ਪੜਚੋਲ ਕਰੋ

Coronavirus in India: ਪਿਛਲੇ 24 ਘੰਟਿਆਂ ਵਿੱਚ ਦੇਸ਼ ‘ਚ ਕੋਰੋਨਾਵਾਇਰਸ ਦੇ ਨਵੇਂ ਕੇਸਾਂ ‘ਚ ਮਾਮੂਲੀ ਵਾਧਾ, ਦਰਜ ਹੋਏ 30,757 ਕੇਸ

Corona Cases Update: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 30 ਹਜ਼ਾਰ 757 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 541 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 30 ਹਜ਼ਾਰ 615 ਕੇਸ ਦਰਜ ਕੀਤੇ ਗਏ ਸੀ।

Coronavirus updates today 17 February 2022: indian reports 30757 new covid cases and 541 deaths in last 24 hours

Covid 19 Update in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 30 ਹਜ਼ਾਰ 757 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 541 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 30 ਹਜ਼ਾਰ 615 ਕੇਸ ਦਰਜ ਕੀਤੇ ਗਏ ਸੀ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਵਧੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਐਕਟਿਵ ਕੇਸ ਘਟ ਕੇ 3 ਲੱਖ 32 ਹਜ਼ਾਰ 918 ਹੋ ਗਏ ਹਨ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3 ਲੱਖ 32 ਹਜ਼ਾਰ 918 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 10 ਹਜ਼ਾਰ 413 ਹੋ ਗਈ ਹੈ। ਅੰਕੜਿਆਂ ਅਨੁਸਾਰ ਹੁਣ ਤੱਕ 4 ਕਰੋੜ 19 ਲੱਖ 10 ਹਜ਼ਾਰ 984 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

Coronavirus in India: ਪਿਛਲੇ 24 ਘੰਟਿਆਂ ਵਿੱਚ ਦੇਸ਼ ‘ਚ ਕੋਰੋਨਾਵਾਇਰਸ ਦੇ ਨਵੇਂ ਕੇਸਾਂ ‘ਚ ਮਾਮੂਲੀ ਵਾਧਾ, ਦਰਜ ਹੋਏ 30,757 ਕੇਸ

ਹੁਣ ਤੱਕ ਲਗਪਗ 174 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਪਗ 174 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 34 ਲੱਖ 75 ਹਜ਼ਾਰ 951 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 174 ਕਰੋੜ 24 ਲੱਖ 36 ਹਜ਼ਾਰ 288 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਸਿਹਤ ਕਰਮਚਾਰੀਆਂ, ਫਰੰਟਲਾਈਨ ਵਰਕਰਾਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ 1.82 ਕਰੋੜ (1,82,01,563) ਤੋਂ ਵੱਧ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਸਾਊਦੀ ਅਰਬ ਦਾ ਅਜਬ ਕਾਨੂੰਨ, ਹੈੱਡ ਹਾਰਟ ਇਮੋਜੀ ਭੇਜਣ 'ਤੇ ਹੈ ਮਨਾਹੀ, ਫੜੇ ਜਾਣ 'ਤੇ ਜੁਰਮਾਨਾ ਅਤੇ ਜੇਲ੍ਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget