ਪੜਚੋਲ ਕਰੋ
Advertisement
ਅਦਾਲਤ ਨੇ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਤੀ ਜ਼ਮਾਨਤ
ਰੋਹਿਨੀ ਦੀ ਅਦਾਲਤ ਨੇ ਸੁਤੰਤਰ ਪੱਤਰਕਾਰ ਮਨਦੀਪ ਪੂਨੀਆ ਨੂੰ 25 ਹਜ਼ਾਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ।
ਨਵੀਂ ਦਿੱਲੀ: ਸੁਤੰਤਰ ਪੱਤਰਕਾਰ ਮਨਦੀਪ ਪੂਨੀਆ ਨੂੰ ਰੋਹਿਨੀ ਦੀ ਅਦਾਲਤ ਨੇ 25 ਹਜ਼ਾਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ।ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲਿਸ ਨੇ 31 ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਸੀ।
ਪੂਨੀਆ 'ਤੇ ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਨਾਲ ਦੁਰਵਿਵਹਾਰ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਪਹਿਲਾਂ ਪੂਨੀਆ ਦੇ ਨਾਲ ਹੀ ਇੱਕ ਹੋਰ ਪੱਤਰਕਾਰ ਧਰਮਿੰਦਰ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਪੁਲਿਸ ਨੇ ਉਸਨੂੰ ਰਿਹਾਅ ਕਰ ਦਿੱਤਾ ਸੀ ਜਦਕਿ ਪੂਨੀਆ ਖਿਲਾਫ ਦੋਸ਼ ਆਇਦ ਕੀਤੇ ਗਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਦੇਸ਼
ਪੰਜਾਬ
ਪੰਜਾਬ
Advertisement