ਪੜਚੋਲ ਕਰੋ

Corona Vaccination: ਸਰਕਾਰ ਦਾ ਵੱਡਾ ਐਲਾਨ, ਦੇਸ਼ ਵਿਚ 16 ਜਨਵਰੀ ਤੋਂ ਸ਼ੁਰੂ ਹੋਵੇਗਾ ਟੀਕਾਕਰਨ, ਜਾਣੋ ਕੀ ਹੈ ਤਿਆਰੀ

Coronavirus Vaccine: ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਵੈਰਸੀਨ ਦਿੱਤੀ ਜਾਵੇਗਾ। ਇਸ ਤੋਂ ਬਾਅਦ ਬਜ਼ੁਰਗ ਲੋਕਾਂ ਨੂੰ ਟੀਕਾ ਲਗਵਾਇਆ ਜਾਵੇਗਾ। ਪਹਿਲੇ ਪੜਾਅ ਵਿਚ ਤਕਰੀਬਨ 3 ਕਰੋੜ ਲੋਕਾਂ ਨੂੰ ਵੈਰਸੀਨ ਲਗਾਈ ਜਾਵੇਗੀ।

ਨਵੀਂ ਦਿੱਲੀ: ਦੇਸ਼ ਵਿੱਚ ਵੈਕਸੀਨ (COVID Vaccine) ਲਗਾਉਣ ਦੀ ਸ਼ੁਰੂਆਤ 16 ਜਨਵਰੀ 2021 ਤੋਂ ਹੋ ਜਾਵੇਗੀ। ਸਭ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਵੈਕਸੀਨ (Vaccine) ਦਿੱਤੀ ਜਾਵੇਗੀ। ਉਨ੍ਹਾਂ ਦੀ ਗਿਣਤੀ ਲਗਪਗ 3 ਕਰੋੜ ਹੋਵੇਗੀ। ਇਸ ਤੋਂ ਬਾਅਦ ਇਹ ਵੈਕਸੀਨ 50 ਸਾਲ ਤੋਂ ਵੱਧ ਉਮਰ ਅਤੇ 50 ਸਾਲ ਤੋਂ ਘੱਟ ਉਮਰ ਦੇ ਸਹਿ-ਰੋਗੀਆਂ ਨੂੰ ਦਿੱਤਾ ਜਾਵੇਗੀ, ਜਿਨ੍ਹਾਂ ਦੀ ਗਿਣਤੀ ਤਕਰੀਬਨ 27 ਕਰੋੜ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸਮੀਖਿਆ ਬੈਠਕ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਵੀਡ ਟੀਕਾਕਰਨ ਲਈ ਸੂਬਾ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਕੈਬਨਿਟ ਸਕੱਤਰ ਅਤੇ ਸਿਹਤ ਸਕੱਤਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਲ ਹੋਏ। ਟੀਕਾਕਰਨ ਦੀ ਮਿਤੀ ਇਸ ਸਮੀਖਿਆ ਬੈਠਕ ਤੋਂ ਬਾਅਦ ਨਿਰਧਾਰਤ ਕੀਤੀ ਗਈ। ਇਹ ਵੀ ਵੇਖੋ: ਹਰਿਆਣਾ ਦੇ ਪੌਲਟਰੀ ਫਾਰਮ 'ਚ ਮੁਰਗੀਆਂ ਨੂੰ ਮਾਰਨ ਪਹੰਚੀ ਸਿਹਤ ਵਿਭਾਗ ਦੀ ਟੀਮ 11 ਜਨਵਰੀ ਨੂੰ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰਨ ਜਾਣਗੇ, ਪਰ ਇਸ ਤੋਂ ਪਹਿਲਾਂ ਟੀਕਾਕਰਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੱਤਾਧਾਰੀ ਭਾਜਪਾ ਲੋਕਾਂ ਵਿਚ ਟੀਕੇ ਨਾਲ ਸਬੰਧਤ ਡਰ ਦੂਰ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਦੀ ਤਿਆਰੀ ਕਰ ਰਹੀ ਹੈ। ਅਹਿਮ ਗੱਲ ਇਹ ਹੈ ਕਿ ਦੇਸ਼ ਵਿਚ ਇੰਡੀਆ ਬਾਇਓਟੈਕ ਦੀ ਕੋਵੈਕਸੀਨ ਅਤੇ ਆਕਸਫੋਰਡ ਐਸਟਰਾਜ਼ੇਨੇਕਾ ਦੀ ਕੋਵੀਸ਼ਿਲਡ ਵੈਕਸੀਨ ਨੂੰ 3 ਜਨਵਰੀ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ। ਕੋਵਿਸ਼ਿਲਡ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਤਿਆਰ ਕੀਤਾ ਜਾ ਰਹੀ ਹੈ। ਇਹ ਵੀ ਪੜ੍ਹੋਕਿਸਾਨ ਅੰਦੋਲਨ ਖ਼ਤਮ ਕਰਨ ਲਈ ਸਰਕਾਰ ਦਾ ਨਵਾਂ ਦਾਅ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਅਪੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ

ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ

Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ

Embed widget