ਪੜਚੋਲ ਕਰੋ

Chhatrasal brawl case: ਪਹਿਲਵਾਨ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

sushil kumar: ਓਲੰਪਿਕ ਖੇਡਾਂ ਵਿਚ ਦੋ ਤਗਮੇ ਜਿੱਤਣ ਵਾਲੇ ਪਹਿਲਵਾਨ  ਸੁਸ਼ੀਲ ਕੁਮਾਰ ਨੇ ਕਤਲ ਮਾਮਲੇ ਵਿਚ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਉਂ ਜ਼ਮਾਨਤ ਦਾਇਰ ਕੀਤੀ ਸੀ।

ਨਵੀਂ ਦਿੱਲੀ: ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰੋਹਿਨੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸੁਸ਼ੀਲ ਕੁਮਾਰ 'ਤੇ 23 ਸਾਲਾ ਸਾਗਰ ਰਾਣਾ ਦਾ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਕਤਲ ਦਾ ਦੋਸ਼ ਹੈ। ਸੁਸ਼ੀਲ ਕੁਮਾਰ ਦੇ ਕੇਸ ਦੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਵਿੱਚ ਕਿਹਾ ਕਿ ਇਹ ਘਟਨਾ 5 ਮਈ ਨੂੰ ਵਾਪਰੀ ਸੀ। ਦੋ ਮੁੰਡਿਆਂ ਨੇ ਫਾਈਰਿੰਗ ਕੀਤੀ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਕੁਝ ਨਹੀਂ ਕਿਹਾ ਕਿ ਫਾਇਰਿੰਗ ਕਿਸਨੇ ਕੀਤੀ।

ਪੁਲਿਸ ਨੇ ਦੱਸਿਆ ਕਿ ਇੱਕ ਸਕਾਰਪੀਓ ਮਿਲੀ ਹੈ। ਪਰ ਕੋਈ ਗਵਾਹ ਨਹੀਂ ਮਿਲਿਆ। ਅਦਾਲਤ ਨੇ ਕਿਹਾ ਕਿ ਜੇ ਮਾਮਲਾ ਇੰਨਾ ਗੰਭੀਰ ਨਹੀਂ ਹੈ ਤਾਂ ਸੁਸ਼ੀਲ ਕੁਮਾਰ ਕਿਉਂ ਭੱਜ ਰਿਹਾ ਹੈ। ਪੁਲਿਸ ਜਾਂਚ ਵਿਚ ਸਹਿਯੋਗ ਦਵੇ।

ਦਿੱਲੀ ਪੁਲਿਸ ਨੇ ਕਿਹਾ ਕਿ ਜਿੱਥੋਂ ਤੱਕ ਇਹ ਕਿਹਾ ਗਿਆ ਹੈ ਕਿ ਸੁਸ਼ੀਲ ਨੇ ਸਾਰੇ ਪੁਰਸਕਾਰ ਜਿੱਤੇ ਹਨ, ਸਾਨੂੰ ਉਸ 'ਤੇ ਮਾਣ ਹੈ। ਅਸੀਂ ਪਾਸਪੋਰਟ ਇਸ ਲਈ ਰੱਖਿਆ ਹੋਇਆ ਸੀ ਕਿਉਂਕਿ ਸਾਨੂੰ ਡਰ ਸੀ ਕਿ ਉਹ ਦੇਸ਼ ਤੋਂ ਭੱਜ ਸਕਦਾ ਹੈ। ਪੋਸਟਮਾਰਟਮ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਰੀਆਂ ਸੱਟਾਂ ਮੌਤ ਤੋਂ ਪਹਿਲਾਂ ਦੀਆਂ ਹਨ।

ਇਸ ਦੇ ਨਾਲ ਹੀ ਸੁਸ਼ੀਲ ਦੇ ਵਕੀਲ ਨੇ ਕਿਹਾ ਕਿ ਸੱਟਾਂ ਬੰਦੂਕ ਨਾਲ ਨਹੀਂ ਲੱਗੀਆਂ, ਹਵਾ ਵਿਚ ਗੋਲੀਬਾਰੀ ਕੀਤੀ ਗਈ। ਉਦੇਸ਼ ਮਾਰਨਾ ਨਹੀਂ ਸੀ, ਇਸ ਲਈ 302 ਆਈਪੀਸੀ ਨਹੀਂ ਲਗਾਈ ਜਾਣੀ ਚਾਹੀਦੀ। ਸੁਸ਼ੀਲ ਕੁਮਾਰ ਦੇ ਵਕੀਲ ਨੇ ਕਿਹਾ ਕਿ ਉਹ ਅਰਜੁਨ ਐਵਾਰਡੀ ਹਨ, ਉਸਨੇ ਓਲੰਪਿਕ ਵਿੱਚ ਵੀ ਕਈ ਤਗਮੇ ਜਿੱਤੇ ਹਨ। ਸੁਸ਼ੀਲ ਦੇ ਵਕੀਲ ਨੇ ਕਿਹਾ ਕਿ ਕਾਰ ਚੋਂ ਬਰਾਮਦ ਕੀਤੇ ਗਏ ਹਥਿਆਰ ਸੁਸ਼ੀਲ ਦੇ ਨਹੀਂ ਹਨ।

ਸੁਸ਼ੀਲ ਦੇ ਵਕੀਲ ਨੇ ਕਿਹਾ ਕਿ ਮੇਰੇ ਕਾਰਨ ਕੋਈ ਸੱਟ ਨਹੀਂ ਲੱਗੀ ਹੈ। ਸੁਸ਼ੀਲ ਕੁਮਾਰ ਦਾ ਪੱਖ ਪੇਸ਼ ਕਰਦੀਆਂ ਇੱਕ ਹੋਰ ਵਕੀਲ ਬੀਐਸ ਜਾਖੜ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਨੇ ਮੇਰੇ ਖ਼ਿਲਾਫ਼ ਕੇਸ ਵਿੱਚ ਹੇਰਾਫੇਰੀ ਕੀਤੀ। ਜਿਹੜਾ ਜ਼ਖਮੀ ਹੈ ਉਹ ਸਭ ਤੋਂ ਅਹਿਮ ਗਵਾਹ ਹੈ, ਉਸਨੇ ਮੇਰੇ ਵਿਰੁੱਧ ਕੋਈ ਬਿਆਨ ਨਹੀਂ ਦਿੱਤਾ।

ਇਹ ਵੀ ਪੜ੍ਹੋ: Haryana Corona Crisis: ਕੋਰੋਨਾ ਕਰਕੇ ਮਰਨ ਵਾਲੇ 300 ਤੋਂ ਵੱਧ ਲੋਕਾਂ ਦਾ ਸਸਕਾਰ ਕਰਨ ਵਾਲਾ ਖੁਦ ਹਾਰਿਆ ਕੋਰੋਨਾ ਤੋਂ ਜੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Embed widget