ਪੜਚੋਲ ਕਰੋ

54 ਫਾਰਮਾ ਕੰਪਨੀਆਂ ਦੇ ਖੰਘ ਦੀ ਦਵਾਈ ਦੇ ਨਮੂਨੇ ਹੋਏ ਫੇਲ੍ਹ: ਰਿਪੋਪਟ

ਸਰਕਾਰੀ ਅੰਕੜਿਆਂ ਅਨੁਸਾਰ 54 ਭਾਰਤੀ ਫਾਰਮਾਸਿਊਟੀਕਲ ਨਿਰਮਾਤਾਵਾਂ ਦੇ ਘੱਟੋ-ਘੱਟ 6% ਖੰਘ ਦੇ ਨਮੂਨੇ ਇਸ ਸਾਲ ਅਕਤੂਬਰ ਤੱਕ ਨਿਰਯਾਤ ਲਈ ਲਾਜ਼ਮੀ ਗੁਣਵੱਤਾ ਜਾਂਚ ਵਿੱਚ ਅਸਫਲ ਰਹੇ।

Quality Test: ਸਰਕਾਰੀ ਅੰਕੜਿਆਂ ਅਨੁਸਾਰ 54 ਭਾਰਤੀ ਫਾਰਮਾਸਿਊਟੀਕਲ ਨਿਰਮਾਤਾਵਾਂ ਦੇ ਘੱਟੋ-ਘੱਟ 6% ਖੰਘ ਦੇ ਨਮੂਨੇ ਇਸ ਸਾਲ ਅਕਤੂਬਰ ਤੱਕ ਨਿਰਯਾਤ ਲਈ ਲਾਜ਼ਮੀ ਗੁਣਵੱਤਾ ਜਾਂਚ ਵਿੱਚ ਅਸਫਲ ਰਹੇ। ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ) ਦੀ ਰਿਪੋਰਟ ਦੇ ਅੰਕੜੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਨਮੂਨਿਆਂ ਦੀ ਜਾਂਚ 'ਤੇ ਅਧਾਰਤ ਸਨ।

ਜ਼ਿਕਰ ਕਰ ਦਈਏ ਕਿ ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਰਗੇ ਰਾਜਾਂ ਵਿੱਚ ਸਰਕਾਰੀ ਪ੍ਰਯੋਗਸ਼ਾਲਾਵਾਂ ਵਿੱਚ ਟੈਸਟ ਕੀਤੇ ਗਏ 2,014 ਨਮੂਨਿਆਂ ਵਿੱਚੋਂ, 128 (ਜਾਂ 6%) ਗੁਣਵੱਤਾ ਦੀ ਜਾਂਚ ਵਿੱਚ ਅਸਫਲ ਰਹੇ ਅਤੇ "ਸਟੈਂਡਰਡ ਕੁਆਲਿਟੀ ਦੇ ਨਹੀਂ" (NSQ) ਪਾਏ ਗਏ।

ਨਮੂਨਿਆਂ ਦੀ ਜਾਂਚ ਲਈ ਮਨੋਨੀਤ ਸਰਕਾਰੀ ਪ੍ਰਯੋਗਸ਼ਾਲਾਵਾਂ ਵਿੱਚ ਭਾਰਤੀ ਫਾਰਮਾਕੋਪੀਆ ਕਮਿਸ਼ਨ, ਗਾਜ਼ੀਆਬਾਦ (ਉੱਤਰ ਪ੍ਰਦੇਸ਼) ਸੈਂਟਰਲ ਡਰੱਗਜ਼ ਲੈਬਾਰਟਰੀ (CDL), ਕੋਲਕਾਤਾ; ਕੇਂਦਰੀ ਡਰੱਗ ਟੈਸਟਿੰਗ ਲੈਬਾਰਟਰੀ (CDTL), ਚੇਨਈ, CDTL, ਮੁੰਬਈ; ਸੀਡੀਟੀਐਲ, ਹੈਦਰਾਬਾਦ; ਖੇਤਰੀ ਡਰੱਗ ਟੈਸਟਿੰਗ ਲੈਬਾਰਟਰੀ (RDTL), ਚੰਡੀਗੜ੍ਹ, ਆਰਡੀਟੀਐਲ, ਗੁਹਾਟੀ ਅਤੇ ਕੋਈ ਵੀ NABL-ਮਾਨਤਾ ਪ੍ਰਾਪਤ ਰਾਜ ਡਰੱਗ ਟੈਸਟਿੰਗ ਪ੍ਰਯੋਗਸ਼ਾਲਾ  ਸ਼ਾਮਲ ਹਨ।

ਸਰਕਾਰੀ ਅੰਕੜਿਆਂ ਦੇ ਅਨੁਸਾਰ, ਗੁਜਰਾਤ ਲੈਬ ਵਿੱਚ ਟੈਸਟ ਕੀਤੇ ਗਏ 385 ਨਮੂਨਿਆਂ ਵਿੱਚੋਂ, 51 NSQ ਪਾਏ ਗਏ, ਜਦੋਂ ਕਿ 502 ਵਿੱਚੋਂ 29 ਨਮੂਨੇ ਗਾਜ਼ੀਆਬਾਦ ਲੈਬ ਵਿੱਚ ਗੁਣਵੱਤਾ ਦੀ ਜਾਂਚ ਵਿੱਚ ਅਸਫਲ ਰਹੇ।

ਇਸ ਤੋਂ ਪਹਿਲਾਂ, ਕੇਂਦਰੀ ਵਣਜ ਮੰਤਰਾਲੇ ਨੇ ਇਸ ਸਾਲ ਮਈ ਵਿੱਚ ਇੱਕ ਆਦੇਸ਼ ਰਾਹੀਂ ਖੰਘ ਦੀ ਦਵਾਈ ਬਣਾਉਣ ਵਾਲਿਆਂ ਲਈ ਇਹ ਲਾਜ਼ਮੀ ਕਰ ਦਿੱਤਾ ਸੀ ਕਿ ਉਹ ਨਿਰਯਾਤ ਲਈ ਸ਼ਿਪਿੰਗ ਤੋਂ ਪਹਿਲਾਂ ਸਰਕਾਰੀ ਲੈਬ ਵਿੱਚ ਆਪਣੇ ਸਟਾਕ ਦੀ ਜਾਂਚ ਕਰਾਉਣ।

ਇਹ ਨਿਰਦੇਸ਼ ਕੁਝ ਦੇਸ਼ਾਂ ਵਿੱਚ ਭਾਰਤ ਵਿੱਚ ਬਣੇ ਖੰਘ ਦੇ ਸਿਰਪ ਨੂੰ ਕਥਿਤ ਤੌਰ 'ਤੇ ਬੱਚਿਆਂ ਦੀ ਮੌਤ ਨਾਲ ਜੋੜਨ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਪਿਛਲੇ ਸਾਲ ਦਸੰਬਰ ਵਿੱਚ, ਨੋਇਡਾ ਅਧਾਰਤ ਮੈਰੀਅਨ ਬਾਇਓਟੈਕ ਦੇ ਖੰਘ ਦਾ ਸਿਰਪ ਉਜ਼ਬੇਕਿਸਤਾਨ ਵਿੱਚ 18 ਬੱਚਿਆਂ ਦੀ ਮੌਤ ਨਾਲ ਜੁੜਿਆ ਹੋਇਆ ਸੀ। 5 ਅਕਤੂਬਰ, 2022 ਨੂੰ, ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਹਰਿਆਣਾ ਸਥਿਤ ਮੇਡਨ ਫਾਰਮਾਸਿਊਟੀਕਲਸ ਦੁਆਰਾ ਨਿਰਮਿਤ ਅਤੇ ਨਿਰਯਾਤ - ਪ੍ਰੋਮੇਥਾਜ਼ੀਨ ਓਰਲ ਸਲਿਊਸ਼ਨ, ਕੋਫੈਕਸਮਾਲਿਨ ਬੇਬੀ ਕਾਫ ਸੀਰਪ, ਮੇਕੋਫ ਬੇਬੀ ਕਾਫ ਸੀਰਪ, ਅਤੇ ਮੈਗਰੀਪ ਐਨ ਕੋਲਡ ਸੀਰਪ - ਉੱਤੇ ਇੱਕ ਮੈਡੀਕਲ ਉਤਪਾਦ ਅਲਰਟ ਜਾਰੀ ਕੀਤਾ ਸੀ। ਸੰਯੁਕਤ ਰਾਸ਼ਟਰ ਦੀ ਸੰਸਥਾ ਨੇ ਗੈਂਬੀਆ ਵਿੱਚ 66 ਬੱਚਿਆਂ ਦੀ ਮੌਤ ਨਾਲ ਸਿਰਪ ਦਾ ਸਬੰਧ ਜੋੜਿਆ ਸੀ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget