ਪੜਚੋਲ ਕਰੋ

ਨਨ ਨਾਲ ਬਲਾਤਕਾਰ ਦੇ ਇਲਜ਼ਾਮਾਂ 'ਚ ਘਿਰੇ ਬਿਸ਼ਪ ਨੂੰ ਅਦਾਲਤ ਤੋਂ ਝਟਕਾ

ਕੋਟਾਯੱਮ: ਨਨ ਨਾਲ ਬਲਾਤਕਾਰ ਦੇ ਇਲਜ਼ਾਮਾਂ ਵਿੱਚ ਘਿਰੇ ਜਲੰਧਰ ਡਾਇਓਸਿਸ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਅਦਾਲਤ ਦਾ ਝਟਕਾ ਮਿਲਿਆ ਹੈ। 54 ਸਾਲਾ ਪਾਦਰੀ ਦੀ ਜ਼ਮਾਨਤ ਅਰਜ਼ੀ ਨੂੰ ਪਾਲਾ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਲੱਕਲ ਨੂੰ ਦੋ ਦਿਨਾਂ ਲਈ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਹੈ। ਬਿਸ਼ਪ ਨੂੰ ਸ਼ਨੀਵਾਰ ਨੂੰ ਦੁਪਹਿਰ ਸਮੇਂ ਸਖ਼ਤ ਸੁਰੱਖਿਆ ਹੇਠ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਉਸ ਦੇ ਵਕੀਲਾਂ ਨੇ ਅਰਜ਼ੀ ਦਿੰਦਿਆਂ ਕਿਹਾ ਕਿ ਪਾਦਰੀ ਨੂੰ ਜਾਂਚ ਟੀਮ ਨੇ ਤਿੰਨ ਦਿਨਾਂ ਤਕ ਪੁੱਛਗਿੱਛ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਅਰਜ਼ੀ ਦਾ ਵਿਰੋਧ ਕਰਦਿਆਂ ਪੁਲੀਸ ਨੇ ਮਾਮਲੇ ਦੀ ਜਾਂਚ ਨੂੰ ਸਿਰੇ ਲਾਉਣ ਲਈ ਉਸ ਦੀ ਤਿੰਨ ਦਿਨਾਂ ਦੀ ਹਿਰਾਸਤ ਮੰਗੀ। ਇਸ ਮਗਰੋਂ ਮੈਜਿਸਟਰੇਟ ਨੇ ਮੁਲੱਕਲ ਨੂੰ ਸੋਮਵਾਰ ਢਾਈ ਵਜੇ ਤਕ ਲਈ ਪੁਲੀਸ ਹਵਾਲੇ ਕਰ ਦਿੱਤਾ। ਇਸ ਤੋਂ ਪਹਿਲਾਂ ਮੁਲੱਕਲ ਨੂੰ ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਜਿਥੇ ਉਸ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਸ਼ੁੱਕਰਵਾਰ ਰਾਤ ਨੂੰ ਦਾਖ਼ਲ ਕਰਵਾਇਆ ਗਿਆ ਸੀ। ਜਦੋਂ ਉਸ ਨੂੰ ਅਪਰਾਧ ਸ਼ਾਖਾ ਤੋਂ ਕੋਟਾਯੱਮ ਪੁਲੀਸ ਕਲੱਬ ’ਚ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਜ਼ਿਕਰਯੋਗ ਹੈ ਕਿ ਸਾਧਵੀ ਨੇ ਕੋਟਾਯੱਮ ਪੁਲੀਸ ਨੂੰ ਜੂਨ ’ਚ ਸ਼ਿਕਾਇਤ ਦਿੱਤੀ ਸੀ ਕਿ ਪਾਦਰੀ ਮੁਲੱਕਲ ਨੇ ਉਸ ਨਾਲ ਮਈ 2014 ’ਚ ਇੱਕ ਗੈਸਟ ਹਾਊਸ ਅੰਦਰ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਸੀ ਅਤੇ ਇਸ ਮਗਰੋਂ ਕਈ ਵਾਰ ਉਸ ਦਾ ਸਰੀਰਕ ਸੋਸ਼ਣ ਕੀਤਾ ਗਿਆ। ਨਨ ਨੇ ਕਿਹਾ ਕਿ ਜਦੋਂ ਚਰਚ ਦੇ ਅਧਿਕਾਰੀਆਂ ਨੇ ਉਸ ਦੀ ਫਰਿਆਦ ਨੂੰ ਕਈ ਵਾਰ ਅਣਗੌਲਿਆ ਕਰ ਦਿੱਤਾ ਤਾਂ ਉਸ ਨੂੰ ਪੁਲੀਸ ਕੋਲ ਆਉਣ ਪਿਆ। ਉੱਧਰ ਬਿਸ਼ਪ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget