗਾਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਇਸ ਵੇਲੇ ਕੰਮ ਕਰ ਰਹੇ ਦਫਤਰਾਂ ਨੂੰ ਕਰਮਚਾਰੀਆਂ ਦੀ ਥਰਮਲ ਸਕੈਨਿੰਗ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਇੰਚਾਰਜ ਨੂੰ ਫੇਸ ਮਾਸਕ ਅਤੇ ਸੈਨੀਟਾਈਜ਼ਰ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸਰੀਰਕ ਦੂਰੀ ਦੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਕਰਮਚਾਰੀ ਅਰੋਗਿਆ ਸੇਤੂ ਐਪ 'ਤੇ ਰਜਿਸਟਰ ਹੋਣਾ ਲਾਜ਼ਮੀ ਹਨ।
ਇਸ ਮੌਕੇ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾਵਾਇਰਸ ਦੇ 12,727 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਦੇਸ਼ ਵਿੱਚ ਹੁਣ ਤਕ 46,433 ਕੋਰੋਨਾ ਸਕਾਰਾਤਮਕ ਮਰੀਜ਼ ਸਾਹਮਣੇ ਆ ਚੁੱਕੇ ਹਨ। 24 ਘੰਟਿਆਂ ਵਿੱਚ ਕੋਰੋਨਾ ਦੇ 3900 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 1568 ਲੋਕਾਂ ਦੀ ਮੌਤ ਹੋ ਚੁੱਕੀ ਹੈ। 24 ਘੰਟਿਆਂ ਵਿੱਚ 195 ਲੋਕਾਂ ਦੀ ਮੌਤ ਹੋ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Pension & Pensioners: ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget