ਪੜਚੋਲ ਕਰੋ

Covid-19 Cases in India: ਕੋਰੋਨਾ ਦੇ ਨਵੇਂ ਕੇਸਾਂ 'ਚ 4.8 ਫੀਸਦੀ ਦਾ ਵਾਧਾ, ਦੇਸ਼ 'ਚ ਪਿਛਲੇ 24 ਘੰਟਿਆਂ 'ਚ 7584 ਨਵੇਂ ਕੇਸ ਦਰਜ

Coronavirus Cases Update Today: ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 7,584 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਪਿਛਲੇ 24 ਘੰਟਿਆਂ 'ਚ 24 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।

Covid-19 in India Update: ਦੁਨੀਆ ਭਰ ਵਿੱਚ ਕੋਰੋਨਾ ਦੀ ਲਾਗ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਭਾਰਤ ਵਿੱਚ ਵੀ ਕੋਵਿਡ -19 ਸੰਕਰਮਣ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 7,584 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ 'ਚ 24 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਹੁਣ ਤੱਕ ਕੋਰੋਨਾ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 24 ਹਜ਼ਾਰ 747 ਹੋ ਗਈ ਹੈ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਸੰਕਰਮਿਤ 3,791 ਮਰੀਜ਼ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਦੇਸ਼ ਵਿੱਚ 7 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸੀ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਸਕੱਤਰ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਕੋਰੋਨਾ ਸੰਕਰਮਣ ਨੂੰ ਲੈ ਕੇ ਸੁਰੱਖਿਆ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ।

ਦੇਸ਼ 'ਚ ਕੋਰੋਨਾ ਦੇ 7,584 ਨਵੇਂ ਮਾਮਲੇ ਸਾਹਮਣੇ ਆਏ

ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ 4.8 ਫੀਸਦੀ ਦਾ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 7,584 ਨਵੇਂ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਨੂੰ 99 ਦਿਨਾਂ ਬਾਅਦ ਦੇਸ਼ 'ਚ ਇੱਕ ਦਿਨ 'ਚ ਕੋਰੋਨਾ ਵਾਇਰਸ ਦੇ 7,240 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਰੋਜ਼ਾਨਾ ਮਾਮਲਿਆਂ 'ਚ ਲਗਪਗ 39 ਫੀਸਦੀ ਦਾ ਵਾਧਾ ਹੈ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 622 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਮਹਾਰਾਸ਼ਟਰ 'ਚ ਕੋਵਿਡ ਦੇ ਨਵੇਂ ਮਾਮਲਿਆਂ ਦੀ ਗਿਣਤੀ 2813 ਦਰਜ ਕੀਤੀ ਗਈ ਹੈ।

ਕੋਰੋਨਾ ਨਾਲ ਸਬੰਧਤ ਤਾਜ਼ਾ ਅੰਕੜੇ

o   ਪਿਛਲੇ 24 ਘੰਟਿਆਂ ਵਿੱਚ ਕਰੋਨਾ ਦੇ ਕੇਸ – 7584

o   ਪਿਛਲੇ 24 ਘੰਟਿਆਂ ਵਿੱਚ ਠੀਕ ਹੋਏ ਮਰੀਜ਼ - 3719

o   ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ ਹੋਈ ਮੌਤ – 24

o   ਕੋਰੋਨਾ ਕਾਰਨ ਕੁੱਲ ਮੌਤਾਂ - 5 ਲੱਖ 24 ਹਜ਼ਾਰ 747

o   ਐਕਟਿਵ ਕੇਸ - 36 ਹਜ਼ਾਰ 267

o   ਕੁੱਲ ਰਿਕਵਰੀ - 4 ਕਰੋੜ 26 ਲੱਖ 44 ਹਜ਼ਾਰ 92

ਕੋਰੋਨਾ ਦੇ ਮਾਮਲੇ ਵਧਣ ਨਾਲ ਵਧ ਗਈ ਚਿੰਤਾ

ਦੇਸ਼ ਦੇ ਕਈ ਰਾਜਾਂ ਵਿੱਚ, ਕੋਰੋਨਾ ਵਾਇਰਸ ਵਿਰੁੱਧ ਲੜਾਈ ਦੇ ਸਬੰਧ ਵਿੱਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਹਰ ਘਰ ਦਸਤਕ ਮੁਹਿੰਮ ਨੇ ਜ਼ੋਰ ਫੜ ਲਿਆ ਹੈ। ਕੋਵਿਡ-19 ਦੇ ਮਾਮਲੇ ਵਧਣ ਨਾਲ ਸਿਹਤ ਵਿਭਾਗ ਦੇ ਨਾਲ-ਨਾਲ ਆਮ ਲੋਕਾਂ ਦੀ ਵੀ ਚਿੰਤਾ ਵਧ ਗਈ ਹੈ।

ਇਹ ਵੀ ਪੜ੍ਹੋ: ਕੁੱਤਿਆਂ ਵਿਚਾਲੇ ਹੋਣ ਵਾਲਾ ਸੀ 'ਗੈਂਗਵਾਰ' ਦਾ Viral ਹੋਇਆ Video, ਲੋਕ ਦੇ ਰਹੇ ਮਜ਼ੇਦਾਰ ਫੀਡਬੈਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget