ਪੜਚੋਲ ਕਰੋ

Coronavirus Cases Today: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1335 ਮਾਮਲੇ, 52 ਲੋਕਾਂ ਦੀ ਮੌਤ

Coronavirus Cases Today in India: ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1335 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 52 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਕੋਰੋਨਾ ਦੇ 1225 ਮਾਮਲੇ ਦਰਜ ਕੀਤੇ ਗਏ ਸੀ।

Coronavirus Cases Today: india reports 1335 new corona cases and 52 deaths in last 24 hours

Covid 19 Cases Update: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਵਾਇਰਸ ਦੇ 1335 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 52 ਲੋਕਾਂ ਦੀ ਮੌਤ ਹੋ ਗਈ। ਕੱਲ੍ਹ ਕੋਰੋਨਾ ਦੇ 1225 ਮਾਮਲੇ ਦਰਜ ਕੀਤੇ ਗਏ ਸੀ ਤੇ 28 ਲੋਕਾਂ ਦੀ ਮੌਤ ਹੋ ਗਈ ਸੀ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਐਕਟਿਵ ਕੇਸ ਘਟ ਕੇ 13 ਹਜ਼ਾਰ 672 ਹੋ ਗਏ ਹਨ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ 1 ਹਜ਼ਾਰ 918 ਲੋਕ ਠੀਕ ਹੋ ਗਏ, ਜਿਸ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 13 ਹਜ਼ਾਰ 672 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 21 ਹਜ਼ਾਰ 181 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 24 ਲੱਖ 90 ਹਜ਼ਾਰ 922 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ। ਦੇਸ਼ 'ਚ ਹੁਣ ਤੱਕ 4 ਕਰੋੜ 30 ਲੱਖ 25 ਹਜ਼ਾਰ 775 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ।

ਹੁਣ ਤੱਕ 184 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 184 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 23 ਲੱਖ 57 ਹਜ਼ਾਰ 917 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 184 ਕਰੋੜ 31 ਲੱਖ 89 ਹਜ਼ਾਰ 377 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,31,71,740) ਤੋਂ ਵੱਧ ਸਾਵਧਾਨੀ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: ਅੱਜ ਤੋਂ ਜਨਤਾ ਨੂੰ ਵੱਡਾ ਵਿੱਤੀ ਝਟਕਾ! ਹੋਮ ਲੋਨ 'ਤੇ ਵਾਧੂ ਛੋਟ ਖ਼ਤਮ, PM ਜਮ੍ਹਾ ਰਾਸ਼ੀ 'ਤੇ ਲੱਗੇਗਾ ਟੈਕਸ, ਹੋਣ ਜਾ ਰਹੇ ਇਹ 8 ਵੱਡੇ ਬਦਲਾਅ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget