ਪੜਚੋਲ ਕਰੋ

Delhi Excise Policy Case : ਅਦਾਲਤ ਨੇ CBI ਦੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 3 ਅਪ੍ਰੈਲ ਤੱਕ ਵਧਾਈ

Delhi Excise Policy Case : ਦਿੱਲੀ ਆਬਕਾਰੀ ਨੀਤੀ ਕੇਸ Rouse Avenue ਕੋਰਟ ਨੇ CBI ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਹੁਣ ਉਹ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ

Delhi Excise Policy Case : ਦਿੱਲੀ ਆਬਕਾਰੀ ਨੀਤੀ ਕੇਸ Rouse Avenue ਕੋਰਟ ਨੇ CBI ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਹੁਣ ਉਹ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਰਹੇਗਾ। ਮਨੀਸ਼ ਸਿਸੋਦੀਆ ਇਸ ਸਮੇਂ ਈਡੀ ਦੀ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਕੇਸ ਵਿੱਚ ਨਿਆਂਇਕ ਹਿਰਾਸਤ ਖ਼ਤਮ ਹੋਣ ਮਗਰੋਂ VC ਜ਼ਰੀਏ ਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ 'ਚ ਸੀਬੀਆਈ ਨੇ ਕਿਹਾ ਹੈ ਕਿ ਜਾਂਚ ਅਜੇ ਵੀ ਜਾਰੀ ਹੈ ਅਤੇ ਅਹਿਮ ਮੋੜ 'ਤੇ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਨੈਸ਼ਨਲ ਹਾਈਵੇ ਜਾਮ ਕਰਨ ਦੀ ਕਾਲ ਦੇਣ ਵਾਲੇ 2 ਨੌਜਵਾਨ ਗ੍ਰਿਫ਼ਤਾਰ


ਹਾਲਾਂਕਿ 22 ਮਾਰਚ ਤੱਕ ਉਹ ਈਡੀ ਦੀ ਹਿਰਾਸਤ ਵਿੱਚ ਹੈ। ਇਸ ਮਾਮਲੇ 'ਚ ਰਾਊਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਮਨੀਸ਼ ਸਿਸੋਦੀਆ ਦਾ ਈਡੀ ਨੂੰ 22 ਮਾਰਚ ਤੱਕ ਰਿਮਾਂਡ ਦਿੱਤਾ ਸੀ। ਈਡੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਜਦੋਂ ਉਪ ਰਾਜਪਾਲ ਨੇ ਇਸ ਮਾਮਲੇ ਬਾਰੇ ਸ਼ਿਕਾਇਤ ਕੀਤੀ ਸੀ ਤਾਂ ਮਨੀਸ਼ ਨੇ ਆਪਣਾ ਫ਼ੋਨ ਬਦਲ ਲਿਆ ਸੀ ਪਰ ਏਜੰਸੀ ਨੇ ਉਸ ਦਾ ਮੋਬਾਈਲ ਡਾਟਾ ਕੱਢ ਲਿਆ ਸੀ। ਹੁਣ ਏਜੰਸੀ ਉਸ ਦੇ ਮੋਬਾਈਲ ਅਤੇ ਈਮੇਲ ਤੋਂ ਕੱਢੇ ਗਏ ਡੇਟਾ ਦਾ ਵਿਸ਼ਲੇਸ਼ਣ ਕਰ ਰਹੀ ਹੈ ਅਤੇ ਮਨੀਸ਼ ਤੋਂ ਸਵਾਲ ਪੁੱਛਣੇ ਬਾਕੀ ਹਨ।

ਸਿਸੋਦੀਆ ਦੇ ਵਕੀਲ ਨੇ ਕੋਰਟ 'ਚ ਕੀ ਕਿਹਾ?

ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਦੇ ਵਕੀਲ ਨੇ ਅਦਾਲਤ 'ਚ ਕਿਹਾ ਕਿ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਖਿਲਾਫ ਕਿਸੇ ਅਪਰਾਧ ਦਾ ਜ਼ਿਕਰ ਨਹੀਂ ਕੀਤਾ ਹੈ। ਏਜੰਸੀ ਨੂੰ ਦੱਸਣਾ ਚਾਹੀਦਾ ਹੈ ਕਿ ਅਪਰਾਧ ਦੀ ਪ੍ਰਕਿਰਿਆ ਵਿਚ ਕੀ ਹੋਇਆ? ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ ਤਾਂ ਈਡੀ ਨੂੰ ਪੁੱਛਗਿੱਛ ਕਰਨ ਦੀ ਕੀ ਲੋੜ ਹੈ? ਈਡੀ ਹੁਣ ਸੀਬੀਆਈ ਦੀ ਪ੍ਰੌਕਸੀ ਏਜੰਸੀ ਵਜੋਂ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਮਨੀਸ਼ ਸਿਸੋਦੀਆ ਨੇ ਅਦਾਲਤ ਨੂੰ ਦੱਸਿਆ ਹੈ ਕਿ ਪਿਛਲੇ 7 ਦਿਨਾਂ ਦੀ ਹਿਰਾਸਤ 'ਚ ਉਸ ਤੋਂ ਰੋਜ਼ਾਨਾ ਅੱਧਾ ਘੰਟਾ ਪੁੱਛਗਿੱਛ ਕੀਤੀ ਜਾਂਦੀ ਸੀ। ਉਸ ਤੋਂ ਵੀਰਵਾਰ ਦੇਰ ਰਾਤ ਤੱਕ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ

ਜਾਂਚ ਏਜੰਸੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀ ਲਾਂਡਰਿੰਗ ਮਾਮਲੇ 'ਚ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 10 ਮਾਰਚ ਨੂੰ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ 17 ਮਾਰਚ (7 ਦਿਨ) ਤੱਕ ਰਿਮਾਂਡ 'ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਉਸ ਨੂੰ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Embed widget