ਪੜਚੋਲ ਕਰੋ

Coronavirus India: ਦੇਸ਼ ’ਚ ਹੌਲੀ-ਹੌਲੀ ਮੁੜ ਵਧ ਰਹੇ ਕੋਰੋਨਾ ਕੇਸ, ਕੇਰਲ ਸਭ ਤੋਂ ਵੱਧ ਪ੍ਰਭਾਵਿਤ

Corona Cases Update: ਕੱਲ੍ਹ 42,797 ਨਵੇਂ ਮਰੀਜ਼ਾਂ ਦੀ ਪਛਾਣ ਹੋਈ, 41,869 ਠੀਕ ਹੋਏ ਤੇ 532 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸੋਮਵਾਰ ਨੂੰ 30,085 ਤੇ ਮੰਗਲਵਾਰ ਨੂੰ 42,530 ਨਵੇਂ ਮਾਮਲੇ ਆਏ ਸਨ।

Corona Cases Update: ਨਵੀਂ ਦਿੱਲੀ: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ 40 ਹਜ਼ਾਰ ਤੋਂ ਵੱਧ ਮਾਮਲੇ ਆਏ ਹਨ। ਕੱਲ੍ਹ 42,797 ਨਵੇਂ ਮਰੀਜ਼ਾਂ ਦੀ ਪਛਾਣ ਹੋਈ, 41,869 ਠੀਕ ਹੋਏ ਤੇ 532 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸੋਮਵਾਰ ਨੂੰ 30,085 ਤੇ ਮੰਗਲਵਾਰ ਨੂੰ 42,530 ਨਵੇਂ ਮਾਮਲੇ ਆਏ ਸਨ।

ਕੇਰਲ ’ਚ ਲਗਾਤਾਰ ਵੱਧ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ ਇੱਥੇ 22,414 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਤੇ 108 ਮਰੀਜ਼ਾਂ ਦੀ ਮੌਤ ਹੋ ਗਈ। ਇੰਝ ਦੇਸ਼ ’ਚ ਕੋਵਿਡ-19 ਦੇ ਮਾਮਲਿਆਂ ਵਿੱਚ ਹੌਲੀ-ਹੌਲੀ ਇੱਕ ਵਾਰ ਫਿਰ ਵਾਧਾ ਹੁੰਦਾ ਜਾ ਰਿਹਾ ਹੈ।

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਅੰਕੜੇ

ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:  42,797

ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ: 41,86

ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 532

ਹੁਣ ਤੱਕ ਕੁੱਲ ਲਾਗਗ੍ਰਸਤ: 3.18 ਕਰੋੜ

 ਹੁਣ ਤੱਕ ਠੀਕ: 3.09 ਕਰੋੜ

 ਹੁਣ ਤੱਕ ਕੁੱਲ ਮੌਤਾਂ:  4.26 ਲੱਖ

ਇਸ ਵੇਲੇ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ:      4.04 ਲੱਖ

8 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ

ਦੇਸ਼ ਦੇ 8 ਰਾਜਾਂ ਵਿੱਚ ਪੂਰਨ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਾਂਗ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।

23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਾਊਨ

ਦੇਸ਼ ਦੇ 23 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਾਊਨ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਵੀ ਹਨ। ਇਨ੍ਹਾਂ ਵਿੱਚ ਛੱਤੀਸਗੜ੍ਹ, ਕਰਨਾਟਕ, ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਨੀਪੁਰ, ਤ੍ਰਿਪੁਰਾ, ਆਂਧਰਾ ਸ਼ਾਮਲ ਹਨ। ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

ਪ੍ਰਮੁੱਖ ਸੂਬੇ

  1. ਕੇਰਲ

ਬੁੱਧਵਾਰ ਨੂੰ ਇੱਥੇ 22,414 ਲੋਕ ਪੌਜ਼ਿਟਿਵ ਪਾਏ ਗਏ ਸਨ। 19,478 ਲੋਕ ਠੀਕ ਹੋਏ ਅਤੇ 108 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ 34.71 ਲੱਖ ਲੋਕ ਲਾਗ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 32.77 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 17,212 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ 1.76 ਲੱਖ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

  1. ਮਹਾਰਾਸ਼ਟਰ

ਬੁੱਧਵਾਰ ਨੂੰ, ਇੱਥੇ 6,126 ਲੋਕ ਪੌਜ਼ਿਟਿਵ ਪਾਏ ਗਏ ਸਨ. 7,436 ਲੋਕ ਠੀਕ ਹੋਏ ਅਤੇ 195 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ 63.27 ਲੱਖ ਲੋਕ ਲਾਗ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 61.17 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 1.33 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ 72,810 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

  1. ਛੱਤੀਸਗੜ੍ਹ

ਬੁੱਧਵਾਰ ਨੂੰ ਇੱਥੇ 135 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੌਰਾਨ 109 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਅਤੇ 1 ਦੀ ਮੌਤ ਹੋ ਗਈ। ਹੁਣ ਤੱਕ ਇੱਥੇ 10.02 ਲੱਖ ਲੋਕ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ।  9.87 ਲੱਖ ਲੋਕ ਠੀਕ ਹੋ ਗਏ ਹਨ। ਲਾਗ ਕਾਰਨ 13,531 ਲੋਕਾਂ ਦੀ ਜਾਨ ਚਲੀ ਗਈ ਹੈ। ਇੱਥੇ 1,906 ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

  1. ਦਿੱਲੀ

ਬੁੱਧਵਾਰ ਨੂੰ ਦਿੱਲੀ ਵਿੱਚ 67 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਦੌਰਾਨ 73 ਲੋਕ ਠੀਕ ਹੋ ਗਏ। ਹੁਣ ਤੱਕ 14.36 ਲੱਖ ਲੋਕ ਲਾਗ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 14.10 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 25,058 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇੱਥੇ 513 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫੈਸਲਾ, ਸਰਕਾਰੀ ਜ਼ਮੀਨਾਂ ਦੀ ਹੋਏਗੀ ਅਲਾਟਮੈਂਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget