ਪੜਚੋਲ ਕਰੋ

Coronavirus Updates: ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 20 ਹਜ਼ਾਰ 799 ਨਵੇਂ ਕੇਸ ਹੋਏ ਦਰਜ, 12 ਹਜ਼ਾਰ ਸਿਰਫ ਕੇਰਲਾ ਤੋਂ

Corona in India: ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 20 ਹਜ਼ਾਰ 799 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 180 ਲੋਕਾਂ ਦੀ ਮੌਤ ਹੋ ਗਈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

Covid 19 Cases: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਇੱਕ ਵਾਰ ਫਿਰ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 20 ਹਜ਼ਾਰ 799 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ '180 ਲੋਕਾਂ ਦੀ ਮੌਤ ਹੋ ਗਈ। ਹੁਣ ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਹੁਣ ਤੱਕ 4 ਲੱਖ 48 ਹਜ਼ਾਰ 997 ਲੋਕਾਂ ਦੀ ਮੌਤ

ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਕੱਲ੍ਹ ਦੇਸ਼ ਵਿੱਚ 26 ਹਜ਼ਾਰ 718 ਲੋਕ ਠੀਕ ਹੋਏ ਹਨ, ਜਿਸ ਤੋਂ ਬਾਅਦ ਸਰਗਰਮ ਮਾਮਲੇ ਘੱਟ ਕੇ 2 ਲੱਖ 64 ਹਜ਼ਾਰ 458 ਰਹਿ ਗਏ ਹਨ। ਅੰਕੜਿਆਂ ਮੁਤਾਬਕ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 38 ਲੱਖ 10 ਹਜ਼ਾਰ 348 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਕੋਰੋਨਾ ਕਾਰਨ ਚਾਰ ਲੱਖ 48 ਹਜ਼ਾਰ 997 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 3 ਕਰੋੜ 31 ਲੱਖ 21 ਹਜ਼ਾਰ 247 ਲੋਕ ਠੀਕ ਹੋ ਚੁੱਕੇ ਹਨ।

ਟੀਕਾਕਰਣ ਦਾ ਅੰਕੜਾ 90 ਕਰੋੜ ਨੂੰ ਪਾਰ

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਦੇਸ਼ 'ਚ ਟੀਕਿਆਂ ਦੀ ਗਿਣਤੀ 90 ਕਰੋੜ ਨੂੰ ਪਾਰ ਕਰ ਗਈ ਹੈ। ਕੱਲ੍ਹ ਕੋਰੋਨਾ ਵਾਇਰਸ ਟੀਕੇ ਦੀਆਂ 23 ਲੱਖ 46 ਹਜ਼ਾਰ 176 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ 90 ਕਰੋੜ 79 ਲੱਖ 32 ਹਜ਼ਾਰ 861 ਹੋ ਗਈ ਹੈ।

ਕੇਰਲ ਵਿੱਚ 12297 ਨਵੇਂ ਕੇਸ ਦਰਜ, 74 ਮਰੀਜ਼ਾਂ ਦੀ ਮੌਤ

ਦੱਸ ਦੇਈਏ ਕਿ ਦੱਖਣੀ ਸੂਬੇ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 12 ਹਜ਼ਾਰ 297 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, 74 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸੂਬੇ 'ਚ ਹੁਣ ਤੱਕ 25 ਹਜ਼ਾਰ 377 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਵਧ ਕੇ 47,20,233 ਹੋ ਗਈ ਹੈ। ਰਾਜ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇਸ ਵੇਲੇ 1,37,043 ਹੈ।

ਕੇਰਲ ਵਿੱਚ ਅੱਜ ਤੋਂ ਮੁੜ ਖੁੱਲ੍ਹਣਗੇ ਕਾਲਜ

ਕੋਰੋਨਾ ਦੇ ਕਾਰਨ ਡੇਢ ਸਾਲ ਤੋਂ ਜ਼ਿਆਦਾ ਸਮੇਂ ਤੋਂ ਬੰਦ ਰਹਿਣ ਦੇ ਬਾਅਦ ਕੇਰਲ ਦੇ ਕਾਲਜ ਅਤੇ ਹੋਰ ਉੱਚ ਵਿਦਿਅਕ ਅਦਾਰੇ ਸੋਮਵਾਰ ਤੋਂ ਦੁਬਾਰਾ ਖੁੱਲ੍ਹਣਗੇ। ਹਾਲ ਹੀ ਵਿੱਚ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਕਿਹਾ ਸੀ ਕਿ ਸੰਸਥਾਵਾਂ ਨੂੰ ਇਸ ਸ਼ਰਤ ਦੇ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਏਗੀ ਕਿ ਸਾਰੇ ਅੰਤਮ ਸਾਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਵੈਕਸੀਨ ਦੀ ਘੱਟੋ ਘੱਟ ਪਹਿਲੀ ਖੁਰਾਕ ਮਿਲੇਗੀ।

ਇਹ ਵੀ ਪੜ੍ਹੋ: Lakhimpur Kheri Farmers Death: ਲਖੀਮਪੁਰ ਪਹੁੰਚੇ ਰਾਕੇਸ਼ ਟਿਕੈਤ ਅਤੇ ਪ੍ਰਿਯੰਕਾ ਗਾਂਧੀ ਹਿਰਾਸਤ 'ਚ, ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲੱਗੇ ਕਿਸਾਨ, ਇੰਟਰਨੈਟ ਸੇਵਾਵਾਂ ਵੀ ਬੰਦ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget