ਪੜਚੋਲ ਕਰੋ

ਗੁਜਰਾਤ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ : ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ। ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਦਲਾਅ ਦੀ ਲਹਿਰ ਹੈ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਦੀ ਅਸਫਲ ਸਰਕਾਰ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਖੁਦ ਕਹਿ ਰਹੇ ਹਨ ਕਿ ਉਹ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਗੁਜਰਾਤ 'ਚ ਕ੍ਰਾਂਤੀ ਲਿਆਉਣ ਲਈ ਇੱਕ ਮੌਕਾ 'ਆਪ' ਨੂੰ ਦੇਣਾ ਚਾਹੁੰਦੇ ਹਨ।

 ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਲੋਕ ਗੁਜਰਾਤ ਵਿੱਚੋਂ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕਤਾ ਨੂੰ ਪਛਾੜਿਆ ਅਤੇ ਆਮ ਲੋਕਾਂ ਨੂੰ ਲੁੱਟਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਇਸ ਲਈ ਲੋਕ ਇਸ ਵਾਰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ 'ਆਪ' ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਘਟੀਆ ਸ਼ਾਸਨ ਨੂੰ ਖਤਮ ਕਰ ਦੇਣ।

 ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA
 
 ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ 'ਆਪ' ਝੂਠੇ ਵਾਅਦੇ ਨਹੀਂ ਕਰਦੀ ਅਤੇ ਜੋ ਵੀ ਗਾਰੰਟੀਆਂ ਦਿੰਦੀ ਹੈ ਉਨ੍ਹਾਂ ਨੂੰ ਪੂਰਾ ਕਰਦੀ ਹੈ ਜਦਕਿ ਗੁਜਰਾਤ ਸਮੇਤ ਪੂਰਾ ਦੇਸ਼ ਭਾਜਪਾ ਦੇ ਚੋਣ ਜੁਮਲਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ 'ਆਪ' ਨੇ ਸੱਤਾ 'ਚ ਆਉਣ ਤੋਂ ਬਾਅਦ 7 ਮਹੀਨਿਆਂ 'ਚ ਪੰਜਾਬ 'ਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ 'ਚ ਪੂਰਾ ਕਰਨ 'ਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਤੋਂ ਆਮ ਘਰਾਂ ਦੇ ਧੀਆਂ ਪੁੱਤ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਜਾਂਦੇ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget