ਪੜਚੋਲ ਕਰੋ

Vande Bharat Express: PM ਮੋਦੀ ਦੇਸ਼ ਨੂੰ ਸੌਂਪਣਗੇ ਦੋ ਹੋਰ ਵੰਦੇ ਭਾਰਤ ਐਕਸਪ੍ਰੈਸ, ਜਾਣੋ ਕਿਸ ਦਿਨ ਦਿਖਾਉਣਗੇ ਹਰੀ ਝੰਡੀ

PM Modi: PM ਮੋਦੀ ਜੋ ਕਿ 20 ਜੂਨ ਨੂੰ ਦੇਸ਼ ਨੂੰ ਦੋ ਹੋਰ ਵੰਦੇ ਭਾਰਤ ਐਕਸਪ੍ਰੈਸ ਸੌਂਪਣਗੇ। ਇਸ ਤੋਂ ਇਲਾਵਾ ਉਹ ਕਈ ਹੋਰ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।

Vande Bharat Express: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 20 ਜੂਨ ਵੀਰਵਾਰ ਨੂੰ ਚੇਨਈ ਜਾ ਰਹੇ ਹਨ। ਆਪਣੀ ਤਾਮਿਲਨਾਡੂ ਯਾਤਰਾ ਦੌਰਾਨ ਉਹ ਚੇਨਈ ਤੋਂ ਨਾਗਰਕੋਇਲ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ। ਉਹ ਤਾਮਿਲਨਾਡੂ ਵਿੱਚ ਕਈ ਹੋਰ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ। ਪ੍ਰਧਾਨ ਮੰਤਰੀ ਕਈ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ। ਇਸ ਦੌਰਾਨ ਪੀਐਮ ਮੋਦੀ ਵੀਡੀਓ ਕਾਨਫਰੰਸ ਰਾਹੀਂ ਮਦੁਰੈ ਤੋਂ Madurai-Bengaluru Vande Bharat Express ਨੂੰ ਵੀ ਲਾਂਚ ਕਰਨਗੇ।

PM ਮੋਦੀ ਕਈ ਹੋਰ ਰੇਲਵੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਦੱਖਣੀ ਰੇਲਵੇ ਦੇ ਸੂਤਰਾਂ ਮੁਤਾਬਕ ਪੀਐਮ ਮੋਦੀ ਵੀਰਵਾਰ ਦੁਪਹਿਰ ਨੂੰ ਚੇਨਈ ਪਹੁੰਚਣਗੇ। ਇਸ ਤੋਂ ਬਾਅਦ ਪੁਰਾਚੀ ਥਲਾਈਵਰ ਡਾ.ਐਮ.ਜੀ.ਰਾਮਚੰਦਰਨ ਚੇਨਈ ਸੈਂਟਰਲ ਰੇਲਵੇ ਸਟੇਸ਼ਨ 'ਤੇ ਹੋਣ ਵਾਲੇ ਪ੍ਰੋਗਰਾਮ 'ਚ ਹਿੱਸਾ ਲੈਣਗੇ। ਇੱਥੋਂ ਉਹ ਦੇਸ਼ ਨੂੰ ਇਕ ਹੋਰ ਵੰਦੇ ਭਾਰਤ ਐਕਸਪ੍ਰੈਸ ਸੌਂਪਣਗੇ। ਇਹ ਟਰੇਨ ਚੇਨਈ ਅਤੇ ਨਾਗਰਕੋਇਲ ਵਿਚਕਾਰ ਚੱਲੇਗੀ।

ਵੰਦੇ ਭਾਰਤ ਮੇਨਟੇਨੈਂਸ ਡਿਪੂ ਦਾ ਨੀਂਹ ਪੱਥਰ ਰੱਖਣਗੇ

ਇਸ ਤੋਂ ਇਲਾਵਾ ਉਹ ਬੇਸਿਨ ਪੁਲ ਰੇਲਵੇ ਜੰਕਸ਼ਨ ਨੇੜੇ ਬਣਨ ਜਾ ਰਹੇ ਵੰਦੇ ਭਾਰਤ ਮੇਨਟੇਨੈਂਸ ਡਿਪੂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਇਲਾਵਾ ਅਰਾਲਵੈਨੋਜ਼ੀ ਤੋਂ ਨਾਗਰਕੋਇਲ, ਮਲੱਪਲਯਮ ਤੋਂ ਤਿਰੂਨੇਲਵੇਲੀ ਅਤੇ ਨਾਗਰਕੋਇਲ ਟਾਊਨ-ਨਗਰਕੋਇਲ ਜੰਕਸ਼ਨ-ਕੰਨਿਆਕੁਮਾਰੀ ਰੇਲਵੇ ਲਾਈਨਾਂ ਨੂੰ ਦੁੱਗਣਾ ਕਰਨ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।

PM ਮੋਦੀ ਅੱਜ ਵਾਰਾਣਸੀ ਵਿੱਚ, ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਦੀ ਸੌਗਾਤ ਦੇਣਗੇ

ਵਾਰਾਣਸੀ ਲੋਕ ਸਭਾ ਸੀਟ ਤੋਂ ਜਿੱਤ ਕੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪੀਐਮ ਮੋਦੀ 18 ਜੂਨ ਮੰਗਲਵਾਰ ਨੂੰ ਵਾਰਾਣਸੀ ਪਹੁੰਚ ਰਹੇ ਹਨ। ਇੱਥੇ ਉਹ ਕਿਸਾਨ ਸਨਮਾਨ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਵਜੋਂ 9.26 ਕਰੋੜ ਕਿਸਾਨਾਂ ਨੂੰ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਕਰਨਗੇ। ਇਸ ਮੌਕੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਰਹਿਣਗੇ। ਇਸ ਤੋਂ ਬਾਅਦ ਪੀਐਮ ਮੋਦੀ ਕਈ ਹੋਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਪੀਐਮ ਵਾਰਾਣਸੀ ਸੀਟ ਤੋਂ ਲਗਾਤਾਰ ਤਿੰਨ ਵਾਰ ਜਿੱਤ ਚੁੱਕੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
2 Officers Suspended: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
Firing on Hotel: ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ, ਇਸ ਗੈਂਗ ਨੇ ਲਈ ਜ਼ਿੰਮੇਵਾਰੀ...
ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ, ਇਸ ਗੈਂਗ ਨੇ ਲਈ ਜ਼ਿੰਮੇਵਾਰੀ...
Political News: ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਰਣਨੀਤੀ ਬਣਾਈ, ਮੀਟਿੰਗ ਚ 8 ਵਿਧਾਇਕ ਨਹੀਂ ਹੋਏ ਸ਼ਾਮਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ; ਬਾਗ਼ੀ ਭਾਜਪਾ ਦੀ ਬੈਠਕ ਦਾ ਬਣੇ ਹਿੱਸਾ...
ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਰਣਨੀਤੀ ਬਣਾਈ, ਮੀਟਿੰਗ ਚ 8 ਵਿਧਾਇਕ ਨਹੀਂ ਹੋਏ ਸ਼ਾਮਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ; ਬਾਗ਼ੀ ਭਾਜਪਾ ਦੀ ਬੈਠਕ ਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Embed widget