ਪੜਚੋਲ ਕਰੋ

ਮੁੜ ਕੋਰੋਨਾ ਦਾ ਕਹਿਰ, ਭਾਰਤ ਵੱਲੋਂ ਚੀਨ ਸਣੇ ਕਈ ਦੇਸ਼ਾਂ ਦੇ ਯਾਤਰੀਆਂ 'ਤੇ ਸਖ਼ਤੀ

ਇਨ੍ਹਾਂ 99 ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਭਾਰਤ ਲਈ ਰਵਾਨਗੀ ਤੋਂ ਪਹਿਲਾਂ 72 ਘੰਟਿਆਂ ਦੇ ਅੰਦਰ ਪ੍ਰਾਪਤ ਹੋਈ ਕੋਵਿਡ ਨੈਗਟਿਵ ਰਿਪੋਰਟ ਤੋਂ ਇਲਾਵਾ, ਏਅਰ ਸੁਵਿਧਾ ਪੋਰਟਲ 'ਤੇ ਆਪਣਾ ਪੂਰਾ ਟੀਕਾਕਰਨ ਸਰਟੀਫਿਕੇਟ ਵੀ ਅਪਲੋਡ ਕਰਨਾ ਹੋਵੇਗਾ।

Coronavirus India Quarantine Free Entry: ਭਾਰਤ ਨੇ ਕੁਝ ਦੇਸ਼ਾਂ ਨੂੰ ਕੋਰੋਨਾ (Coronavirus in India) ਦੇ ਨਜ਼ਰੀਏ ਤੋਂ ਜੋਖਮ ਦੀ ਸ਼੍ਰੇਣੀ ਵਿੱਚ ਰੱਖਿਆ ਹੈ ਜਿਸ ਵਿੱਚ ਯੂਕੇ, ਦੱਖਣੀ ਅਫਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਮਾਰੀਸ਼ਸ, ਨਿਊਜ਼ੀਲੈਂਡ, ਜ਼ਿੰਬਾਬਵੇ ਸਿੰਗਾਪੁਰ ਸਮੇਤ ਯੂਰਪ ਦੇ ਦੇਸ਼ ਸ਼ਾਮਲ ਹਨ।

ਇਸ ਵਿਚ ਕਿਹਾ ਗਿਆ ਹੈ, "ਜੋਖਮ ਵਾਲੇ ਦੇਸ਼ਾਂ ਤੋਂ ਇਲਾਵਾ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਤੇ ਪਹੁੰਚਣ ਤੋਂ ਬਾਅਦ 14 ਦਿਨਾਂ ਲਈ ਆਪਣੀ ਸਿਹਤ ਦੀ ਸਵੈ-ਨਿਗਰਾਨੀ (Self Care) ਕਰਨੀ ਪਵੇਗੀ। ਇਸ ਦੇ ਨਾਲ ਹੀ ਫਰਾਂਸ-ਜਰਮਨੀ ਸਮੇਤ 99 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੁਆਰੰਟੀਨ (Quarantine) ਮੁਕਤ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਕੋਰੋਨਾ ਕਾਰਨ ਭਾਰਤ ਹੀ ਨਹੀਂ ਦੁਨੀਆ ਦੇ ਸਾਰੇ ਦੇਸ਼ਾਂ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ (Guidelines for the travellers) ਬਣਾਏ ਹਨ। ਕੋਰੋਨਾ ਇੱਕ ਸੰਕਰਮਣ ਵਾਲੀ ਬਿਮਾਰੀ ਹੈ, ਇਸ ਲਈ ਹਰ ਦੇਸ਼ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾ ਰਿਹਾ ਹੈ। ਅਮਰੀਕਾ, ਇੰਗਲੈਂਡ ਵਰਗੇ ਸਾਰੇ ਦੇਸ਼ਾਂ ਨੇ ਵਿਦੇਸ਼ੀ ਯਾਤਰੀਆਂ ਲਈ ਕੁਆਰੰਟੀਨ ਦੇ ਪ੍ਰਬੰਧ ਕੀਤੇ ਹਨ।

ਤੀਜੀ ਲਹਿਰ (Third Wave of Corona) ਦੇ ਡਰ ਦੇ ਵਿਚਕਾਰ, ਭਾਰਤ ਵੀ ਇੱਕ ਵਾਰ ਫਿਰ ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਲੈ ਕੇ ਸਾਵਧਾਨ ਹੋ ਗਿਆ ਹੈ। ਭਾਰਤ ਦੇ ਮਹਾਰਾਸ਼ਟਰ, ਕੇਰਲਾ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਜਿਸ ਵਿੱਚ ਵਿਦੇਸ਼ੀ ਭਾਰਤੀਆਂ ਤੇ ਵਿਦੇਸ਼ੀਆਂ ਦੋਵਾਂ ਦੀ ਗਿਣਤੀ ਸ਼ਾਮਲ ਹੈ।

ਟੀਕਾਕਰਨ (Fully Vaccination) ਸਮਾਜਿਕ ਦੂਰੀ (Social Distance) ਹਰ ਤਰ੍ਹਾਂ ਦੀ ਚੌਕਸੀ ਦੇ ਬਾਵਜੂਦ ਭਾਰਤ ਅਤੇ ਦੁਨੀਆ ਤੋਂ ਕੋਰੋਨਾ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: November Month Tax: ਮੋਦੀ ਸਰਕਾਰ ਦਾ ਵੱਡਾ ਫੈਸਲਾ, ਨਵੰਬਰ ਮਹੀਨੇ ਇਕੱਠੇ ਮਿਲਣਗੀਆਂ ਟੈਕਸ ਦੀਆਂ ਦੋ ਕਿਸ਼ਤਾਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget