ਪੜਚੋਲ ਕਰੋ

ਪਿੰਡ ਦੇ ਹੀ ਕੁਆਰੰਟੀਨ ਸੈਂਟਰ 'ਚ ਪ੍ਰੇਮੀ ਜੋੜੇ ਨੇ ਰਚਾਇਆ ਵਿਆਹ, ਸਰਪੰਚ ਨੇ ਦਿੱਤਾ ਆਸ਼ੀਰਵਾਦ

ਇਹ ਪ੍ਰੇਮੀ ਜੋੜਾ ਜਨਵਰੀ 'ਚ ਆਪੋ-ਆਪਣੇ ਘਰੋਂ ਭੱਜਿਆ ਸੀ। ਐਤਵਾਰ 19 ਸਾਲਾ ਨੌਜਵਾਨ ਸੌਰਭ ਦਾਸ ਤੇ ਪਿੰਕੀ ਰਾਣੀ ਨੇ ਵਿਆਹ ਰਚਾਇਆ। ਦੋਵਾਂ ਨੇ 14 ਦਿਨ ਦੇ ਕੁਆਰੰਟੀਨ ਪੀਰੀਅਡ ਤੋਂ ਬਾਅਦ ਵਿਆਹ ਕਰਵਾਇਆ।

ਨਵੀਂ ਦਿੱਲੀ: ਓੜੀਸਾ 'ਚ ਇਕ ਪ੍ਰੇਮੀ ਜੋੜੇ ਦਾ ਵਿਆਹ ਚਰਚਾ ਦਾ ਵਿਸ਼ਾ ਹੈ। ਦੋਵਾਂ ਨੇ ਕੁਆਰੰਟੀਨ ਸੈਂਟਰ 'ਚ ਵਿਆਹ ਕਰਵਾ ਲਿਆ। ਇਸ ਵਿਆਹ ਸਮਾਗਮ 'ਚ ਸਰਪੰਚ, ਵਾਰਡ ਮੈਂਬਰ, ਆਸ਼ਾ ਵਰਕਰ ਤੇ ਆਂਗਨਵਾੜੀ ਵਰਕਰਾਂ ਨੇ ਮਦਦ ਕੀਤੀ। ਕੁਆਰੰਟੀਨ ਸੈਂਟਰ 'ਚ ਤਾਇਨਾਤ ਦੋ ਟਰੇਨਰਾਂ ਨੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਨਿਭਾਈ।

ਇਹ ਪ੍ਰੇਮੀ ਜੋੜਾ ਜਨਵਰੀ 'ਚ ਆਪੋ-ਆਪਣੇ ਘਰੋਂ ਭੱਜਿਆ ਸੀ। ਐਤਵਾਰ 19 ਸਾਲਾ ਨੌਜਵਾਨ ਸੌਰਭ ਦਾਸ ਤੇ ਪਿੰਕੀ ਰਾਣੀ ਨੇ ਵਿਆਹ ਰਚਾਇਆ। ਦੋਵਾਂ ਨੇ 14 ਦਿਨ ਦੇ ਕੁਆਰੰਟੀਨ ਪੀਰੀਅਡ ਤੋਂ ਬਾਅਦ ਵਿਆਹ ਕਰਵਾਇਆ। ਸੌਰਭ ਇਸ ਸਾਲ ਪਿੰਕੀ ਨੂੰ ਜਨਵਰੀ 'ਚ ਅਹਿਮਦਾਬਾਦ ਲੈ ਗਿਆ ਸੀ। ਪਰ ਲੌਕਡਾਊਨ ਦੇ ਚੱਲਦਿਆਂ ਬਰੋਜ਼ਗਾਰ ਹੋ ਗਿਆ ਤੇ ਆਰਥਿਕ ਤੰਗੀ ਕਾਰਨ ਪ੍ਰੇਮੀ ਜੋੜੇ ਨੇ ਪਿੰਡ ਵਾਪਸ ਆਉਣ ਦਾ ਫੈਸਲਾ ਲਿਆ।

ਇਹ ਵੀ ਪੜ੍ਹੋ: ਅੱਜ ਜਾਰੀ ਹੋਣਗੇ ਜੀਡੀਪੀ ਦੇ ਅੰਕੜੇ, ਕੋਰੋਨਾ ਕਾਰਨ ਆਰਥਿਕ ਵਿਕਾਸ ਦਰ ਮੂਧੇ ਮੂੰਹ ਪੈਣ ਦਾ ਖਦਸ਼ਾ

ਕਈ ਦਿੱਕਤਾਂ ਤੋਂ ਬਾਅਦ ਦੋਵੇਂ ਪਿੰਡ ਪਹੁੰਚੇ ਸਨ। ਅਹਿਮਦਾਬਾਦ ਤੋਂ ਪਰਤਣ ਮਗਰੋਂ 10 ਮਈ ਨੂੰ ਇਨ੍ਹਾਂ ਨੂੰ ਕੁਆਰੰਟੀਨ ਸੈਂਟਰ ਲਿਆਂਦਾ ਗਿਆ। ਦੋਵਾਂ 'ਚ ਕੋਵਿਡ-19 ਦੇ ਲੱਛਣ ਸਨ ਪਰ ਉਨ੍ਹਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ। ਦਰਅਸਲ ਸੌਰਭ ਦੀ ਪ੍ਰੇਮਿਕਾ ਗਰਭਵਤੀ ਹੋ ਗਈ ਸੀ ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਾਉਣ ਦਾ ਫੈਸਲਾ ਲਿਆ। 24 ਮਈ ਨੂੰ ਕੁਆਰੰਟੀਨ ਸੈਂਟਰ 'ਚ ਮੌਜੂਦ ਲੋਕਾਂ ਦੀ ਹਾਜ਼ਰੀ 'ਚ ਦੋਵਾਂ ਦਾ ਵਿਆਹ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪਿਉ ਨੇ ਧੀ ਲਈ ਕਿਰਾਏ 'ਤੇ ਲਿਆ ਜਹਾਜ਼, 180 ਸੀਟਾਂ ਵਾਲੇ ਜਹਾਜ਼ 'ਚ ਚਾਰ ਜਣੇ ਪਹੁੰਚੇ ਦਿੱਲੀ

ਇਹ ਵੀ ਪੜ੍ਹੋ: ਪੰਜਾਬ ਬੀਜ ਘੁਟਾਲੇ ਦੀਆਂ ਪਰਤਾਂ ਖੋਲ੍ਹੇਗੀ SIT, ਚਾਰ ਮੈਂਬਰੀ ਟੀਮ ਕਰੇਗੀ ਜਾਂਚ ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget